ਦਾਦੀ ਆਸ਼ਾ ਭੋਸਲੇ ਦੇ ਦਿਹਾਂਤ ਕਾਰਨ ਸਦਮੇ ‘ਚ ਪੋਤੀ, ਫੁੱਟ ਫੁੱਟ ਰੋਈ
ਅਦਾਕਾਰਾ ਆਸ਼ਾ ਭੋਸਲੇ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਦਮੇ ‘ਚ ਹਨ । ਉਨ੍ਹਾਂ ਦੀ ਪੋਤੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਿਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਜਿਸ ‘ਵ ਉਹ ਅਦਾਕਾਰਾ ਤੱਬੂ ਦੇ ਗਲ ਲੱਗ ਕੇ ਰੋ ਰਹੀ ਹੈ। ਇਹ ਵੀਡੀਓ ਆਸ਼ਾ ਭੋਸਲੇ ਦੇ ਅੰਤਿਮ ਦਰਸ਼ਨਾਂ ਦੇ ਸਮੇਂ ਦਾ ਹੈ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਤੱਬੂ ਦੇ ਗਲ ਲੱਗ ਦੇ ਰੋਂਦੀ ਹੋਈ ਗਾਇਕਾ ਦੀ ਪੋਤੀ ਨਜ਼ਰ ਆ ਰਹੀ ਹੈ।
ਅਦਾਕਾਰਾ ਆਸ਼ਾ ਭੋਸਲੇ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਦਮੇ ‘ਚ ਹਨ । ਉਨ੍ਹਾਂ ਦੀ ਪੋਤੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਿਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਜਿਸ ‘ਵ ਉਹ ਅਦਾਕਾਰਾ ਤੱਬੂ ਦੇ ਗਲ ਲੱਗ ਕੇ ਰੋ ਰਹੀ ਹੈ। ਇਹ ਵੀਡੀਓ ਆਸ਼ਾ ਭੋਸਲੇ ਦੇ ਅੰਤਿਮ ਦਰਸ਼ਨਾਂ ਦੇ ਸਮੇਂ ਦਾ ਹੈ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਤੱਬੂ ਦੇ ਗਲ ਲੱਗ ਦੇ ਰੋਂਦੀ ਹੋਈ ਗਾਇਕਾ ਦੀ ਪੋਤੀ ਨਜ਼ਰ ਆ ਰਹੀ ਹੈ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਜਨਾਈ ਭਾਵੁਕ ਹੁੰਦੀ ਹੋਈ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।

ਆਸ਼ਾ ਭੋਸਲੇ ਦਾ ਵਰਕ ਫ੍ਰੰਟ
ਆਸ਼ਾ ਭੋਸਲੇ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ‘ਚ ਲੰਮਾ ਅਰਸਾ ਰਾਜ ਕੀਤਾ ਹੈ। ਉਨ੍ਹਾਂ ਨੇ ਜਿੱਥੇ ਬਾਲੀਵੁੱਡ ਫ਼ਿਲਮਾਂ ਦੇ ਗੀਤ ਗਾਏ ਹਨ, ਉੱਥੇ ਹੀ ਕਈ ਪੰਜਾਬੀ ਗੀਤ ਵੀ ਗਾਏ ਸਨ । ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਸਰੋਤਿਆਂ ਦਾ ਦਿਲ ਜਿੱਤਿਆ ।

ਆਸ਼ਾ ਭੋਸਲੇ ਨੂੰ ਬੀਤੇ ਦਿਨ ਖਰਾਬ ਸਿਹਤ ਦੇ ਚੱਲਦਿਆਂ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ । ਪਰ ਜਿੱਥੇ ਕੁਝ ਘੰਟੇ ਤੱਕ ਉਨ੍ਹਾਂ ਦਾ ਇਲਾਜ ਹੋਇਆ ।ਪਰ ਬਾਅਦ ‘ਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।