ਰਣਦੀਪ ਹੁੱਡਾ ਬਣੇ ਪਿਤਾ, ਪਤਨੀ Lin Laishram ਨੇ ਧੀ ਨੂੰ ਦਿੱਤਾ ਜਨਮ

ਬਾਲੀਵੁੱਡ ਅਦਾਕਾਰ Randeep Hooda ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਅਦਾਕਾਰ ਦੀ ਪਤਨੀ Lin Laishram ਨੇ ਧੀ ਨੂੰ ਜਨਮ ਦਿੱਤਾ ਹੈ। ਇਸ ਖੁਸ਼ਖਬਰੀ ਦੇ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਕਈ ਲੋਕ ਜੋੜੇ ਨੂੰ ਵਧਾਈਆਂ ਦੇ ਰਹੇ ਹਨ।

By  Shaminder Kaur Kaler March 10th 2026 06:21 PM -- Updated: March 10th 2026 06:27 PM

ਬਾਲੀਵੁੱਡ ਅਦਾਕਾਰ (Randeep Hooda)ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਅਦਾਕਾਰ ਦੀ ਪਤਨੀ Lin Laishram ਨੇ ਧੀ ਨੂੰ ਜਨਮ ਦਿੱਤਾ ਹੈ। ਇਸ ਖੁਸ਼ਖਬਰੀ ਦੇ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਕਈ ਲੋਕ ਜੋੜੇ ਨੂੰ ਵਧਾਈਆਂ ਦੇ ਰਹੇ ਹਨ।ਰਿਪੋਰਟਾਂ ਮੁਤਾਬਕ ਮਾਂ ਅਤੇ ਨਵਜਨਮੀ ਧੀ ਦੋਵੇਂ ਸਿਹਤਮੰਦ ਹਨ। ਪਰਿਵਾਰ ਵਿੱਚ ਇਸ ਖਾਸ ਮੌਕੇ ‘ਤੇ ਖੁਸ਼ੀ ਦਾ ਮਾਹੌਲ ਹੈ। ਫੈਨਜ਼ ਵੀ ਸੋਸ਼ਲ ਮੀਡੀਆ ਰਾਹੀਂ ਅਦਾਕਾਰ ਨੂੰ ਵਧਾਈ ਸੰਦੇਸ਼ ਭੇਜ ਰਹੇ ਹਨ।


 (Randeep Hooda )ਅਤੇ (Lin Laishram )ਨੇ ਵਿਆਹ ਤੋਂ ਬਾਅਦ ਆਪਣੀ ਜ਼ਿੰਦਗੀ ਦੀ ਇਹ ਨਵੀਂ ਪੜਾਅ ਦੀ ਸ਼ੁਰੂਆਤ ਕੀਤੀ ਹੈ। ਜੋੜੇ ਦੀ ਇਹ ਖੁਸ਼ਖਬਰੀ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ।

 

© Copyright Galactic Television & Communications Pvt. Ltd. 2026. All rights reserved.