ਸ਼ਿਲਪਾ ਸ਼ੈੱਟੀ ਸਮੋਸੇ ਦੇ ਨਾਲ ਜਲੇਬੀ ਦਾ ਅਨੰਦ ਮਾਣਦੀ ਹੋਈ ਆਈ ਨਜ਼ਰ, ਵੀਡੀਓ ਕੀਤਾ ਸਾਂਝਾ
ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਮੋਸਿਆਂ ਦਾ ਅਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਹ ਜਲੇਬੀ ਵੀ ਖਾਂਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।
ਸ਼ਿਲਪਾ ਸ਼ੈੱਟੀ (Shilpa Shetty) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਮੋਸਿਆਂ ਦਾ ਅਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਹ ਜਲੇਬੀ ਵੀ ਖਾਂਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

ਸ਼ਿਲਪਾ ਸ਼ੈੱਟੀ ਦਾ ਵਰਕ ਫ੍ਰੰਟ
ਸ਼ਿਲਪਾ ਸ਼ੈੱਟੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉੁਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਬਾਜ਼ੀਗਰ, ਧੜਕਣ, ਫਿਰ ਮਿਲੇਂਗੇ, ਸੁੱਖੀ ਸਣੇ ਹੋਰ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ। ਉਨ੍ਹਾਂ ਦੇ ਪਤੀ ਰਾਜ ਕੁੰਦਰਾ ਵੀ ਅਦਾਕਾਰੀ ਦੇ ਖੇਤਰ ‘ਚ ਨਿੱਤਰ ਚੁੱਕੇ ਹਨ।

ਰਾਜ ਕੁੰਦਰਾ ਦੀ ਗੀਤਾ ਬਸਰਾ ਦੇ ਨਾਲ ਕੁਝ ਮਹੀਨੇ ਪਹਿਲਾਂ ਫ਼ਿਲਮ ‘ਮਿਹਰ’ ਰਿਲੀਜ਼ ਹੋਈ ਸੀ । ਜਿਸ ਤੋਂ ਬਾਅਦ ਉਹ ਪਾਇਲ ਰਾਜਪੂਤ ਦੇ ਨਾਲ ਫ਼ਿਲਮ ‘ਦਿ ਗ੍ਰੇਟ ਪੰਜਾਬ ਰੌਬਰੀ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਇਸ ਫ਼ਿਲਮ ਦੀ ਸ਼ੂਟਿੰਗ ਪੰਜਾਬ ਤੋਂ ਇਲਾਵਾ ਹੋਰਨਾਂ ਕਈ ਸੂਬਿਆਂ ‘ਚ ਕੀਤੀ ਜਾ ਰਹੀ ਹੈ।