ਨਹੀਂ ਰਹੇ ਮਸ਼ਹੂਰ ਗਾਇਕਾ ਆਸ਼ਾ ਭੋਸਲੇ, ਹਸਪਤਾਲ ‘ਚ ਲਏ ਆਖਰੀ ਸਾਹ

ਗਾਇਕਾ ਆਸ਼ਾ ਭੋਂਸਲੇ ਦਾ ਦਿਹਾਂਤ ਹੋ ਗਿਆ ਹੈ।ਉਨ੍ਹਾਂ ਨੂੰ ਚੈਸਟ ‘ਚ ਇਨਫੈਕਸ਼ਨ ਦੇ ਚੱਲਦਿਆਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ।ਉਨ੍ਹਾਂ ਦੀ ਉਮਰ ਬਾਨਵੇਂ ਸਾਲ ਦੀ ਸੀ । ਆਸ਼ਾ ਭੋਂਸਲੇ ਪ੍ਰਸਿੱਧ ਗਾਇਕਾ ਹੈ, ਜਿਸ ਨੇ ਆਪਣੇ ਸੁਰੀਲੇ ਸੁਰਾਂ ਨਾਲ ਸੰਗੀਤ ਦੀ ਦੁਨੀਆ ਵਿੱਚ ਵਿਲੱਖਣ ਪਹਚਾਣ ਬਣਾਈ।

By  Shaminder Kaur Kaler April 12th 2026 03:39 PM -- Updated: April 12th 2026 04:01 PM

Warning: Undefined variable $facebook_vdo_content in /var/www/html/www.gtcpunjabi.com/ampstorydetails.php on line 472

Deprecated: preg_match_all(): Passing null to parameter #2 ($subject) of type string is deprecated in /var/www/html/www.gtcpunjabi.com/ampstorydetails.php on line 472

Warning: Undefined variable $facebook_vdo_content in /var/www/html/www.gtcpunjabi.com/ampstorydetails.php on line 500

Deprecated: preg_match_all(): Passing null to parameter #2 ($subject) of type string is deprecated in /var/www/html/www.gtcpunjabi.com/ampstorydetails.php on line 506

Deprecated: preg_replace(): Passing null to parameter #3 ($subject) of type array|string is deprecated in /var/www/html/www.gtcpunjabi.com/ampstorydetails.php on line 541

© Copyright Galactic Television & Communications Pvt. Ltd. 2026. All rights reserved.