ਬੱਬੂ ਮਾਨ ਨੇ ਬੱਚੇ ਨੂੰ ਦਿੱਤੀ ਗੁੜ੍ਹਤੀ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ
ਬੱਬੂ ਮਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।ਕਈ ਵਾਰ ਫੈਨਸ ਖੁਦ ਨੂੰ ਉਨ੍ਹਾਂ ਦੀ ਛਵੀ ‘ਚ ਹੀ ਢਾਲਣ ਦੀ ਕੋਸ਼ਿਸ਼ ਕਰਦੇ ਹਨ ।ਇਸ ਦੇ ਨਾਲ ਹੀ ਉਨ੍ਹਾਂ ਦੇ ਫੈਨਸ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਵਰਗੇ ਬਣਨ । ਇਸ ਦੇ ਲਈ ਅਕਸਰ ਫੈਨਸ ਆਪਣੇ ਬੱਚਿਆਂ ਨੂੰ ਉਨ੍ਹਾਂ ਤੋਂ ਗੁੜ੍ਹਤੀ ਦਿਵਾਉਂਦੇ ਹਨ।
Shaminder Kaur Kaler
May 9th 2026 05:40 PM
Warning: Undefined variable $facebook_vdo_content in /var/www/html/www.gtcpunjabi.com/ampstorydetails.php on line 483
Deprecated: preg_match_all(): Passing null to parameter #2 ($subject) of type string is deprecated in /var/www/html/www.gtcpunjabi.com/ampstorydetails.php on line 483
Warning: Undefined variable $facebook_vdo_content in /var/www/html/www.gtcpunjabi.com/ampstorydetails.php on line 511
Deprecated: preg_match_all(): Passing null to parameter #2 ($subject) of type string is deprecated in /var/www/html/www.gtcpunjabi.com/ampstorydetails.php on line 517
Deprecated: preg_replace(): Passing null to parameter #3 ($subject) of type array|string is deprecated in /var/www/html/www.gtcpunjabi.com/ampstorydetails.php on line 552