ਬਲਕਾਰ ਸਿੱਧੂ ਦੀ ਧੀ ਦਾ ਹੋਇਆ ਵਿਆਹ, ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ । ਕੁਝ ਦਿਨ ਪਹਿਲਾਂ ਮਿਊਜ਼ਿਕ ਡਾਇਰੈਕਟਰ ਡੈਂਸ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।ਬਲਕਾਰ ਸਿੱਧੂ ਦੀ ਸਿੱਧੂ ਦੀ ਧੀ ਦਾ ਵਿਆਹ ਹੋ ਗਿਆ ਹੇ। ਇਸ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ ਹਨ।ਜਿਨ੍ਹਾਂ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ।

By  Shaminder Kaur Kaler January 3rd 2026 12:09 PM

ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ । ਕੁਝ ਦਿਨ ਪਹਿਲਾਂ ਮਿਊਜ਼ਿਕ ਡਾਇਰੈਕਟਰ ਡੈਂਸ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।ਬਲਕਾਰ ਸਿੱਧੂ (Balkar Sidhu) ਦੀ ਸਿੱਧੂ ਦੀ ਧੀ ਦਾ ਵਿਆਹ ਹੋ ਗਿਆ ਹੇ। ਇਸ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ ਹਨ।ਜਿਨ੍ਹਾਂ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ।

ਜਿਸ ‘ਚ ਗਾਇਕ ਹਰਭਜਨ ਸ਼ੇਰਾ ਵੀ ਸ਼ਾਮਿਲ ਹੋਏ । ਹਰਭਜਨ ਸ਼ੇਰਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨਵ-ਵਿਆਹੀ ਜੋੜੀ ਨੂੰ ਵਿਆਹ ਦੀ ਵਧਾਈ ਦਿੱਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਵੱਡੀ ਧੀ ਦਾ ਵਿਆਹ ਹੋਇਆ ਸੀ । ਜਿਸ ‘ਚ ਜਸਬੀਰ ਜੱਸੀ ਸਣੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।  ਜਿਵੇਂ ਹੀ ਗਾਇਕ ਨੇ ਇਸ ਵੀਡੀਓ ਨੂੰ ਸਾਂਝਾਂ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ।

© Copyright Galactic Television & Communications Pvt. Ltd. 2026. All rights reserved.