ਦਿਲਜੀਤ ਦੋਸਾਂਝ ਨੇ ਵਿਦੇਸ਼ ‘ਚ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ
ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਹੁਣ ਇੱਕ ਆਪਣਾ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਸਮੁੰਦਰ ਦੇ ਕਿਨਾਰੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਦਿਲਜੀਤ ਦੋਸਾਂਝ (Diljit Dosanjh) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਹੁਣ ਇੱਕ ਆਪਣਾ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਸਮੁੰਦਰ ਦੇ ਕਿਨਾਰੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸ਼ੋਅ ਬਾਰੇ ਵੀ ਜਾਣਕਾਰੀ ਦਿੱਤੀ ਹੈ।
_86b934c4dd0ee0a013a83ffd0341f1ee_1280X720.webp)
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ “ਸਾਰੇ ਤਿਆਰ ਹੋ ਜਾਓ... ਲਾਈਵ ਨੇਸ਼ਨ ਪ੍ਰੀਸੇਲ ਅੱਜ ਸਵੇਰੇ 10:00 ਵਜੇ (BST) ਸ਼ੁਰੂ ਹੋਵੇਗੀ ਅਤੇ ਜਨਰਲ ਸੇਲ 12 ਅਤੇ ਫੈਨਸ ਦਿਲਜੀਤ ਦੀ ਅੰਗਰੇਜ਼ੀ ਦੇ ਕਾਇਲ ਹੋ ਗਏ ਹਨ। ਵੱਡੀ ਗਿਣਤੀ ‘ਚ ਫੈਨਸ ਨੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਹੈ ਅਤੇ ਇਸ ‘ਤੇ ਰਿਐਕਸ਼ਨ ਦਿੱਤੇ ਹਨ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਦੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ।