ਮਾਤਾ ਦੇ ਨਾਲ ਸਟੇਜ ‘ਤੇ ਆਏ ਦਿਲਜੀਤ ਦੋਸਾਂਝ, ਵੀਡੀਓ ਹੋ ਰਿਹਾ ਵਾਇਰਲ
ਦਿਲਜੀਤ ਦੋਸਾਂਝ ਇਨੀਂ ਦਿਨੀਂ ਆਪਣੇ ਲਾਈਵ ਕੰਸਰਟ ‘ਚ ਰੁੱਝੇ ਹੋਏ ਹਨ । ਹੁਣ ਉਨ੍ਹਾਂ ਦੇ ਇੱਕ ਲਾਈਵ ਸ਼ੋਅ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਟੇਜ ‘ਤੇ ਮਾਤਾ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਉਹ ਮਾਤਾ ਨੂੰ ਗਲ ਲੱਗ ਕੇ ਮਿਲਦੇ ਹੋਏ ਨਜ਼ਰ ਆ ਰਹੇ ਹਨ ।
Shaminder Kaur Kaler
April 24th 2026 05:14 PM
Warning: Undefined variable $facebook_vdo_content in /var/www/html/www.gtcpunjabi.com/ampstorydetails.php on line 472
Deprecated: preg_match_all(): Passing null to parameter #2 ($subject) of type string is deprecated in /var/www/html/www.gtcpunjabi.com/ampstorydetails.php on line 472
Warning: Undefined variable $facebook_vdo_content in /var/www/html/www.gtcpunjabi.com/ampstorydetails.php on line 500
Deprecated: preg_match_all(): Passing null to parameter #2 ($subject) of type string is deprecated in /var/www/html/www.gtcpunjabi.com/ampstorydetails.php on line 506
Deprecated: preg_replace(): Passing null to parameter #3 ($subject) of type array|string is deprecated in /var/www/html/www.gtcpunjabi.com/ampstorydetails.php on line 541