ਗਿੱਪੀ ਗਰੇਵਾਲ ਨੂੰ ਫ਼ਿਲਮ ਅਕਾਲ ਦੇ ਲਈ ਮਿਲਿਆ ਦਾਦਾ ਸਾਹਬ ਫਾਲਕੇ ਅਵਾਰਡ
ਗਿੱਪੀ ਗਰੇਵਾਲ ਦੇ ਫੈਨਸ ਦੇ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਉਹ ਇਹ ਹੈ ਕਿ ਗਿੱਪੀ ਗਰੇਵਾਲ ਨੂੰ ਫ਼ਿਲਮ 'ਅਕਾਲ' ਦੇ ਲਈ ਦਾਦਾ ਸਾਹਬ ਫਾਲਕੇ ਅਵਾਰਡ ਮਿਲਿਆ ਹੈ। ਗਿੱਪੀ ਗਰੇਵਾਲ ਨੂੰ ਫ਼ਿਲਮ 'ਅਕਾਲ' ਦੇ ਲਈ ਸਰਵੋਤਮ ਡਾਇਰੈਕਟਰ ਦਾ ਅਵਾਰਡ ਮਿਲਿਆ ਹੈ। ਗਿੱਪੀ ਗਰੇਵਾਲ ਨੂੰ ਇਸ ਦੇ ਲਈ ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਵੀ ਵਧਾਈਆਂ ਦੇ ਰਹੇ ਹਨ।
ਗਿੱਪੀ ਗਰੇਵਾਲ ਦੇ ਫੈਨਸ ਦੇ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਉਹ ਇਹ ਹੈ ਕਿ ਗਿੱਪੀ ਗਰੇਵਾਲ ਨੂੰ ਫ਼ਿਲਮ 'ਅਕਾਲ' ਦੇ ਲਈ ਦਾਦਾ ਸਾਹਬ ਫਾਲਕੇ ਫ਼ਿਲਮ ਫੈਸਟੀਵਲ ਅਵਾਰਡ ਮਿਲਿਆ ਹੈ। ਗਿੱਪੀ ਗਰੇਵਾਲ ਨੂੰ ਫ਼ਿਲਮ 'ਅਕਾਲ' ਦੇ ਲਈ ਸਰਵੋਤਮ ਡਾਇਰੈਕਟਰ ਦਾ ਅਵਾਰਡ ਮਿਲਿਆ ਹੈ। ਗਿੱਪੀ ਗਰੇਵਾਲ ਨੂੰ ਫ਼ਿਲਮ 'ਅਕਾਲ' ਦੇ ਲਈ ਸਰਵੋਤਮ ਡਾਇਰੈਕਟਰ ਦਾ ਅਵਾਰਡ ਮਿਲਿਆ ਹੈ। ਗਿੱਪੀ ਗਰੇਵਾਲ ਨੂੰ ਇਸ ਦੇ ਲਈ ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਵੀ ਵਧਾਈਆਂ ਦੇ ਰਹੇ ਹਨ।

'ਅਕਾਲ' 'ਚ ਇੱਕ ਅਜਿਹੀ ਫ਼ਿਲਮ ਹੈ, ਜਿਸ ਨੇ ਆਪਣੀ ਕਹਾਣੀ, ਪ੍ਰੈਂਜਟੇਸ਼ਨ ਅਤੇ ਨਿਰਦੇਸ਼ਨ ਦੇ ਦਮ 'ਤੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਫ਼ਿਲਮ 'ਚ ਗਿੱਪੀ ਗਰੇਵਾਲ ਨੇ ਜਿਸ ਤਰ੍ਹਾਂ ਦੇ ਇਮੋਸ਼ਨਸ ਅਤੇ ਕਹਾਣੀ ਦੀ ਗਹਿਰਾਈ ਨੂੰ ਜਿਸ ਗਹਿਰਾਈ ਦੇ ਨਾਲ ਮਹਿਸੂਸ ਕੀਤਾ । ਉਹ ਵਾਕਏ ਹੀ ਕਾਬਿਲੇਤਾਰੀਫ ਹੈ।
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ 'ਚ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ। ਅਦਾਕਾਰੀ ਦੇ ਨਾਲ-ਨਾਲ ਉਨ੍ਹਾਂ ਨੇ ਫ਼ਿਲਮ ਨਿਰਦੇਸ਼ਨ 'ਚ ਵੀ ਆਪਣੀ ਪਕੜ ਮਜ਼ਬੂਤ ਕੀਤੀ ਅਤੇ ਇਸੇ ਦੀ ਬਦੌਲਤ ਉਨ੍ਹਾਂ ਨੂੰ 'ਅਕਾਲ' ਫ਼ਿਲਮ ਦੇ ਲਈ ਇਹ ਅਵਾਰਡ ਮਿਲਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਫ਼ਿਲਮਾਂ ਦੀ ਡਾਇਰੈਕਸ਼ਨ ਕੀਤੀ ਹੈ।ਉਨ੍ਹਾਂ ਦਾ 'ਫੁਲਕਾਰੀ' ਗੀਤ ਦੇ ਨਾਲ ਉਨ੍ਹਾਂ ਨੇ ਇੰਡਸਟਰੀ 'ਚ ਪਛਾਣ ਬਣਾਈ ਸੀ।