ਗੁਰਲੀਨ ਚੋਪੜਾ ਨੇ ਅੰਮ੍ਰਿਤ ਵੇਲੇ ਦੇ ਚਾਲੀ ਦਿਨ ਪੂਰੇ ਹੋਣ ‘ਤੇ ਕੀਤਾ ਸ਼ੁਕਰਾਨਾ

ਗੁਰਲੀਨ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਅੰਮ੍ਰਿਤ ਵੇਲੇ ਦੇ ਚਾਲੀ ਦਿਨ ਪੂਰੇ ਹੋਣ ‘ਤੇ ਸ਼ੁਕਰਾਨਾ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਕੜਾਹ ਪ੍ਰਸ਼ਾਦ ਬਨਾਉਂਦੀ ਹੋਈ ਨਜ਼ਰ ਆ ਰਹੀ ਹੈ ।

By  Shaminder Kaur Kaler May 11th 2026 06:07 PM

ਗੁਰਲੀਨ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਅੰਮ੍ਰਿਤ ਵੇਲੇ ਦੇ ਚਾਲੀ ਦਿਨ ਪੂਰੇ ਹੋਣ ‘ਤੇ ਸ਼ੁਕਰਾਨਾ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਕੜਾਹ ਪ੍ਰਸ਼ਾਦ ਬਨਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਤੇ ਫੈਨਸ ਵੀ ਪਿਆਰ ਦੀ ਵਰਖਾ ਕਰਦੇ ਹੋਏ ਨਜ਼ਰ ਆ ਰਹੇ ਹਨ 


ਗੁਰਲੀਨ ਚੋਪੜਾ ਦੀ ਨਿੱਜੀ ਜ਼ਿੰਦਗੀ 

ਗੁਰਲੀਨ ਚੋਪੜਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਬੀਤੇ ਸਾਲ ਦਸੰਬਰ ‘ਚ ਵਿਆਹ ਕਰਵਾਇਆ ਸੀ । ਇਸ ਤੋਂ ਬਾਅਦ ਗੁਰਲੀਨ ਲਗਾਤਾਰ ਆਪਣੇ ਸਹੁਰੇ ਘਰ ਤੋਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਹੀ ਹੈ।


ਗੁਰਲੀਨ ਨੇ ਦਵਿੰਦਰ ਰੰਧਾਵਾ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਦਵਿੰਦਰ ਵੀ ਵਧੀਆ ਅਦਾਕਾਰ ਹੈ।ਗੁਰਲੀਨ ਆਪਣੀ ਨਵੀਂ ਜ਼ਿੰਦਗੀ ਦੇ ਹਰ ਖਾਸ ਪਲ ਨੂੰ ਫੈਨਸ ਨਾਲ ਸਾਂਝਾ ਕਰ ਰਹੀ ਹੈ ਅਤੇ ਉਨ੍ਹਾਂ ਦੀ ਸਾਦਗੀ ਤੇ ਧਾਰਮਿਕ ਸੋਚ ਲੋਕਾਂ ਨੂੰ ਕਾਫੀ ਪ੍ਰਭਾਵਿਤ ਕਰ ਰਹੀ ਹੈ।

Related Post

ਬਾਲੀਵੁੱਡ ਕਲਾਕਾਰਾਂ ਨੂੰ ਵੀ ਪਸੰਦ ਆਈ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਫ਼ਿਲਮ ‘ਕੈਰੀ ਆਨ ਜੱਟਾ-4’
ਨਿੱਕੇ ਸਿੱਧੂ ਦੇ ਘਰ ਪਹੁੰਚੀ ਸੋਸ਼ਲ ਮੀਡੀਆ ਸਟਾਰ ਕਿਰਨਦੀਪ, ਛੋਟੇ ਸ਼ੁਭ ਨੇ ਦਿੱਤਾ ਪਿਆਰਾ ਜਿਹਾ ਗਿਫਟ
ਅੰਸ਼ੁਲਾ ਕਪੂਰ ਨੇ ਪ੍ਰੀ-ਵੈਡਿੰਗ ਦੌਰਾਨ ਸਿਰ ‘ਤੇ ਲਿਆ ਫੁਲਕਾਰੀ ਦੁੱਪਟਾ, ਕਿਹਾ ‘ਪੰਜਾਬੀ ਕੁੜੀ ਹੋਣ ਦੇ ਨਾਤੇ ਮੈਂ ਚਾਹੁੰਦੀ ਸੀ ਕਿ ਜਸ਼ਨਾਂ ਦਾ ਪਹਿਲੀ ਲੁੱਕ ਮੇਰੀਆਂ ਜੜ੍ਹਾਂ ਨਾਲ ਜੁੜੀ ਹੋਵੇ’
ਕੇਤਨ ਅਗਰਵਾਲ ਕਤਲ ਕੇਸ ‘ਚ ਹਿਨਾ ਖ਼ਾਨ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਅੱਜ ਕੱਲ ਦੇ ਸਮੇਂ ‘ਚ ਸੱਚ ਕਹਿਣਾ ਕਿੰਨਾ ਮੁਸ਼ਕਿਲ’
ਅਮਰਿੰਦਰ ਗਿੱਲ ਦੇ ਫੈਨਸ ਦੇ ਲਈ ਖੁਸ਼ਖਬਰੀ, ਨਵੇਂ ਗੀਤ ‘ਕੌਫੀ’ ਦੇ ਨਾਲ ਦਰਸ਼ਕਾਂ ‘ਚ ਹੋਣਗੇ ਹਾਜ਼ਰ
ਪੀਰ ਬਾਬਾ ਦੀ ਦਰਗਾਹ ‘ਤੇ ਜੈਸਮੀਨ ਜੱਸੀ ਤੇ ਦੀਪ ਢਿੱਲੋਂ ਨੇ ਟੇਕਿਆ ਮੱਥਾ, ਵੀਡੀਓ ਹੋ ਰਿਹਾ ਵਾਇਰਲ

© Copyright Galactic Television & Communications Pvt. Ltd. 2026. All rights reserved.