ਗੁਰਨਾਮ ਭੁੱਲਰ ਨੇ ਆਪਣੀ ਫੀਮੇਲ ਫੈਨ ਨੂੰ ਉਸ ਦੇ ਵਿਆਹ ‘ਤੇ ਪਹੁੰਚ ਕੇ ਦਿੱਤਾ ਸਰਪ੍ਰਾਈਜ਼, ਵੇਖੋ ਤਸਵੀਰਾਂ

ਗੁਰਨਾਮ ਭੁੱਲਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੀ ਫੀਮੇਲ ਫੈਨ ਨੂੰ ਸਰਪ੍ਰਾਈਜ਼ ਦੇਣ ਦੇ ਲਈ ਪਹੁੰਚੇ । ਹਰਜੋਤ ਕੌਰ ਨਾਂਅ ਦੀ ਇਸ ਫੀਮੇਲ ਫੈਨ ਨੂੰ ਉਸ ਦੇ ਮਾਪਿਆਂ ਦੇ ਵੱਲੋਂ ਇਹ ਸਰਪ੍ਰਾਈਜ਼ ਦਿੱਤਾ ਗਿਆ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਗੁਰਨਾਮ ਭੁੱਲਰ ਨੂੰ ਵੇਖ ਕੇ ਕੁੜੀ ਬਹੁਤ ਹੀ ਐਕਸਾਈਟਡ ਨਜ਼ਰ ਆਈ।

By  Shaminder Kaur Kaler February 5th 2026 10:32 AM -- Updated: February 5th 2026 10:36 AM

ਗੁਰਨਾਮ ਭੁੱਲਰ (Gurnam Bhullar) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੀ ਫੀਮੇਲ ਫੈਨ ਨੂੰ ਸਰਪ੍ਰਾਈਜ਼ ਦੇਣ ਦੇ ਲਈ ਪਹੁੰਚੇ । ਹਰਜੋਤ ਕੌਰ ਨਾਂਅ ਦੀ ਇਸ ਫੀਮੇਲ ਫੈਨ ਨੂੰ ਉਸ ਦੇ ਮਾਪਿਆਂ ਦੇ ਵੱਲੋਂ ਇਹ ਸਰਪ੍ਰਾਈਜ਼ ਦਿੱਤਾ ਗਿਆ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਗੁਰਨਾਮ ਭੁੱਲਰ ਨੂੰ ਵੇਖ ਕੇ ਕੁੜੀ ਬਹੁਤ ਹੀ ਐਕਸਾਈਟਡ ਨਜ਼ਰ ਆਈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

 

ਗੁਰਨਾਮ ਭੁੱਲਰ ਦਾ ਵਰਕ ਫ੍ਰੰਟ 

ਗੁਰਨਾਮ ਭੁੱਲਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।


ਉਨ੍ਹਾਂ ਨੇ ਸਰਗੁਣ ਮਹਿਤਾ ਦੇ ਨਾਲ ਸੁਰਖੀ ਬਿੰਦੀ, ਸੋਨਮ ਬਾਜਵਾ ਦੇ ਨਾਲ ਗੁੱਡੀਆਂ ਪਟੋਲੇ, ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ, ਰੋਜ਼ ਰੋਜ਼ੀ ਤੇ ਗੁਲਾਬ ਸਣੇ ਕਈ ਫ਼ਿਲਮਾਂ ਕੀਤੀਆਂ ਹਨ । ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ਇਸ਼ਕਾਂ ਦੇ ਲੇਖੇ ਨੂੰ ਲੈ ਕੇ ਚਰਚਾ ‘ਚ ਹਨ । ਇਸ ਤੋਂ ਇਲਾਵਾ ਉਹ ਆਪਣੇ ਗੀਤਾਂ ਦੇ ਨਾਲ ਵੀ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । 



© Copyright Galactic Television & Communications Pvt. Ltd. 2026. All rights reserved.