ਜੈਸਮੀਨ ਸੈਂਡਲਾਸ ਨੇ ਲਾਈਵ ਸੁਣਾਇਆ ਆਪਣਾ ਗੀਤ ‘ਜਾਈਏ ਸੱਜਣਾ’, ਵੇਖੋ ਵੀਡੀਓ

ਜੈਸਮੀਨ ਸੈਂਡਲਾਸ ਨੇ ਆਪਣਾ ਸੁਪਰਹਿੱਟ ਗੀਤ ‘ਜਾਈਏ ਸੱਜਣਾ’ ਗਾ ਕੇ ਸੁਣਾਇਆ । ਜੈਸਮੀਨ ਸੈਂਡਲਾਸ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੈਸਮੀਨ ਨੇ ਇਸ ਗੀਤ ਨੂੰ ਲਾਈਵ ਗਾ ਕੇ ਸਮਾਂ ਬੰਨਿਆ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

By  Shaminder Kaur Kaler April 28th 2026 06:11 PM

ਜੈਸਮੀਨ ਸੈਂਡਲਾਸ (Jasmine Sandlas) ਨੇ ਆਪਣਾ ਸੁਪਰਹਿੱਟ ਗੀਤ ‘ਜਾਈਏ ਸੱਜਣਾ’ ਗਾ ਕੇ ਸੁਣਾਇਆ । ਜੈਸਮੀਨ ਸੈਂਡਲਾਸ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੈਸਮੀਨ ਨੇ ਇਸ ਗੀਤ ਨੂੰ ਲਾਈਵ ਗਾ ਕੇ ਸਮਾਂ ਬੰਨਿਆ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।


ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਸ ਗੀਤ ਨੂੰ ਜੈਸਮੀਨ ਨੇ ਲਿਪਸਿੰਕ ਕਰਦੇ ਹੋਏ ਗਾਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਗੀਤ ਨੂੰ ਲਾਈਵ ਗਾਇਆ ਹੈ । ਸੋਸ਼ਲ ਮੀਡੀਆ ‘ਤੇ ਜੈਸਮੀਨ ਸੇਂਡਲਾਸ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 


ਜੈਸਮੀਨ ਸੈਂਡਲਾਸ ਦਾ ਵਰਕ ਫ੍ਰੰਟ 

ਜੈਸਮੀਨ ਸੈਂਡਲਾਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਪਰ ਫ਼ਿਲਮ ‘ਧਰੁੰਧਰ’ ‘ਚ ਸਤਿੰਦਰ ਸਰਤਾਜ ਦੇ ਨਾਲ ਆਏ ਉਨ੍ਹਾਂ ਦੇ ਇਸ ਗੀਤ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ।

ਜੈਸਮੀਨ ਸੈਂਡਲਾਸ ਦੀ ਜ਼ਿੰਦਗੀ 

ਜੈਸਮੀਨ ਸੈਂਡਲਾਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਕਾਫੀ ਸੰਘਰਸ਼ ਭਰੀ ਰਹੀ ਹੈ। ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਉਨ੍ਹਾਂ ਨੂੰ ਬਹੁਤ ਜ਼ਿਆਦਾ ਮਿਹਨਤ ਕਰਨੀ ਪਈ ਸੀ । ਉਹ ਕਿਸੇ ਟਾਈਮ ਵਿਦੇਸ਼ ‘ਚ ਆਪਣੇ ਗੀਤਾਂ ਦੀ ਸੀਡੀ ਵੇਚਦੀ ਹੁੰਦੀ ਸੀ ਅਤੇ ਅੱਜ ਉਹ ਇੱਕ ਗੀਤ ਦਾ ਲੱਖਾਂ ਵਸੂਲਦੀ ਹੈ।

© Copyright Galactic Television & Communications Pvt. Ltd. 2026. All rights reserved.