ਕੌਰ ਬੀ ਨੇ ਸਹੇਲੀਆਂ ਦੇ ਨਾਲ ਮਨਾਇਆ ਜਨਮ ਦਿਨ, ਸਹੇਲੀ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਕੌਰ ਬੀ ਨੇ ਬੀਤੇ ਦਿਨੀਂ ਆਪਣਾ ਜਨਮ ਦਿਨ ਮਨਾਇਆ ।ਉਨ੍ਹਾਂ ਨੇ ਆਪਣੀਆਂ ਸਹੇਲੀਆਂ ਦੇ ਨਾਲ ਵੀ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਉਨ੍ਹਾਂ ਦੀ ਇੱਕ ਸਹੇਲੀ ਨੇ ਸਾਂਝੀਆਂ ਕੀਤੀਆਂ ਹਨ। ਰੂਪ ਕੌਰ ਸੰਧੂ ਦੇ ਨਾਂਅ ਦੇ ਇੰਸਟਾਗ੍ਰਾਮ ਪੇਜ ‘ਤੇ ਉਨ੍ਹਾਂ ਦੀ ਸਹੇਲੀ ਨੇ ਤਸਵੀਰਾਂ ਨੂੰ ਸਾਂਝਾ ਕੀਤਾ ਹੈ।

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕਾ ਆਪਣੇ ਜਨਮਦਿਨ ਦਾ ਜਸ਼ਨ ਮਨਾਉਂਦੀ ਹੋਈ ਦਿਖਾਈ ਦੇ ਰਹੀ ਹੈ।ਸੋਸ਼ਲ ਮੀਡੀਆ ਤੇ ਗਾਇਕਾ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
ਕੌਰ ਬੀ ਦਾ ਵਰਕ ਫ੍ਰੰਟ
ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਜਿਸ ‘ਚ ਬਜਟ, ਪੀਜ਼ਾ ਹੱਟ, ਮਿੱਤਰਾਂ ਦੇ ਬੂਟ ਸਣੇ ਕਈ ਗੀਤ ਸ਼ਾਮਿਲ ਹਨ।ਕੌਰ ਬੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀ ਨਿੱਜੀ ਜ਼ਿੰਦਗੀ ਤੇ ਪ੍ਰੋਫੈਸ਼ਨਲ ਲਾਈਫ ਦੇ ਬਾਰੇ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ।