ਨੀਰੂ ਬਾਜਵਾ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

ਨੀਰੂ ਬਾਜਵਾ ਨੇ ਆਪਣੀ ਧੀ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਆਦਾਕਾਰਾ ਨੇ ਆਪਣੀ ਧੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਮੇਰੀ ਬੈਸਟ ਫ੍ਰੈਂਡ ਫਾਰਐਵਰ’ । ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਮਾਂ ਧੀ ਦੀ ਇਸ ਜੋੜੀ ਦੀਆਂ ਤਸਵੀਰਾਂ ‘ਤੇ ਫੈਨਸ ਵੀ ਪਿਆਰ ਲੁਟਾ ਰਹੇ ਹਨ।

By  Shaminder Kaur Kaler June 18th 2026 06:05 PM

ਨੀਰੂ ਬਾਜਵਾ (Neeru Bajwa) ਨੇ ਆਪਣੀ ਧੀ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਆਦਾਕਾਰਾ ਨੇ ਆਪਣੀ ਧੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਮੇਰੀ ਬੈਸਟ ਫ੍ਰੈਂਡ ਫਾਰਐਵਰ’ । ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਮਾਂ ਧੀ ਦੀ ਇਸ ਜੋੜੀ ਦੀਆਂ ਤਸਵੀਰਾਂ ‘ਤੇ ਫੈਨਸ ਵੀ ਪਿਆਰ ਲੁਟਾ ਰਹੇ ਹਨ।ਨੀਰੂ ਬਾਜਵਾ ਦੀਆਂ ਤਿੰਨ ਧੀਆਂ ਨੇ ਜਿਨ੍ਹਾਂ ‘ਚ ਦੋ ਧੀਆਂ ਜੁੜਵਾ ਹਨ। 


ਨੀਰੂ ਬਾਜਵਾ ਦਾ ਵਰਕ ਫ੍ਰੰਟ 

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ ਹਨ।ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ਜੱਟ ਐਂਡ ਜੂਲੀਅਟ, ਸ਼ਾਇਰ,ਮੇਲ ਕਰਾ ਦੇ ਰੱਬਾ, ਕਲੀ ਜੋਟਾ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।


ਇਸ ਤੋਂ ਇਲਾਵਾ ਉਹ ਜਲਦ ਹੀ ਨਵੀਂ ਫ਼ਿਲਮ ‘ਥਾਪੀ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਨੀਰੂ ਬਾਜਵਾ ਨੇ ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਵੱਖੋ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਹਰ ਕਿਰਦਾਰ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਨਵੀਂ ਜਾਨ ਪਾਈ ਹੈ।

© Copyright Galactic Television & Communications Pvt. Ltd. 2026. All rights reserved.