ਨਿੱਕੇ ਸਿੱਧੂ ਦਾ ਕਿਊਟ ਵੀਡੀਓ ਹੋ ਰਿਹਾ ਵਾਇਰਲ, ਫੈਨਸ ਨੇ ਵੀ ਲੁਟਾਇਆ ਪਿਆਰ

ਨਿੱਕੇ ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਮੋਬਾਈਲ ਤੇ ਆਪਣੇ ਵੱਡੇ ਬਾਈ ਦੀ ਵੀਡੀਓ ਵੇਖ ਕੇ ਕਹਿੰਦਾ ਹੈ ਕਿ ਬਾਈ ਅਤੇ ਉਹ ਵੱਡੇ ਬਾਈ ਦੀ ਤਸਵੀਰ ਨੂੰ ਕਿੱਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਉਸ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

By  Shaminder Kaur Kaler June 30th 2026 09:00 AM

ਨਿੱਕੇ ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਮੋਬਾਈਲ ਤੇ ਆਪਣੇ ਵੱਡੇ ਬਾਈ ਦੀ ਵੀਡੀਓ ਵੇਖ ਕੇ ਕਹਿੰਦਾ ਹੈ ਕਿ ਬਾਈ  ਅਤੇ ਉਹ ਵੱਡੇ ਬਾਈ ਦੀ ਤਸਵੀਰ ਨੂੰ ਕਿੱਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਉਸ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਸੋਸ਼ਲ ਮੀਡੀਆ ‘ਤੇ ਨਿੱਕੇ ਸਿੱਧੂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਨਿੱਕੇ ਸਿੱਧੂ ਦਾ ਇਹ ਕਿਊਟ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ । 

ਸਿੱਧੂ ਮੂਸੇਵਾਲਾ ਦਾ ਹੋਇਆ ਸੀ ਕਤਲ 

ਸਿੱਧੂ ਮੂਸੇਵਾਲਾ ਦਾ ਕਤਲ ੨੯ ਮਈ ੨੦੨੨ ਨੂੰ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਤਲ ਕਰ ਦਿੱਤਾ ਗਿਆ ਸੀ । ਸਿੱਧੂ ਮੂਸੇਵਾਲਾ ਦਾ ਕਤਲ ਉਸ ਵੇਲੇ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਉਸ ਦੇ ਪਿੰਡ ਜਵਾਹਰਕੇ ਵਿਖੇ ਗਏ ਸਨ । ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ਜਿਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ‘ਚ ਕਈ ਗੀਤ ਦਿੱਤੇ ਸਨ । ਉਨ੍ਹਾਂ ਨੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਅਜਿਹੀ ਜਗ੍ਹਾ ਬਣਾ ਲਈ ਸੀ । ਜਿਸ ਨੂੰ ਬਨਾਉਣ ਦੇ ਲਈ ਇਨਸਾਨ ਨੂੰ ਮੁੱਦਤਾਂ ਲੱਗ ਜਾਂਦੀਆਂ ਹਨ। 

© Copyright Galactic Television & Communications Pvt. Ltd. 2026. All rights reserved.