ਜਲੰਧਰ ‘ਚ ਪੰਜਾਬੀ ਗਾਇਕ ਆਰ ਨੇਤ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ
ਜਲੰਧਰ ਵਿੱਚ ਪੰਜਾਬੀ ਗਾਇਕ ਆਰ ਨੇਤ ਦੇ ਖਿਲਾਫ ਮਾਮਲਾ ਦਰਜ ਹੋ ਗਿਆ ਹੈ।ਉਹਨਾਂ ਤੇ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲੱਗਾ ਹੈ।ਗਾਇਕ ’ਤੇ ਇਲਜ਼ਾਮ ਲੱਗਾ ਏ ਕਿ ਉਸ ਨੇ ਆਪਣੇ ਗਾਣੇ ਵਿੱਚ ਹਿੰਦੂ ਧਰਮ ਦੀਆਂ ਰਵਾਇਤਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ । ਆਪਣੇ ਨਵੇਂ ਗਾਣੇ ਨੂੰ ਲੈ ਕੇ ਵਿਵਾਦਾਂ ਵਿੱਚ ਆਏ ਗਾਇਕ ਆਰ ਨੇਤ ਦੇ ਖਿਲਾਫ ਹੁਣ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋ ਗਿਆ ਹੈ।

ਗਾਇਕ ਆਰ ਨੇਤ ’ਤੇ ਇਲਜ਼ਾਮ ਹੈ ਕਿ ਉਹਨਾਂ ਨੇ ਆਪਣੇ ਗਾਣੇ ਵਿੱਚ ਹਿੰਦੂ ਧਰਮ ਦੀਆਂ ਰਵਾਇਤਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ।ਇਸ ਨਾਲ ਹਿੰਦੂ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਆਪਣੀ ਸ਼ਿਕਾਇਤ ਵਿੱਚ ਹਿੰਦੂ ਜੱਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਆਰ ਨੇਤ ਦਾ ਜਿਥੇ ਜਿਥੇ ਵੀ ਗਾਣਾ ਰਲੀਜ਼ ਹੋਇਆ ਏ ਉਥੋਂ ਇਹ ਗਾਣਾ ਹਟਾਇਆ ਜਾਵੇ ।