ਗਾਇਕ ਜਸਬੀਰ ਜੱਸੀ ਨੇ ਊਸ਼ਾ ਉਥਪ ਦੇ ਨਾਲ ਕੀਤੀ ਮਸਤੀ, ਵੀਡੀਓ ਕੀਤਾ ਸਾਂਝਾ

ਗਾਇਕ ਜਸਬੀਰ ਜੱਸੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਾਇਕ ਜਸਬੀਰ ਜੱਸੀ ਮਸ਼ਹੂਰ ਗਾਇਕਾ ਊਸ਼ਾ ਉਥਪ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਕੋਕਾ ਤੇਰਾ ਕੁਝ ਕੁਝ ਕਹਿੰਦਾ ਗਾ ਕੇ ਸੁਣਾ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਊਸ਼ਾ ਉਥਪ ਵੀ ਗਾਇਕ ਦਾ ਸਾਥ ਦੇ ਰਹੇ ਹਨ ਅਤੇ ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।

By  Shaminder Kaur Kaler March 13th 2026 03:00 PM

ਗਾਇਕ ਜਸਬੀਰ ਜੱਸੀ (Jasbir Jassi) ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਾਇਕ ਜਸਬੀਰ ਜੱਸੀ ਮਸ਼ਹੂਰ ਗਾਇਕਾ ਊਸ਼ਾ ਉਥਪ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਕੋਕਾ ਤੇਰਾ ਕੁਝ ਕੁਝ ਕਹਿੰਦਾ ਗਾ ਕੇ ਸੁਣਾ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਊਸ਼ਾ ਉਥਪ ਵੀ ਗਾਇਕ ਦਾ ਸਾਥ ਦੇ ਰਹੇ ਹਨ ਅਤੇ ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।


ਦੱਸ ਦਈਏ ਕਿ ਊਸ਼ਾ ਉਥਪ ਵੀ ਵਧੀਆ ਗਾਇਕਾ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਉਹ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਹਨ, ਜਦੋਂਕਿ ਜਸਬੀਰ ਜੱਸੀ ਵੀ ਪੰਜਾਬੀ ਇੰਡਸਟਰੀ ‘ਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ।

ਜਸਬੀਰ ਜੱਸੀ ਦਾ ਵਰਕ ਫਰੰਟ 

ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ ।ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ । ਜਿਸ ‘ਚ ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ, ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ ਸਣੇ ਕਈ ਹਿੱਟ ਗੀਤ ਗਾਏ ਹਨ । ਸੋਸ਼ਲ ਮੀਡੀਆ ‘ਤੇ ਜਸਬੀਰ ਜੱਸੀ ਦੀ ਵੱਡੀ ਫੈਨ ਫਾਲੋਵਿੰਗ ਹੈ।

© Copyright Galactic Television & Communications Pvt. Ltd. 2026. All rights reserved.