ਵੈਕੇਸ਼ਨ ‘ਤੇ ਗਈ ਗਾਇਕਾ ਸੁਨੰਦਾ ਸ਼ਰਮਾ, ਗਾਇਕਾ ਨੇ ਵੀਡੀਓ ਕੀਤਾ ਸਾਂਝਾ
ਗਾਇਕਾ ਸੁਨੰਦਾ ਸ਼ਰਮਾ ਵੈਕੇਸ਼ਨ ‘ਤੇ ਗਈ ਹੈ। ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਵੀ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੀ ਹੈ। ਗਾਇਕਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਕਿਹਾ ਕਿ ਉਹ ਵੈਕੇਸ਼ਨ ‘ਤੇ ਹੈ ਅਤੇ ਵੈਕੇਸ਼ਨ ਦੀਆਂ ਤਸਵੀਰਾਂ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੀ ਹੈ।
ਗਾਇਕਾ ਸੁਨੰਦਾ ਸ਼ਰਮਾ ਵੈਕੇਸ਼ਨ ‘ਤੇ ਗਈ ਹੈ। ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਵੀ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੀ ਹੈ। ਗਾਇਕਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਕਿਹਾ ਕਿ ਉਹ ਵੈਕੇਸ਼ਨ ‘ਤੇ ਹੈ ਅਤੇ ਵੈਕੇਸ਼ਨ ਦੀਆਂ ਤਸਵੀਰਾਂ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਨ ਦੇ ਨਾਲ ਹੀ ਸੁਨੰਦਾ ਸ਼ਰਮਾ ਨੇ ਆਪਣੇ ਫੈਨਸ ਦੇ ਲਈ ਇੱਕ ਸਰਪ੍ਰਾਈਜ਼ ਵੀ ਦਿੱਤਾ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
_214cc3f18f574f4b123c2e1b0ba8ba08_1280X720.webp)
ਗਾਇਕਾ ਨੇ ਸਾਂਝਾ ਕੀਤਾ ਇੱਕ ਹੋਰ ਵੀਡੀਓ
ਗਾਇਕਾ ਸੁਨੰਦਾ ਸ਼ਰਮਾ ਨੇ ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਫੈਨਸ ਨੂੰ ਨਵੇਂ ਗੀਤ ਦਾ ਸਰਪ੍ਰਾਈਜ਼ ਵੀ ਦਿੱਤਾ ਹੈ ।
ਸੁਨੰਦਾ ਸ਼ਰਮਾ ਦਾ ਇਹ ਨਵਾਂ ਗੀਤ ‘ਜੋਗੀ’ ਟਾਈਟਲ ਹੇਠ ਆ ਰਿਹਾ ਹੈ। ਇਸ ਗੀਤ ਨੂੰ ਲੈ ਕੇ ਫੈਨਸ ਤਾਂ ਐਕਸਾਈਟਡ ਹਨ ਹੀ ਸੁਨੰਦਾ ਸ਼ਰਮਾ ਵੀ ਇਸ ਗੀਤ ਨੂੰ ਲੈ ਕੇ ਪੱਬਾਂ ਭਾਰ ਹੈ।

ਸੁਨੰਦਾ ਸ਼ਰਮਾ ਨੇ ਕਈ ਫ਼ਿਲਮਾਂ ‘ਚ ਕੀਤੀ ਅਦਾਕਾਰੀ
ਸੁਨੰਦਾ ਸ਼ਰਮਾ ਨੇ ਜਿੱਥੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉੱਥੇ ਹੀ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ। ਉਹ ਆਖਰੀ ਵਾਰ ਅਮਰਿੰਦਰ ਗਿੱਲ ਦੇ ਨਾਲ ਫ਼ਿਲਮ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ‘ਚ ਨਜ਼ਰ ਆਏ ਸਨ।