ਬੱਬੂ ਮਾਨ ਦੀ ਆਵਾਜ਼ ‘ਚ ਨਵਾਂ ਗੀਤ ‘ਕੌਣ ਲੰਘਿਆ’ ਰਿਲੀਜ਼, ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

ਬੱਬੂ ਮਾਨ ਦੀ ਆਵਾਜ਼ ‘ਚ ਨਵਾਂ ਗੀਤ ‘ਕੌਣ ਲੰਘਿਆ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਕੰਪੋਜ ਕੀਤਾ ਹੈ ਜਤਿੰਦਰ ਸ਼ਾਹ ਦੇ ਵੱਲੋਂ। ਇਸ ਗੀਤ ਨੂੰ ਸਰਗੁਨ ਮਹਿਤਾ ਤੇ ਗਿੱਪੀ ਗਰੇਵਾਲ ਤੇ ਫ਼ਿਲਮਾਇਆ ਗਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

By  Shaminder Kaur Kaler June 24th 2026 01:43 PM

ਬੱਬੂ ਮਾਨ ਦੀ ਆਵਾਜ਼ ‘ਚ ਨਵਾਂ ਗੀਤ ‘ਕੌਣ ਲੰਘਿਆ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਕੰਪੋਜ ਕੀਤਾ ਹੈ ਜਤਿੰਦਰ ਸ਼ਾਹ ਦੇ ਵੱਲੋਂ। ਇਸ ਗੀਤ ਨੂੰ ਸਰਗੁਨ ਮਹਿਤਾ ਤੇ ਗਿੱਪੀ ਗਰੇਵਾਲ ਤੇ ਫ਼ਿਲਮਾਇਆ ਗਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਬੱਬੂ ਮਾਨ ਦੀ ਦਿਲਕਸ਼ ਆਵਾਜ਼ ਤੇ ਹੈਪੀ ਰਾਏਕੋਟੀ ਦੇ ਲਿਖੇ ਬੋਲ ਹਰ ਕਿਸੇ ਦਾ ਦਿਲ ਜਿੱੱਤ ਰਹੇ ਹਨ । ਇਸ ਤੋਂ ਪਹਿਲਾਂ ‘ਕੈਰੀ ਆਨ ਜੱਟਾ-4’ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।


‘ਕੈਰੀ ਆਨ ਜੱਟਾ-4’ 26 ਜੂਨ ਨੂੰ ਹੋਵੇਗੀ ਰਿਲੀਜ਼ 

ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਫ਼ਿਲਮ ਛੱਬੀ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ‘ਚ ਇਨ੍ਹਾਂ ਦੋਵਾਂ ਅਦਾਕਾਰਾਂ ਤੋਂ ਇਲਾਵਾ ਜਸਵਿੰਦਰ ਭੱਲਾ ਨੂੰ ਵੀ ਏਆਈ ਤਕਨੀਕ ਦੇ ਜ਼ਰੀਏ ਫ਼ਿਲਮ ‘ਚ ਰੱਖਿਆ ਗਿਆ ਹੈ।

ਦਰਸ਼ਕ ਵੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।ਫ਼ਿਲਮ ਦੀ ਕਹਾਣੀ,ਡਾਇਲੌਗ ਤੇ ਸਕਰੀਨ ਪਲੇਅ ਨਰੇਸ਼ ਕਥੂਰੀਆ ਦੇ ਵੱਲੋਂ ਲਿਖਿਆ ਗਿਆ ਹੈ। ਫ਼ਿਲਮ ‘ਚ ਗੁਰਪ੍ਰੀਤ ਘੁੱਗੀ,ਬਿੰਨੂ ਢਿੱਲੋਂ ਤੇ ਸਵੀਤਾਜ ਬਰਾੜ ਵੀ ਨਜ਼ਰ ਆਉਣਗੇ। ਇਸ

© Copyright Galactic Television & Communications Pvt. Ltd. 2026. All rights reserved.