ਰਵਿੰਦਰ ਗਰੇਵਾਲ ਤੇ ਸੁਦੇਸ਼ ਕੁਮਾਰੀ ਦਾ ਨਵਾਂ ਗੀਤ ‘ਮਿਰਚਾਂ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਰਵਿੰਦਰ ਗਰੇਵਾਲ ਦਾ ਨਵਾਂ ਗੀਤ ‘ਮਿਰਚਾਂ’ ਰਿਲੀਜ਼ ਹੋ ਗਿਆ ਹੈ।ਇਸ ਗੀਤ ਦੇ ਬੋਲ ਸੱਤੀ ਛਾਜਲਾ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਨੌਕਸੀਅਸ ਨੇ ।ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਪੂਰ ਪਿਆਰ ਮਿਲ ਰਿਹਾ ਹੈ। ਗੀਤ ਦੀ ਫੀਚਰਿੰਗ ‘ਚ ਰਵਿੰਦਰ ਗਰੇਵਾਲ ਅਤੇ ਸ੍ਰਿਸ਼ਟੀ ਗਰੇਵਾਲ ਨਜ਼ਰ ਆ ਰਹੇ ਹਨ।
ਰਵਿੰਦਰ ਗਰੇਵਾਲ (Ravinder Grewal) ਦਾ ਨਵਾਂ ਗੀਤ ‘ਮਿਰਚਾਂ’ ਰਿਲੀਜ਼ ਹੋ ਗਿਆ ਹੈ।ਇਸ ਗੀਤ ਦੇ ਬੋਲ ਸੱਤੀ ਛਾਜਲਾ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਨੌਕਸੀਅਸ ਨੇ ।ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਪੂਰ ਪਿਆਰ ਮਿਲ ਰਿਹਾ ਹੈ। ਗੀਤ ਦੀ ਫੀਚਰਿੰਗ ‘ਚ ਰਵਿੰਦਰ ਗਰੇਵਾਲ ਅਤੇ ਸ੍ਰਿਸ਼ਟੀ ਗਰੇਵਾਲ ਨਜ਼ਰ ਆ ਰਹੇ ਹਨ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਵਿੰਦਰ ਗਰੇਵਾਲ ਦੀ ਗੱਲ ਕਰੀਏ ਤਾਂ ਕਈ ਗੀਤ ਰਿਲੀਜ਼ ਹੋਏ ਹਨ । ਇਸ ਦੇ ਨਾਲ ਹੀ ਸੁਦੇਸ਼ ਕੁਮਾਰੀ ਨੇ ਵੀ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।
ਰਵਿੰਦਰ ਗਰੇਵਾਲ ਦਾ ਵਰਕ ਫ੍ਰੰਟ
ਰਵਿੰਦਰ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਗੀਤਾਂ ਦੇ ਨਾਲ-ਨਾਲ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਜਿਸ ‘ਚ ਗਿੱਦੜਸਿੰਗੀ, ਜੱਜ ਸਿੰਘ ਐਲਐਲਬੀ, ਮਿੰਦਾ ਲਲਾਰੀ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਰਵਿੰਦਰ ਗਰੇਵਾਲ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਟੇਢੀ ਪੱਗ ਵਾਲਿਆ, ਐਵੇਂ ਈ ਰੌਲਾ ਪੈ ਗਿਆ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ।