ਸਿੱਧੂ ਮੂਸੇਵਾਲਾ ਦਾ ਗੀਤ ‘ਬਰੋਟਾ’ ਰਿਲੀਜ਼, ਪੰਜ ਮਿੰਟ ‘ਚ ਹਜ਼ਾਰਾਂ ਲੋਕਾਂ ਨੇ ਸੁਣਿਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਬਰੋਟਾ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।ਪੰਜ ਮਿੰਟ ‘ਚ ਹੀ ਇਸ ਗਾਣੇ ਨੂੰ ਹਜ਼ਾਰਾਂ ਵਿਊਜ਼ ਤੇ ਲੱਖਾਂ ਦੀ ਗਿਣਤੀ ‘ਚ ਕਮੈਂਟ ਮਿਲ ਰਹੇ ਹਨ ।

By  Shaminder Kaur Kaler November 28th 2025 07:07 PM

ਸਿੱਧੂ ਮੂਸੇਵਾਲਾ (Sidhu Moose Wala) ਦਾ ਨਵਾਂ ਗੀਤ ਬਰੋਟਾ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।ਪੰਜ ਮਿੰਟ ‘ਚ ਹੀ ਇਸ ਗਾਣੇ ਨੂੰ ਹਜ਼ਾਰਾਂ ਵਿਊਜ਼ ਤੇ ਲੱਖਾਂ ਦੀ ਗਿਣਤੀ ‘ਚ ਕਮੈਂਟ ਮਿਲ ਰਹੇ ਹਨ ।ਇੱਕ ਦਿਨ ਪਹਿਲਾਂ ਹੀ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਦੇ ਵੱਲੋਂ ਲਿਖੇ ਗਏ ਹਨ ਅਤੇ ਕਿੱਡ  ਦੇ ਵੱਲੋਂ ਮਿਊਜ਼ਿਕ ਦਿੱਤਾ ਗਿਆ ਹੈ।    


ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਬੇਸ਼ੱਕ ਉਸ ਦਾ ਮਿਊਜ਼ਿਕ ਕਰੀਅਰ ਬੇਸ਼ੱਕ ਛੋਟਾ ਸੀ ਪਰ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ‘ਚ ਏਨਾਂ ਵੱਡਾ ਮੁਕਾਮ ਹਾਸਲ ਕਰ ਲਿਆ ਸੀ ਕਿ ਇਸ ਤਰ੍ਹਾਂ ਦਾ ਮੁਕਾਮ ਹਾਸਲ ਕਰਨ ਦੇ ਲਈ ਕਲਾਕਾਰਾਂ ਨੂੰ ਉਮਰਾਂ ਲੱਗ ਜਾਂਦੀਆਂ ਹਨ। 


© Copyright Galactic Television & Communications Pvt. Ltd. 2026. All rights reserved.