ਜੈਜ਼ੀ ਬੀ ਆਪਣੇ ਦੋਸਤਾਂ ਦੇ ਨਾਲ ਮਸਤੀ ਕਰਦੇ ਹੋਏ ਆਏ ਨਜ਼ਰ, ਵੇਖੋ ਵੀਡੀਓ
ਜੈਜ਼ੀ ਬੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਜੈਜ਼ੀ ਬੀ ਆਪਣੇ ਦੋਸਤਾਂ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।
ਜੈਜ਼ੀ ਬੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਜੈਜ਼ੀ ਬੀ ਆਪਣੇ ਦੋਸਤਾਂ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ‘ਚ ਉਨ੍ਹਾਂ ਦਾ ਪੁੱਤਰ ਵੀ ਨਜ਼ਰ ਆ ਰਿਹਾ ਹੈ। ਜੈਜ਼ੀ ਬੀ ਇਸ ਵੀਡੀਓ ‘ਚ ਕਹਿ ਰਹੇ ਹਨ ਕਿ ਇਹ ਡਾਕਟਰ ਬਹੁਤ ਹਸਾਉਂਦਾ ਏ । ਸੋਸ਼ਲ ਮੀਡੀਆ ਤੇ ਗਾਇਕ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਜੈਜ਼ੀ ਬੀ ਦਾ ਵਰਕ ਫ੍ਰੰਟ
ਜੈਜ਼ੀ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗਿਣਤੀ ਅਣਗਿਣਤ ਹੈ।
ਜਿਸ ‘ਚ ਮਿੱਤਰਾਂ ਦੇ ਬੂਟ, ਨਾਗ ਸਾਂਭ ਲੈ ਜ਼ੁਲਫਾਂ ਦੇ,ਚੜੀ ਜਵਾਨੀ ਅੱਖ ਮਸਤਾਨੀ, ਮੈਂ ਆਇਆ ਗੱਡੀ ਮੋੜ ਕੇ ਸਣੇ ਕਈ ਹਿੱਟ ਗੀਤ ਗਾਏ ਹਨ।ਗੀਤਾਂ ਤੋਂ ਇਲਾਵਾ ਜੈਜ਼ੀ ਬੀ ਕੁਝ ਕੁ ਫ਼ਿਲਮਾਂ ‘ਚ ਵੀ ਨਜ਼ਰ ਆਏ ਹਨ। ਇੰਡਸਟਰੀ ‘ਚ ਉਨ੍ਹਾਂ ਨੂੰ ਤੀਹ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ।