ਸਿੱਧੂ ਮੂਸੇਵਾਲਾ ਦੇ ਨਿੱਕੇ ਭਰਾ ਤੇ ਹਰ ਕੋਈ ਲੁਟਾਉਂਦਾ ਪਿਆਰ, ਵੇਖੋ ਪੁਲਿਸ ਵਾਲੇ ਵੀ ਜਤਾ ਰਹੇ ‘ਨਿੱਕੇ ਸਿੱਧੂ ਮੂਸੇਵਾਲਾ’ ਨਾਲ ਪਿਆਰ

ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆ ਤੇ ਨਹੀਂ ਰਿਹਾ । ਪਰ ਉਸ ਦਾ ਛੋਟਾ ਭਰਾ ਹਵੇਲੀ ਨੂੰ ਰੋਸ਼ਨ ਕਰ ਰਿਹਾ ਹੈ ਅਤੇ ਹਰ ਕੋਈ ਨਿੱਕੇ ਸਿੱਧੂ ਮੂਸੇਵਾਲਾ ਤੇ ਪਿਆਰ ਲੁਟਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਤੇ ਨਿੱਕੇ ਸਿੱਧੂ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ।

By  Shaminder Kaur Kaler December 10th 2025 12:51 PM

ਸਿੱਧੂ ਮੂਸੇਵਾਲਾ (Sidhu Moose wala) ਬੇਸ਼ੱਕ ਇਸ ਦੁਨੀਆ ਤੇ ਨਹੀਂ ਰਿਹਾ । ਪਰ ਉਸ ਦਾ ਛੋਟਾ ਭਰਾ ਹਵੇਲੀ ਨੂੰ ਰੋਸ਼ਨ ਕਰ ਰਿਹਾ ਹੈ ਅਤੇ ਹਰ ਕੋਈ ਨਿੱਕੇ ਸਿੱਧੂ ਮੂਸੇਵਾਲਾ ਤੇ ਪਿਆਰ ਲੁਟਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਤੇ ਨਿੱਕੇ ਸਿੱਧੂ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਜਿਸ ‘ਚ ਉਹ ਦੋ ਪੁਲਿਸ ਵਾਲਿਆਂ ਦੇ ਨਾਲ ਪਿਆਰ ਜਤਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਸੋਸ਼ਲ ਮੀਡੀਆ ਯੂਜ਼ਰਸ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ । 


ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਦੱਸ ਦਈਏ ਕਿ ਛੋਟੇ ਸਿੱਧੂ ਮੂਸੇਵਾਲਾ ਦੇ ਵੱਡੇ ਭਰਾ ਸ਼ੁਭਦੀਪ ਸਿੰਘ ਸਿੱਧੂ ਦਾ ਇੱਕ ਗੀਤ ‘ਬਰੋਟਾ’ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਫੈਨਸ ਦਾ ਭਰਵਾਂ ਹੁੰਗਾਰਾ ਮਿਲਿਆ ਹੈ।


ਸਿੱਧੂ ਮੂਸੇਵਾਲਾ ਦਾ ਮਿਊਜ਼ਿਕ ਕਰੀਅਰ ਬੇਸ਼ੱਕ ਛੋਟਾ ਜਿਹਾ ਰਿਹਾ ਹੈ, ਪਰ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ‘ਚ ਉਨ੍ਹਾਂ ਨੇ ਵੱਡੀ ਪਛਾਣ ਇੰਡਸਟਰੀ ਹੀ ਨਹੀਂ ਦੇਸ਼ ਦੁਨੀਆ ‘ਚ ਬਣਾ ਲਈ ਸੀ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਉੱਨਤੀ ਮਈ ੨੦੨੨ ‘ਚ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ । 

Related Post

ਰੇਸ਼ਮ ਸਿੰਘ ਅਨਮੋਲ ਨੇ ਖਰਾਬ ਫਿਊਲ ਨੂੰ ਲੈ ਕੇ ਸ਼ੇਅਰ ਕੀਤਾ ਸੀ ਵੀਡੀਓ, ਗਾਇਕ ਨੇ ਕਿਹਾ ‘ਕਈ ਲੋਕਾਂ ਨੇ ਦਿੱਤੀਆਂ ਧਮਕੀਆਂ’
"ਤੂੰ ਸਭ ਤੋਂ ਬਦਸੂਰਤ ਔਰਤ ਹੈ" ਅਪਰਾ ਮਹਿਤਾ ਨੇ ਪਤੀ ਦਰਸ਼ਨ ਜਰੀਵਾਲਾ ਦੇ 20 ਸਾਲ ਪੁਰਾਣੇ ਤੰਜ ਦਾ ਕੀਤਾ ਖੁਲਾਸਾ
ਵਿੱਕੀ ਕੌਸ਼ਲ ਨੇ ਕੈਟਰੀਨਾ ਕੈਫ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ

© Copyright Galactic Television & Communications Pvt. Ltd. 2026. All rights reserved.