ਗੁਰਦਾਸ ਮਾਨ ਨੇ ਫਾਜ਼ਿਲਕਾ ਦੇ ਇਸ ਸ਼ਖਸ ਦੀ ਕੀਤੀ ਤਾਰੀਫ

ਗੁਰਦਾਸ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੇ ਸੰਨੀ ਨਾਂਅ ਦੇ ਇੱਕ ਫੈਨ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਜਿਸ ‘ਚ ਉਹ ਸ਼ਖਸ ਦਾ ਨਾਂਅ ਪੁੱਛਦੇ ਹਨ ਕਿ ਤੇ ਕਹਿੰਦੇ ਹਨ ਕਿ ਮਨੀ ਕਾ ਸਨੀ, ਰੱਬ ਤੁਹਾਨੂੰ ਰਾਜ਼ੀ ਰੱਖੇ । ਇਸ ਦੇ ਨਾਲ ਹੀ ਉਹ ਸੰਨੀ ਦੀ ਮਾਂ ਦੇ ਦਿਹਾਂਤ ‘ਤੇ ਵੀ ਦੁੱਖ ਜਤਾਉਂਦੇ ਹਨ।

By  Shaminder Kaur Kaler June 25th 2026 10:00 AM

ਗੁਰਦਾਸ ਮਾਨ (Gurdas Maan) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੇ ਸੰਨੀ ਨਾਂਅ ਦੇ ਇੱਕ ਫੈਨ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਜਿਸ ‘ਚ ਉਹ ਸ਼ਖਸ ਦਾ ਨਾਂਅ ਪੁੱਛਦੇ ਹਨ ਕਿ ਤੇ ਕਹਿੰਦੇ ਹਨ ਕਿ ਮਨੀ ਕਾ ਸਨੀ, ਰੱਬ ਤੁਹਾਨੂੰ ਰਾਜ਼ੀ ਰੱਖੇ । ਇਸ ਦੇ ਨਾਲ ਹੀ ਉਹ ਸੰਨੀ ਦੀ ਮਾਂ ਦੇ ਦਿਹਾਂਤ ‘ਤੇ ਵੀ ਦੁੱਖ ਜਤਾਉਂਦੇ ਹਨ। ਗੁਰਦਾਸ ਮਾਨ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 


ਗੁਰਦਾਸ ਮਾਨ ਦਾ ਵਰਕ ਫ੍ਰੰਟ 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।


ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।  ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਦੀ ਗਾਇਕੀ ਨੂੰ ਸਮਾਜ ਦਾ ਹਰ ਵਰਗ ਪਸੰਦ ਕਰਦਾ ਹੈ। 

Related Post

ਰੇਸ਼ਮ ਸਿੰਘ ਅਨਮੋਲ ਨੇ ਖਰਾਬ ਫਿਊਲ ਨੂੰ ਲੈ ਕੇ ਸ਼ੇਅਰ ਕੀਤਾ ਸੀ ਵੀਡੀਓ, ਗਾਇਕ ਨੇ ਕਿਹਾ ‘ਕਈ ਲੋਕਾਂ ਨੇ ਦਿੱਤੀਆਂ ਧਮਕੀਆਂ’
"ਤੂੰ ਸਭ ਤੋਂ ਬਦਸੂਰਤ ਔਰਤ ਹੈ" ਅਪਰਾ ਮਹਿਤਾ ਨੇ ਪਤੀ ਦਰਸ਼ਨ ਜਰੀਵਾਲਾ ਦੇ 20 ਸਾਲ ਪੁਰਾਣੇ ਤੰਜ ਦਾ ਕੀਤਾ ਖੁਲਾਸਾ
ਵਿੱਕੀ ਕੌਸ਼ਲ ਨੇ ਕੈਟਰੀਨਾ ਕੈਫ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ

© Copyright Galactic Television & Communications Pvt. Ltd. 2026. All rights reserved.