ਗੁਰਲੇਜ ਅਖਤਰ ਰੋਟੀ ਬਣਾਉਂਦੇ ਹੋਏ ਆਏ ਨਜ਼ਰ, ਪਤੀ ਕੁਲਵਿੰਦਰ ਕੈਲੀ ਨੇ ਵੀ ਕੀਤੀ ਮਦਦ

ਗਾਇਕਾ ਗੁਰਲੇਜ ਅਖਤਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਾਇਕਾ ਰੋਟੀ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ, ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੇ ਨਾਲ ੳੇੁਸ ਦੇ ਪਤੀ ਕੁਲਵਿੰਦਰ ਕੈਲੀ ਵੀ ਰੋਟੀ ਬਨਾਉਣ ‘ਚ ਮਦਦ ਕਰਦੇ ਹੋਏ ਦਿਖਾਈ ਦੇ ਰਹੇ ਹਨ ।

By  Shaminder Kaur Kaler February 3rd 2026 12:05 PM

ਗਾਇਕਾ ਗੁਰਲੇਜ ਅਖਤਰ (Gurlej Akhtar) ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਾਇਕਾ ਰੋਟੀ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ, ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੇ ਨਾਲ ੳੇੁਸ ਦੇ ਪਤੀ ਕੁਲਵਿੰਦਰ ਕੈਲੀ ਵੀ ਰੋਟੀ ਬਨਾਉਣ ‘ਚ ਮਦਦ ਕਰਦੇ ਹੋਏ ਦਿਖਾਈ ਦੇ ਰਹੇ ਹਨ ।ਸੋਸ਼ਲ ਮੀਡੀਆ ‘ਤੇ ਦੋਵਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਇਸ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 


ਗੁਰਲੇਜ ਅਖਤਰ ਦਾ ਵਰਕ ਫ੍ਰੰਟ 

ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਗੁਰਲੇਜ ਅਖਤਰ ਨੇ ਹਾਲ ਹੀ ‘ਚ ‘ਤੇਰੀ ਓਟ’, ‘ਤੇਰਾ ਤੇਰਾ’, ਸਣੇ ਕਈ ਧਾਰਮਿਕ ਗੀਤ ਗਾਏ ਹਨ।ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਬਿਹਤਰੀਨ ਗਾਇਕਾਂ ਚੋਂ ਇੱਕ ਹਨ ।ਇਸ ਜੋੜੀ ਨੇ ਇੱਕਠਿਆਂ ਕਈ ਗੀਤ ਗਾਏ ਹਨ। ਇਸ ਦੇ ਨਾਲ ਹੀ ਇਸ ਗਾਇਕ ਜੋੜੀ ਦਾ ਪੁੱੱਤਰ ਦਾਨਵੀਰ ਸਿੰਘ ਵੀ ਆਪਣੇ ਮਾਪਿਆਂ ਵਾਂਗ ਗਾਇਕੀ ਦੇ ਗੁਰ ਸਿੱਖ ਰਿਹਾ ਹੈ।


Related Post

ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ
ਅਕਾਂਕਸ਼ਾ ਚਮੋਲਾ ਨੇ ਕਿਹਾ ‘ਮੇਰੇ ਕੁੜੀਆਂ ਨਾਲ ਰਹੇ ਹਨ ਸਬੰਧ’, ਬੀਤੇ ਦਿਨੀਂ ਤਲਾਕ ਦਾ ਕੀਤਾ ਸੀ ਐਲਾਨ
ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕਰਵਾਇਆ ਫੋਟੋ-ਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬ ‘ਚ ਹੋੋਇਆ ਝੋਨਾ ਲਾਉਣ ਦਾ ਮੁਕਾਬਲਾ, ਪਿੰਡ ਮਾਖੇਵਾਲਾ ਰਿਹਾ ਜੇਤੂ, ਡੇਢ ਘੰਟੇ ਤੋਂ ਪਹਿਲਾਂ ਤਿੰਨ ਕਿੱਲਿਆਂ ‘ਚ ਲਗਾਇਆ ਝੋਨਾ

© Copyright Galactic Television & Communications Pvt. Ltd. 2026. All rights reserved.