ਮਨਕਿਰਤ ਔਲਖ ਨੇ ਖੜ੍ਹੇ ਬਾਈਕ ‘ਚ ਮਾਰੀ ਟੱਕਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਮਨਕਿਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਮੋਟਰਸਾਈਕਲ ਤੇ ਸਵਾਰ ਨਜ਼ਰ ਆ ਰਹੇ ਹਨ ਅਤੇ ਜਿਉਂ ਹੀ ਉਹ ਆਪਣੇ ਬਾਈਕ ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਜਿਉਂ ਹੀ ਉਹ ਸ਼ੋਅਰੂਮ ਦੇ ਬਾਹਰ ਬਣੇ ਵਿਹੜੇ ‘ਚ ਦਾਖਲ ਹੁੰਦੇ ਹਨ ਤਾਂ ਉਨ੍ਹਾਂ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਉਹ ਖੜ੍ਹੇ ਹੋਏ ਬਾਈਕ ਨੂੰ ਟੱਕਰ ਮਾਰ ਦਿੰਦੇ ਹਨ।

By  Shaminder Kaur Kaler March 10th 2026 01:10 PM

Warning: Undefined variable $facebook_vdo_content in /var/www/html/www.gtcpunjabi.com/ampstorydetails.php on line 483

Deprecated: preg_match_all(): Passing null to parameter #2 ($subject) of type string is deprecated in /var/www/html/www.gtcpunjabi.com/ampstorydetails.php on line 483

Warning: Undefined variable $facebook_vdo_content in /var/www/html/www.gtcpunjabi.com/ampstorydetails.php on line 511

Deprecated: preg_match_all(): Passing null to parameter #2 ($subject) of type string is deprecated in /var/www/html/www.gtcpunjabi.com/ampstorydetails.php on line 517

Deprecated: preg_replace(): Passing null to parameter #3 ($subject) of type array|string is deprecated in /var/www/html/www.gtcpunjabi.com/ampstorydetails.php on line 552

© Copyright Galactic Television & Communications Pvt. Ltd. 2026. All rights reserved.