ਨੀਰੂ ਬਾਜਵਾ ਨੇ ਰੈਡ ਡਰੈੱਸ ‘ਚ ਢਾਹਿਆ ਕਹਿਰ, ਵੀਡੀਓ ਕੀਤਾ ਸਾਂਝਾ

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਲਾਲ ਡਰੈਸ ‘ਚ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਅਦਾਕਾਰਾ ਨੇ ਮਿਸ ਪੂਜਾ ਦੇ ਗੀਤ ਦੇ ਨਾਲ ਸਾਂਝਾ ਕੀਤਾ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

By  Shaminder Kaur Kaler March 24th 2026 01:28 PM

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਲਾਲ ਡਰੈਸ ‘ਚ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਅਦਾਕਾਰਾ ਨੇ ਮਿਸ ਪੂਜਾ ਦੇ ਗੀਤ ਦੇ ਨਾਲ ਸਾਂਝਾ ਕੀਤਾ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ, ਜਦੋਂਕਿ ਕੁਝ ਨੇ ਫਾਇਰ ਵਾਲੇ ਇਮੋਜੀ ਪੋਸਟ ਕੀਤੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ।


ਨੀਰੂ ਬਾਜਵਾ ਦਾ ਵਰਕ ਫਰੰਟ 

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਕੁਝ ਸਮਾਂ ਪਹਿਲਾਂ ਸਤਿੰਦਰ ਸਰਤਾਜ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਕਲੀ ਜੋਟਾ’ ਆਈ ਸੀ । ਇਸ ਤੋਂ ਪਹਿਲਾਂ ਉਹ ਬਾਲੀਵੁੱਡ ਫ਼ਿਲਮਾਂ ‘ਚ ਸਰਗਰਮ ਸਨ ਅਤੇ ਬਤੌਰ ਬੈਕਗਰਾਊਂਡ ਡਾਂਸਰ ਵੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਏ ਸਨ ।ਇਸ ਤੋਂ ਇਲਾਵਾ ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ । 


ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ 

ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਹੈਰੀ ਜਵੰਦਾ ਦੇ ਨਾਲ ਵਿਆਹ ਕਰਵਾਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਤਿੰਨ ਧੀਆਂ ਨੇ ਜਨਮ ਲਿਆ ਹੈ। ਉਨ੍ਹਾਂ ਦੀ ਵੱਡੀ ਧੀ ਦਾ ਨਾਂਅ ਇਨਾਇਆ ਹੈ ਅਤੇ ਦੂਜੀਆਂ ਛੋਟੀਆਂ ਧੀਆਂ ਦੇ ਨਾਮ ਆਲੀਆ ਤੇ ਅਕੀਰਾ ਹਨ ।

Related Post

ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ
ਅਕਾਂਕਸ਼ਾ ਚਮੋਲਾ ਨੇ ਕਿਹਾ ‘ਮੇਰੇ ਕੁੜੀਆਂ ਨਾਲ ਰਹੇ ਹਨ ਸਬੰਧ’, ਬੀਤੇ ਦਿਨੀਂ ਤਲਾਕ ਦਾ ਕੀਤਾ ਸੀ ਐਲਾਨ
ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕਰਵਾਇਆ ਫੋਟੋ-ਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬ ‘ਚ ਹੋੋਇਆ ਝੋਨਾ ਲਾਉਣ ਦਾ ਮੁਕਾਬਲਾ, ਪਿੰਡ ਮਾਖੇਵਾਲਾ ਰਿਹਾ ਜੇਤੂ, ਡੇਢ ਘੰਟੇ ਤੋਂ ਪਹਿਲਾਂ ਤਿੰਨ ਕਿੱਲਿਆਂ ‘ਚ ਲਗਾਇਆ ਝੋਨਾ

© Copyright Galactic Television & Communications Pvt. Ltd. 2026. All rights reserved.