Saturday, 23rd of May 2026
×

ਅਦਾਕਾਰ ਸੁਨੀਲ ਸ਼ੈਟੀ ਆਪਣੇ ਲਈ ਖੁਦ ਘਰ ‘ਚ ਉਗਾਉਦੇ ਹਨ ਫ਼ਲ ਤੇ ਸਬਜ਼ੀਆਂ, ਵੇਖੋ ਵੀਡੀਓ

ਸੁਨੀਲ ਸ਼ੈਟੀ ਨੂੰ ਸਬਜ਼ੀਆਂ ਤੇ ਫ਼ਲ ਹੱਥੀਂ ਉਗਾਉਣ ਦਾ ਬੜਾ ਸ਼ੌਕ ਹੈ। ਉਹ ਅਕਸਰ ਆਪਣੇ ਘਰ ਦੀ ਬਾਲਕਨੀ ਅਤੇ ਖੁੱਲੀ ਜਗ੍ਹਾ ‘ਚ ਰੁੱਖ ਬੂਟੇ ਲਗਾਉਂਦੇ ਹੋਏ ਨਜ਼ਰ ਆਉਂਦੇ ਹਨ। ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਆਪਣੇ ਘਰ ‘ਚ ਲੱਗੇ ਹੋਏ ਐਵਾਕਾਡੋ ਵਿਖਾ ਰਹੇ ਹਨ ।

Reported by:  GTC Punjabi Desk   |  Edited by:  Shaminder Kaur Kaler   |  May 23rd 2026 05:07 PM  |  Updated: May 23rd 2026 05:07 PM
Add GTC Punjabi on Google

ਅਦਾਕਾਰ ਸੁਨੀਲ ਸ਼ੈਟੀ ਆਪਣੇ ਲਈ ਖੁਦ ਘਰ ‘ਚ ਉਗਾਉਦੇ ਹਨ ਫ਼ਲ ਤੇ ਸਬਜ਼ੀਆਂ, ਵੇਖੋ ਵੀਡੀਓ

ਸੁਨੀਲ ਸ਼ੈਟੀ ਨੂੰ ਸਬਜ਼ੀਆਂ ਤੇ ਫ਼ਲ ਹੱਥੀਂ ਉਗਾਉਣ ਦਾ ਬੜਾ ਸ਼ੌਕ ਹੈ। ਉਹ ਅਕਸਰ ਆਪਣੇ ਘਰ ਦੀ ਬਾਲਕਨੀ ਅਤੇ ਖੁੱਲੀ ਜਗ੍ਹਾ ‘ਚ ਰੁੱਖ ਬੂਟੇ ਲਗਾਉਂਦੇ ਹੋਏ ਨਜ਼ਰ ਆਉਂਦੇ ਹਨ। ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਆਪਣੇ ਘਰ ‘ਚ ਲੱਗੇ ਹੋਏ ਐਵਾਕਾਡੋ ਵਿਖਾ ਰਹੇ ਹਨ ।

Reported by:  GTC Punjabi Desk
Edited by:  Shaminder Kaur Kaler
May 23rd 2026 05:07 PM
Last Updated: May 23rd 2026 05:07 PM
Share us
You May Like This

ਸੁਨੀਲ ਸ਼ੈਟੀ ਨੂੰ ਸਬਜ਼ੀਆਂ ਤੇ ਫ਼ਲ ਹੱਥੀਂ ਉਗਾਉਣ ਦਾ ਬੜਾ ਸ਼ੌਕ ਹੈ। ਉਹ ਅਕਸਰ ਆਪਣੇ ਘਰ ਦੀ ਬਾਲਕਨੀ ਅਤੇ ਖੁੱਲੀ ਜਗ੍ਹਾ ‘ਚ ਰੁੱਖ ਬੂਟੇ ਲਗਾਉਂਦੇ ਹੋਏ ਨਜ਼ਰ ਆਉਂਦੇ ਹਨ। ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਆਪਣੇ ਘਰ ‘ਚ ਲੱਗੇ ਹੋਏ ਐਵਾਕਾਡੋ ਵਿਖਾ ਰਹੇ ਹਨ ।

ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ‘ਚ ਗਾਇਕ ਆਪਣੇ ਘਰ ‘ਚ ਲੱਗੀਆਂ ਸਬਜ਼ੀਆਂ ਨੂੰ ਦਵਾਈ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਕੁਦਰਤ ਦੇ ਨਾਲ ਪਿਆਰ ਦੀ ਤਾਰੀਫ ਕੀਤੀ ਜਾ ਰਹੀ ਹੈ। 

ਸੁਨੀਲ ਸ਼ੈੱਟੀ ਦਾ ਵਰਕ ਫ੍ਰੰਟ 

ਸੁਨੀਲ ਸ਼ੈੱਟੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਜਿਸ ‘ਚ ਉਨ੍ਹਾਂ ਦੀ ਫ਼ਿਲਮ ਧੜਕਣ, ਮੋਹਰਾ, ਹੇਰਾਫੇਰੀ, ਏਕ ਔਰ ਫੌਲਾਦ ਸਣੇ ਕਈ ਫ਼ਿਲਮਾਂ ਉਨ੍ਹਾਂ ਨੇ ਦਿੱਤੀਆਂ ਹਨ।

ਸੁਨੀਲ ਸ਼ੈੱਟੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ। ਪੁੱਤਰ ਤਾਂ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਅ ਫ਼ਿਲਮਾਂ ‘ਚ ਸਰਗਰਮ ਹੈ । ਜਦੋਂਕਿ ਧੀ ਦਾ ਉਨ੍ਹਾਂ ਨੇ ਵਿਆਹ ਕਰ ਦਿੱਤਾ ਹੈ। ਜਿਸ ਤੋਂ ਬਾਅਦ ਸੁਨੀਲ ਸ਼ੈੱਟੀ ਇੱਕ ਦੋਹਤੇ ਦੇ ਨਾਨਾ ਬਣ ਗਏ ਹਨ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.

Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi