Tuesday, 28th of July 2026

ਵੰਡ ਦਾ ਸੰਤਾਪ ਭੋਗਣ ਵਾਲੇ ਲੋਕਾਂ ਦਾ ਦਰਦ ਬਿਆਨ ਕਰਦੀ ਸੰਨੀ ਦਿਓਲ ਤੇ ਪ੍ਰੀਤੀ ਜ਼ਿੰਟਾ ਦੀ ਫ਼ਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼

ਅਦਾਕਾਰ ਸੰਨੀ ਦਿਓਲ ਤੇ ਪ੍ਰੀਤੀ ਜ਼ਿੰਟਾ ਦੀ ਫ਼ਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ।ਫ਼ਿਲਮ ਦੇ ਟ੍ਰੇਲਰ ‘ਚ ਵੰਡ ਦੇ ਦੌਰਾਨ ਲੋਕਾਂ ਦੇ ਨਾਲ ਧਰਮ ਦੇ ਨਾਲ ਹੋਈ ਜ਼ਿਆਦਤੀ ਨੂੰ ਦਰਸਾਇਆ ਗਿਆ ਹੈ ਅਤੇ ਇਸ ਪੀੜ੍ਹ ਨੂੰ ਜਿਨ੍ਹਾਂ ਲੋਕਾਂ ਨੇ ਆਪਣੇ ਪਿੰਡੇ ‘ਤੇ ਹੰਡਾਇਆ ਹੈ।

Reported by:  GTC Punjabi Desk   |  Edited by:  Shaminder Kaur Kaler   |  July 28th 2026 02:53 PM  |  Updated: July 28th 2026 02:53 PM
Add GTC Punjabi on Google

ਵੰਡ ਦਾ ਸੰਤਾਪ ਭੋਗਣ ਵਾਲੇ ਲੋਕਾਂ ਦਾ ਦਰਦ ਬਿਆਨ ਕਰਦੀ ਸੰਨੀ ਦਿਓਲ ਤੇ ਪ੍ਰੀਤੀ ਜ਼ਿੰਟਾ ਦੀ ਫ਼ਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼

ਅਦਾਕਾਰ ਸੰਨੀ ਦਿਓਲ ਤੇ ਪ੍ਰੀਤੀ ਜ਼ਿੰਟਾ ਦੀ ਫ਼ਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ।ਫ਼ਿਲਮ ਦੇ ਟ੍ਰੇਲਰ ‘ਚ ਵੰਡ ਦੇ ਦੌਰਾਨ ਲੋਕਾਂ ਦੇ ਨਾਲ ਧਰਮ ਦੇ ਨਾਲ ਹੋਈ ਜ਼ਿਆਦਤੀ ਨੂੰ ਦਰਸਾਇਆ ਗਿਆ ਹੈ ਅਤੇ ਇਸ ਪੀੜ੍ਹ ਨੂੰ ਜਿਨ੍ਹਾਂ ਲੋਕਾਂ ਨੇ ਆਪਣੇ ਪਿੰਡੇ ‘ਤੇ ਹੰਡਾਇਆ ਹੈ।

Reported by:  GTC Punjabi Desk
Edited by:  Shaminder Kaur Kaler
July 28th 2026 02:53 PM
Last Updated: July 28th 2026 02:53 PM
Share us
You May Like This

ਅਦਾਕਾਰ ਸੰਨੀ ਦਿਓਲ ਤੇ ਪ੍ਰੀਤੀ ਜ਼ਿੰਟਾ ਦੀ ਫ਼ਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ।ਫ਼ਿਲਮ ਦੇ ਟ੍ਰੇਲਰ ‘ਚ ਵੰਡ ਦੇ ਦੌਰਾਨ ਲੋਕਾਂ ਦੇ ਨਾਲ ਧਰਮ ਦੇ ਨਾਲ ਹੋਈ ਜ਼ਿਆਦਤੀ ਨੂੰ ਦਰਸਾਇਆ ਗਿਆ ਹੈ ਅਤੇ ਇਸ ਪੀੜ੍ਹ ਨੂੰ ਜਿਨ੍ਹਾਂ ਲੋਕਾਂ ਨੇ ਆਪਣੇ ਪਿੰਡੇ ‘ਤੇ ਹੰਡਾਇਆ ਹੈ। ਇਸ ਦਾ ਦਰਦ ਉਹੀ ਲੋਕ ਸਮਝ ਸਕਦੇ ਹਨ।ਫ਼ਿਲਮ ‘ਚ ਸ਼ਬਾਨਾ ਆਜ਼ਮੀ ਨੇ ਹਿੰਦੂ ਮਹਿਲਾ ਦਾ ਕਿਰਦਾਰ ਨਿਭਾਇਆ ਹੈ।

ਜੋ ਇੱਕ ਹਿੰਦੂ ਪੰਜਾਬੀ ਮਹਿਲਾ ਦੇ ਤੌਰ ‘ਤੇ ਨਜ਼ਰ ਆਉਣਗੇ। ਜਦੋਂਕਿ ਸੰਨੀ ਦਿਓਲ ਨੇ ਇੱਕ ਮੁਸਲਿਮ ਸ਼ਖਸ ਦਾ ਕਿਰਦਾਰ ਨਿਭਾਇਆ ਹੈ। ਜੋ ਧਰਮ ਦੇ ਠੇਕੇਦਾਰਾਂ ਦੇ ਨਾਲ ਲੋਹਾ ਲੈਂਦੇ ਹੋਏ ਨਜ਼ਰ ਆਉਣਗੇ । ਫ਼ਿਲਮ ‘ਚ ਪ੍ਰੀਤੀ ਜ਼ਿੰਟਾ ਨੇ ਸੰਨੀ ਦਿਓਲ ਦੀ ਪਤਨੀ ਦਾ ਕਿਰਦਾਰ ਨਿਭਾਇਆ ਹੈ।

ਫ਼ਿਲਮ ਨੂੰ ਆਮਿਰ ਖ਼ਾਨ ਦੇ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਦੋਂਕਿ ਫ਼ਿਲਮ ਦੀ ਡਾਇਰੈਕਸ਼ਨ ਤੇ ਸਕਰੀਨ ਪਲੇਅ ਰਾਜ ਕੁਮਾਰ ਸੰਤੋਸ਼ੀ ਵੱਲੋਂ ਕੀਤਾ ਗਿਆ ਹੈ।ਫ਼ਿਲਮ ‘ਚ ਸੰਨੀ ਦਿਓਲ ਦੇ ਪੁੱਤਰ ਕਰਣ ਦਿਓਲ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਸੰਨੀ ਦਿਓਲ ਤੇ ਪ੍ਰੀਤੀ ਜ਼ਿੰਟਾ ਦੀ ਇਹ ਫ਼ਿਲਮ ਅਗਲੇ ਮਹੀਨੇ ਯਾਨੀ ਕਿ ਚੌਦਾਂ ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।ਇਸ ਤੋਂ ਪਹਿਲਾਂ ਸੰਨੀ ਦਿਓਲ ਦੀ ਇੱਕਾ ਫ਼ਿਲਮ ਵੀ ਆਈ ਹੈ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।  

- GTC PUNJABI

Follow us
Punjabi Shorts

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi