Saturday, 11th of July 2026

ਬੰਗਾਲ ਦੇ ਸੀਐਮ ਨੇ ਰਾਜੇਸ਼ ਸ਼ਰਮਾ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ, ਜਾਣੋ ਅਦਾਕਾਰ ਦੀ ਹੈਲਥ ਅਪਡੇਟ

ਅਦਾਕਾਰ ਰਾਜੇਸ਼ ਸ਼ਰਮਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਉਨ੍ਹਾਂ ਨੂੰ ਇਕ ਜ਼ਹਿਰੀਲੇ ਕੀੜੇ ਨੇ ਕੱਟ ਲਿਆ ਸੀ । ਜਿਸ ਤੋਂ ਬਾਅਦ ਹਸਪਤਾਲ ‘ਚ ਇਲਾਜ ਦੇ ਲਈ ਉਨ੍ਹਾਂ ਨੂੰ ਭਰਤੀ ਕਰਵਾਇਆ ਗਿਆ ਸੀ।ਜਿੱਥੇ ਡਾਕਟਰਾਂ ਨੇ ਕਿਹਾ ਸੀ ਕਿ ਉਹਨਾਂ ਦੀ ਸਿਹਤ ਨੂੰ ਲੈ ਕੇ ਖਤਰਾ ਹਾਲੇ ਟਲਿਆ ਨਹੀਂ ਹੈ, ਪਰ ਹੁਣ ਅਦਾਕਾਰ ਦੀ ਸਿਹਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ।

Reported by:  GTC Punjabi Desk   |  Edited by:  Shaminder Kaur Kaler   |  July 11th 2026 02:45 PM  |  Updated: July 11th 2026 02:45 PM
Add GTC Punjabi on Google

ਬੰਗਾਲ ਦੇ ਸੀਐਮ ਨੇ ਰਾਜੇਸ਼ ਸ਼ਰਮਾ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ, ਜਾਣੋ ਅਦਾਕਾਰ ਦੀ ਹੈਲਥ ਅਪਡੇਟ

ਅਦਾਕਾਰ ਰਾਜੇਸ਼ ਸ਼ਰਮਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਉਨ੍ਹਾਂ ਨੂੰ ਇਕ ਜ਼ਹਿਰੀਲੇ ਕੀੜੇ ਨੇ ਕੱਟ ਲਿਆ ਸੀ । ਜਿਸ ਤੋਂ ਬਾਅਦ ਹਸਪਤਾਲ ‘ਚ ਇਲਾਜ ਦੇ ਲਈ ਉਨ੍ਹਾਂ ਨੂੰ ਭਰਤੀ ਕਰਵਾਇਆ ਗਿਆ ਸੀ।ਜਿੱਥੇ ਡਾਕਟਰਾਂ ਨੇ ਕਿਹਾ ਸੀ ਕਿ ਉਹਨਾਂ ਦੀ ਸਿਹਤ ਨੂੰ ਲੈ ਕੇ ਖਤਰਾ ਹਾਲੇ ਟਲਿਆ ਨਹੀਂ ਹੈ, ਪਰ ਹੁਣ ਅਦਾਕਾਰ ਦੀ ਸਿਹਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ।

Reported by:  GTC Punjabi Desk
Edited by:  Shaminder Kaur Kaler
July 11th 2026 02:45 PM
Last Updated: July 11th 2026 02:45 PM
Share us
You May Like This

ਬੀਤੇ ਦਿਨੀਂ ਅਦਾਕਾਰ ਰਾਜੇਸ਼ ਸ਼ਰਮਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਉਨ੍ਹਾਂ ਨੂੰ ਇਕ ਜ਼ਹਿਰੀਲੇ ਕੀੜੇ ਨੇ ਕੱਟ ਲਿਆ ਸੀ । ਜਿਸ ਤੋਂ ਬਾਅਦ ਹਸਪਤਾਲ ‘ਚ ਇਲਾਜ ਦੇ ਲਈ ਉਨ੍ਹਾਂ ਨੂੰ ਭਰਤੀ ਕਰਵਾਇਆ ਗਿਆ ਸੀ।ਜਿੱਥੇ ਡਾਕਟਰਾਂ ਨੇ ਕਿਹਾ ਸੀ ਕਿ ਉਹਨਾਂ ਦੀ ਸਿਹਤ ਨੂੰ ਲੈ ਕੇ ਖਤਰਾ ਹਾਲੇ ਟਲਿਆ ਨਹੀਂ ਹੈ, ਪਰ ਹੁਣ ਅਦਾਕਾਰ ਦੀ ਸਿਹਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ।

ਦੱਸ ਦਈਏ ਕਿ ਰਾਜੇਸ਼ ਸ਼ਰਮਾ ਨੂੰ ਜ਼ਹਿਰੀਲਾ ਕੀੜਾ ਵੱਢ ਗਿਆ ਸੀ । ਪਹਿਲਾਂ ਤਾਂ ਉਨ੍ਹਾਂ ਨੇ ਇਸ ਨੂੰ ਮਾਮੂਲੀ ਸਮਝ ਕੇ ਅਣਗੌਲਿਆ, ਪਰ ਉਨ੍ਹਾਂ ਦੀ ਲੱਤ ‘ਚ ਕੁਝ ਮਿੰਟਾਂ ਬਾਅਦ ਤੇਜ਼ ਦਰਦ ਸ਼ੁਰੂ ਹੋ ਗਿਆ ਤੇ ਇਸ ਦੇ ਨਾਲ ਹੀ ਤੇਜ਼ ਬੁਖਾਰ ਵੀ ਹੋ ਗਿਆ ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਜਿੱਥੇ ਹੁਣ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਠੀਕ ਹੈ। 

ਬੰਗਾਲ ਦੇ ਸੀਐਮ ਨੇ ਵੀ ਜਤਾਈ ਚਿੰਤਾ 

ਬੰਗਾਲ ਦੇ ਸੀਐਮ ਸੁਵੇਂਦੂ ਅਧਿਕਾਰੀ ਨੇ ਵੀ ਰਾਜੇਸ਼ ਸ਼ਰਮਾ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ‘ਰਾਜੇਸ਼ ਸ਼ਰਮਾ ਜੀ ਦੇ ਜਲਦੀ ਸਵਸਥ ਹੋਣ ਦੀ ਅਤੇ ਉਨ੍ਹਾਂ ਦੀ ਸਲਾਮਤੀ ਦੀ ਮੈਂ ਦਿਲੋਂ ਪ੍ਰਾਰਥਨਾ ਕਰਦਾ ਹਾਂ।ਉਹ ਜਲਦ ਹੀ ਆਪਣੀ ਤਾਕਤ ਵਾਪਸ ਪਾਉਣ ਅਤੇ ਪੂਰੀ ਤਰ੍ਹਾਂ ਠੀਕ ਹੋ ਜਾਣ’।

 

- GTC PUNJABI

Follow us
Punjabi Shorts

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi