Thursday, 21st of May 2026
×

ਗਰਮੀ ਦੇ ਮੌਸਮ ‘ਚ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਖ਼ਿਆਲ, ਨਹੀਂ ਤਾਂ ਪਵੇਗਾ ਪਛਤਾਉਣਾ

ਪੂਰੇ ਉੱਤਰ ਭਾਰਤ ‘ਚ ਅੰਤਾਂ ਦੀ ਗਰਮੀ ਪੈ ਰਹੀ ਹੈ। ਅਜਿਹੇ ਖੁਦ ਨੂੰ ਹਾਈਡ੍ਰੇਟ ਰੱਖਣ ਦੇ ਨਾਲ ਨਾਲ ਤੁਹਾਨੂੰ ਆਪਣੀ ਸਿਹਤ ਦਾ ਖ਼ਾਸ ਖਿਆਲ ਰੱਖਣਾ ਪਵੇਗਾ। ਜੀ ਹਾਂ ਗਰਮੀ ਦੇ ਮੌਸਮ ‘ਚ ਦਸਤ, ਉਲਟੀ ਦੀ ਸਮੱਸਿਆ ਆਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਗਰਮੀ ਦੇ ਕਾਰਨ ਸਰੀਰ ਦਾ ਤਾਪਮਾਨ ਵੀ ਵਧ ਜਾਂਦਾ ਹੈ । ਅਜਿਹੇ ‘ਚ ਤੁਸੀਂ ਖੁਦ ਨੂੰ ਤਰੋਤਾਜ਼ਾ ਰੱਖਣ ਦੇ ਲਈ ਠੰਢੇ ਪਦਾਰਥਾਂ ਦਾ ਸੇਵਨ ਕਰੋ । ਪਰ ਕੋਸ਼ਿਸ਼ ਕਰੋ ਕਿ ਘਰ ਦਾ ਬਣਿਆ ਖਾਣਾ ਹੀ ਖਾਧਾ ਜਾਵੇ ।

Reported by:  GTC Punjabi Desk   |  Edited by:  Shaminder Kaur Kaler   |  May 21st 2026 09:00 AM  |  Updated: May 21st 2026 10:02 AM
Add GTC Punjabi on Google

ਗਰਮੀ ਦੇ ਮੌਸਮ ‘ਚ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਖ਼ਿਆਲ, ਨਹੀਂ ਤਾਂ ਪਵੇਗਾ ਪਛਤਾਉਣਾ

ਪੂਰੇ ਉੱਤਰ ਭਾਰਤ ‘ਚ ਅੰਤਾਂ ਦੀ ਗਰਮੀ ਪੈ ਰਹੀ ਹੈ। ਅਜਿਹੇ ਖੁਦ ਨੂੰ ਹਾਈਡ੍ਰੇਟ ਰੱਖਣ ਦੇ ਨਾਲ ਨਾਲ ਤੁਹਾਨੂੰ ਆਪਣੀ ਸਿਹਤ ਦਾ ਖ਼ਾਸ ਖਿਆਲ ਰੱਖਣਾ ਪਵੇਗਾ। ਜੀ ਹਾਂ ਗਰਮੀ ਦੇ ਮੌਸਮ ‘ਚ ਦਸਤ, ਉਲਟੀ ਦੀ ਸਮੱਸਿਆ ਆਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਗਰਮੀ ਦੇ ਕਾਰਨ ਸਰੀਰ ਦਾ ਤਾਪਮਾਨ ਵੀ ਵਧ ਜਾਂਦਾ ਹੈ । ਅਜਿਹੇ ‘ਚ ਤੁਸੀਂ ਖੁਦ ਨੂੰ ਤਰੋਤਾਜ਼ਾ ਰੱਖਣ ਦੇ ਲਈ ਠੰਢੇ ਪਦਾਰਥਾਂ ਦਾ ਸੇਵਨ ਕਰੋ । ਪਰ ਕੋਸ਼ਿਸ਼ ਕਰੋ ਕਿ ਘਰ ਦਾ ਬਣਿਆ ਖਾਣਾ ਹੀ ਖਾਧਾ ਜਾਵੇ ।

Reported by:  GTC Punjabi Desk
Edited by:  Shaminder Kaur Kaler
May 21st 2026 09:00 AM
Last Updated: May 21st 2026 10:02 AM
Share us

ਪੂਰੇ ਉੱਤਰ ਭਾਰਤ ‘ਚ ਅੰਤਾਂ ਦੀ ਗਰਮੀ ਪੈ ਰਹੀ ਹੈ। ਅਜਿਹੇ ਖੁਦ ਨੂੰ ਹਾਈਡ੍ਰੇਟ ਰੱਖਣ ਦੇ ਨਾਲ ਨਾਲ ਤੁਹਾਨੂੰ ਆਪਣੀ ਸਿਹਤ ਦਾ ਖ਼ਾਸ ਖਿਆਲ ਰੱਖਣਾ ਪਵੇਗਾ। ਜੀ ਹਾਂ ਗਰਮੀ ਦੇ ਮੌਸਮ ‘ਚ ਦਸਤ, ਉਲਟੀ ਦੀ ਸਮੱਸਿਆ ਆਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਗਰਮੀ ਦੇ ਕਾਰਨ ਸਰੀਰ ਦਾ ਤਾਪਮਾਨ ਵੀ ਵਧ ਜਾਂਦਾ ਹੈ । ਅਜਿਹੇ ‘ਚ ਤੁਸੀਂ ਖੁਦ ਨੂੰ ਤਰੋਤਾਜ਼ਾ ਰੱਖਣ ਦੇ ਲਈ ਠੰਢੇ ਪਦਾਰਥਾਂ ਦਾ ਸੇਵਨ ਕਰੋ । ਪਰ ਕੋਸ਼ਿਸ਼ ਕਰੋ ਕਿ ਘਰ ਦਾ ਬਣਿਆ ਖਾਣਾ ਹੀ ਖਾਧਾ ਜਾਵੇ ।

ਕੱਟੇ ਹੋਏ ਫਲਾਂ ਦਾ ਸੇਵਨ ਕਰਨ ਤੋਂ ਬਚੋ 

ਤਾਜ਼ੇ ਫ਼ਲਾਂ ਦਾ ਸੇਵਨ ਹੀ ਤੁਹਾਨੂੰ ਕਰਨਾ ਚਾਹੀਦਾ ਹੈ। ਪਹਿਲਾਂ ਤੋਂ ਕੱਟੇ ਹੋਏ ਫ਼ਲ ਖਾਣ ਤੋਂ ਗੁਰੇਜ਼ ਕਰੋ । ਕਿਉਂਕਿ ਗਰਮੀਆਂ ‘ਚ ਫ਼ਲ ਖਰਾਬ ਹੋ ਜਾਂਦੇ ਹਨ । ਅਜਿਹੇ ‘ਚ ਜਦੋਂ ਫ਼ਲ ਖਾਣਾ ਹੋਵੇ ਉਸ ਵੇਲੇ ਹੀ ਫ਼ਲਾਂ ਨੂੰ ਕੱਟੋ ।

ਸਟ੍ਰੀਟ ਫੂਡ ਖਾਣ ਤੋਂ ਰੱਖੋ ਪਰਹੇਜ਼ 

ਅਕਸਰ ਜਦੋਂ ਅਸੀਂ ਬਜ਼ਾਰ ਜਾਂਦੇ ਹਾਂ ਤਾਂ ਉਥੇ ਗੋਲ ਗੱਪੇ, ਸਮੋਸੇ, ਟਿੱਕੀ ਤੇ ਹੋਰ ਸਟ੍ਰੀਟ ਫੂਡ ਖਾ ਲੈਂਦੇ ਹਾਂ। ਪਰ ਕਈ ਵਾਰ ਰੇਹੜੀ ਵਾਲੇ ਸਾਫ਼ ਸਫ਼ਾਈ ਦਾ ਧਿਆਨ ਨਹੀਂ ਰੱਖਦੇ । ਜਿਸ ਕਾਰਨ ਉਨ੍ਹਾਂ ਖਾਣ ਵਾਲੀਆਂ ਚੀਜ਼ਾਂ ‘ਚ ਕਈ ਤਰ੍ਹਾਂ ਦੇ ਕੀਟਾਣੂ ਪੈਦਾ ਹੋ ਜਾਂਦੇ ਹਨ। ਜਿਸ ਕਾਰਨ ਸਾਨੂੰ ਪੇਟ ਦੇ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਹਰੀਆਂ, ਪੱਤੇਦਾਰ ਸਬਜ਼ੀਆਂ ਦਾ ਇਸਤੇਮਾਲ

ਹਮੇਸ਼ਾ ਘਰ ‘ਚ ਹੀ ਬਣਿਆ ਭੋਜਨ ਹੀ ਖਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਗਰਮੀਆਂ ‘ਚ ਹਰੀਆਂ ਤੇ ਪੱਤੇਦਾਰ ਸਬਜ਼ੀਆਂ ਦਾ ਹੀ ਇਸਤੇਮਾਲ ਕਰਨਾ ਚਾਹੀਦਾ ਹੈ। ਜ਼ਿਆਦਾ ਮਸਾਲੇ ਵਾਲਾ ਤੇ ਤਲਿਆ ਭੋਜਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।  

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.

Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi