ਅਦਾਕਾਰ ਕੰਵਲਜੀਤ ਸਿੰਘ ਨੇ ਆਪਣੇ ਪੋਤੇ ਦੇ ਨਾਲ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰ ਕੰਵਲਜੀਤ ਸਿੰਘ ਜਿਨ੍ਹਾਂ ਦੇ ਘਰ ਬੀਤੇ ਦਿਨੀਂ ਪੋਤੇ ਦਾ ਜਨਮ ਹੋਇਆ ਹੈ। ਹੁਣ ਉਨ੍ਹਾਂ ਨੇ ਆਪਣੇ ਪੋਤੇ ਦੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਨ੍ਹਾਂ ਦਾ ਪੁੱਤਰ ਅਤੇ ਪੋਤਾ ਦੋਵੇਂ ਨਜ਼ਰ ਆ ਰਹੇ ਹਨ ।

Reported by:  GTC Punjabi Desk   |  Edited by:  Shaminder Kaur Kaler   |  December 02nd 2025 03:12 PM  |  Updated: December 02nd 2025 03:12 PM

ਅਦਾਕਾਰ ਕੰਵਲਜੀਤ ਸਿੰਘ ਨੇ ਆਪਣੇ ਪੋਤੇ ਦੇ ਨਾਲ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰ ਕੰਵਲਜੀਤ ਸਿੰਘ ਜਿਨ੍ਹਾਂ ਦੇ ਘਰ ਬੀਤੇ ਦਿਨੀਂ ਪੋਤੇ ਦਾ ਜਨਮ ਹੋਇਆ ਹੈ। ਹੁਣ ਉਨ੍ਹਾਂ ਨੇ ਆਪਣੇ ਪੋਤੇ ਦੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਨ੍ਹਾਂ ਦਾ ਪੁੱਤਰ ਅਤੇ ਪੋਤਾ ਦੋਵੇਂ ਨਜ਼ਰ ਆ ਰਹੇ ਹਨ ।

Reported by:  GTC Punjabi Desk
Edited by:  Shaminder Kaur Kaler
December 02nd 2025 03:12 PM
Last Updated: December 02nd 2025 03:12 PM
Share us
You May Like This

ਅਦਾਕਾਰ ਕੰਵਲਜੀਤ ਸਿੰਘ (Kanwaljit Singh) ਜਿਨ੍ਹਾਂ ਦੇ ਘਰ ਬੀਤੇ ਦਿਨੀਂ ਪੋਤੇ ਦਾ ਜਨਮ ਹੋਇਆ ਹੈ। ਹੁਣ ਉਨ੍ਹਾਂ ਨੇ ਆਪਣੇ ਪੋਤੇ ਦੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਨ੍ਹਾਂ ਦਾ ਪੁੱਤਰ ਅਤੇ ਪੋਤਾ ਦੋਵੇਂ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ਤੇ ਅਦਾਕਾਰ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਨ੍ਹਾਂ ਦੇ ਪੋਤੇ ਦੇ ਵੱਖ-ਵੱਖ ਪੋਜ਼ ਵੇਖਣ ਨੂੰ ਮਿਲ ਰਹੇ ਹਨ। 

ਕਈ ਪੰਜਾਬੀ ਫ਼ਿਲਮਾਂ ‘ਚ ਕੀਤਾ ਕੰਮ 

ਕੰਵਲਜੀਤ ਸਿੰਘ ਨੇ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸੀਰੀਅਲ ਦੇ ਨਾਲ ਕੀਤੀ ਸੀ ਅਤੇ ਉਹ ਲੰਮਾ ਸਮਾਂ ਬੁਨਿਆਦ ਸੀਰੀਅਲ ‘ਚ ਵੀ ਕੰਮ ਕਰਦੇ ਰਹੇ ਹਨ।

ਇਸ ਸੀਰੀਅਲ ਨੂੰ ਦਰਸ਼ਕਾਂ ਦੇ ਵੱਲੋਂ ਉਸ ਸਮੇਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਇਸ ਤੋਂ ਇਲਾਵਾ ਕੰਵਲਜੀਤ ਸਿੰਘ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ। ਜਿਸ ਤੋਂ ਬਾਅਦ ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਦਿਖਾਈ ਦਿੱਤੇ । 

ਕੰਵਲਜੀਤ ਸਿੰਘ ਦੀ ਨਿੱਜੀ ਜ਼ਿੰਦਗੀ 

ਕੰਵਲਜੀਤ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਮਰਹੂਮ ਅਦਾਕਾਰ ਅਸ਼ੋਕ ਕੁਮਾਰ ਦੀ ਦੋਹਤੀ ਅਨੁਰਾਧਾ ਪਟੇਲ ਦੇ ਨਾਲ 1988 ‘ਚ ਹੋਇਆ ਸੀ। ਅਨੁਰਾਧਾ ਪਟੇਲ ਵੀ ਵਧੀਆ ਅਦਾਕਾਰਾ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਵੀ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ। 

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi