Saturday, 2nd of May 2026

ਅਦਾਕਾਰਾ ਗੁਰਲੀਨ ਚੋਪੜਾ ਗਊਆਂ ਦੀ ਸੇਵਾ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਅਦਾਕਾਰਾ ਗੁਰਲੀਨ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਗਊਆਂ ਦੀ ਸੇਵਾ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗੁਰਲੀਨ ਚੋਪੜਾ ਨੇ ਲਿਖਿਆ ‘ਮੇਰਾ ਸੰਸਾਰ’ ।ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

Reported by:  GTC Punjabi Desk   |  Edited by:  Shaminder Kaur Kaler   |  May 02nd 2026 03:30 PM  |  Updated: May 02nd 2026 03:30 PM

ਅਦਾਕਾਰਾ ਗੁਰਲੀਨ ਚੋਪੜਾ ਗਊਆਂ ਦੀ ਸੇਵਾ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਅਦਾਕਾਰਾ ਗੁਰਲੀਨ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਗਊਆਂ ਦੀ ਸੇਵਾ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗੁਰਲੀਨ ਚੋਪੜਾ ਨੇ ਲਿਖਿਆ ‘ਮੇਰਾ ਸੰਸਾਰ’ ।ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

Reported by:  GTC Punjabi Desk
Edited by:  Shaminder Kaur Kaler
May 02nd 2026 03:30 PM
Last Updated: May 02nd 2026 03:30 PM
Share us
You May Like This

 ਅਦਾਕਾਰਾ ਗੁਰਲੀਨ ਚੋਪੜਾ (Gurleen Chopra) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਗਊਆਂ ਦੀ ਸੇਵਾ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗੁਰਲੀਨ ਚੋਪੜਾ ਨੇ ਲਿਖਿਆ ‘ਮੇਰਾ ਸੰਸਾਰ’ ।ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਗੁਰਲੀਨ ਚੋਪੜਾ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਦੱਸ ਦਈਏ ਕਿ ਗੁਰਲੀਨ ਚੋਪੜਾ ਨੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਦਵਿੰਦਰ ਰੰਧਾਵਾ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਵਿਆਹ ਤੋਂ ਬਾਅਦ ਅਦਾਕਾਰਾ ਆਪਣੇ ਸਹੁਰੇ ਘਰ ਤੋਂ ਲਗਾਤਾਰ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ। ਉਸ ਦਾ ਕੁਦਰਤ ਦੇ ਨਾਲ ਬਹੁਤ ਜ਼ਿਆਦਾ ਪਿਆਰ ਹੈ।ਉਹ ਅਕਸਰ ਖੇਤਾਂ ‘ਚ ਕੁਦਰਤ ਦੇ ਨਜ਼ਦੀਕ ਰਹਿਣਾ ਪਸੰਦ ਕਰਦੀ ਹੈ ਅਤੇ ਜਿਸ ਦੇ ਉਹ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦੀ ਰਹਿੰਦੀ ਹੈ। ਗੁਰਲੀਨ ਚੋਪੜਾ ਅਕਸਰ ਮੋਟੀਵੇਸ਼ਨਲ ਵੀਡੀਓਜ਼ ਦੇ ਨਾਲ ਫੈਨਸ ਨੂੰ ਜ਼ਿੰਦਗੀ ‘ਚ ਅੱਗੇ ਵਧਣ ਦੇ ਲਈ ਹੱਲਾਸ਼ੇਰੀ ਦਿੰਦੀ ਰਹਿੰਦੀ ਹੈ।

  ਬੱਬੂ ਮਾਨ ਦੇ ਨਾਲ ਹਸ਼ਰ ਫ਼ਿਲਮ ‘ਚ ਆਈ ਸੀ ਨਜ਼ਰ 

ਗੁਰਲੀਨ ਚੋਪੜਾ ਬੱਬੂ ਮਾਨ ਦੀ ਫ਼ਿਲਮ ‘ਹਸ਼ਰ’ ਦੇ ਨਾਲ ਚਰਚਾ ‘ਚ ਆਈ ਸੀ। ਇਸ ਫ਼ਿਲਮ ‘ਚ ਉਨ੍ਹਾਂ ਨੇ ਬੱਬੂ ਮਾਨ ਦੇ ਨਾਲ ਮੁੱਖ ਭੂਮਿਕਾ ਨਿਭਾਈ ਸੀ । ਫ਼ਿਲਮ ‘ਚ ਅਕਸ਼ਿਤਾ ਵੀ ਨਜ਼ਰ ਆਈ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਸਾਊਥ ਇੰਡਸਟਰੀ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi