Monday, 20th of April 2026

ਅਫ਼ਸਾਨਾ ਖ਼ਾਨ ਨੇ ਪਤੀ ਦਾ ਮਨਾਇਆ ਜਨਮਦਿਨ, ਤਸਵੀਰਾਂ ਕੀਤੀਆਂ ਸਾਂਝੀਆਂ

ਅਫਸਾਨਾ ਖ਼ਾਨ ਨੇ ਆਪਣੇ ਪਤੀ ਸਾਜ਼ ਦਾ ਜਨਮ ਦਿਨ ਮਨਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਦੇ ਨਾਲ ਹੀ ਪਤੀ ਸਾਜ਼ ਦੇ ਨਾਲ ਵੀ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦਾ ਪਤੀ ਉਸ ਦੇ ਨਾਲ ਜਨਮ ਦਿਨ ਦਾ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  GTC Punjabi Desk   |  Edited by:  Shaminder Kaur Kaler   |  April 20th 2026 04:38 PM  |  Updated: April 20th 2026 04:42 PM

ਅਫ਼ਸਾਨਾ ਖ਼ਾਨ ਨੇ ਪਤੀ ਦਾ ਮਨਾਇਆ ਜਨਮਦਿਨ, ਤਸਵੀਰਾਂ ਕੀਤੀਆਂ ਸਾਂਝੀਆਂ

ਅਫਸਾਨਾ ਖ਼ਾਨ ਨੇ ਆਪਣੇ ਪਤੀ ਸਾਜ਼ ਦਾ ਜਨਮ ਦਿਨ ਮਨਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਦੇ ਨਾਲ ਹੀ ਪਤੀ ਸਾਜ਼ ਦੇ ਨਾਲ ਵੀ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦਾ ਪਤੀ ਉਸ ਦੇ ਨਾਲ ਜਨਮ ਦਿਨ ਦਾ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  GTC Punjabi Desk
Edited by:  Shaminder Kaur Kaler
April 20th 2026 04:38 PM
Last Updated: April 20th 2026 04:42 PM
Share us
You May Like This

ਅਫਸਾਨਾ ਖ਼ਾਨ (Afsana khan)  ਨੇ ਆਪਣੇ ਪਤੀ ਸਾਜ਼ ਦਾ ਜਨਮ ਦਿਨ ਮਨਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਦੇ ਨਾਲ ਹੀ ਪਤੀ ਸਾਜ਼ ਦੇ ਨਾਲ ਵੀ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦਾ ਪਤੀ ਉਸ ਦੇ ਨਾਲ ਜਨਮ ਦਿਨ ਦਾ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ।ਇਸ ਵੀਡੀਓ ‘ਚ ਸਾਰਾ ਪਰਿਵਾਰ ਸਾਜ਼ ਦਾ ਬਰਥਡੇ ਸੈਲੀਬ੍ਰੇਟ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

ਅਫਸਾਨਾ ਖ਼ਾਨ ਦਾ ਵਰਕ ਫ੍ਰੰਟ 

ਅਫਸਾਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ‘ਧਰੁੰਧਰ’ ‘ਚ ਗੀਤ ਕਰਕੇ ‘ਚ ਚਰਚਾ ‘ਚ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ । ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ । ਜਿਸ ‘ਚ ਧੱਕਾ, ਯਾਰ ਮੇਰਾ ਤਿੱਤਲੀਆਂ ਵਰਗਾ ਸਣੇ ਕਈ ਹਿੱਟ ਗੀਤ ਗਾਏ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। 

ਅਫਸਾਨਾ ਖ਼ਾਨ ਦੀ ਨਿੱਜੀ ਜ਼ਿੰਦਗੀ 

ਅਫਸਾਨਾ ਖ਼ਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ਅਤੇ ਇਸ ਸੰਘਰਸ਼ ਉਸ ਦੀ ਮਾਂ ਦਾ ਵੱਡਾ ਯੋਗਦਾਨ ਹੈ। ਕਿਉਂਕਿ ਅਫਸਾਨਾ ਖ਼ਾਨ ਦੇ ਪਿਤਾ ਦਾ ਦਿਹਾਂਤ ਬਹੁਤ ਹੀ ਛੋਟੀ ਉਮਰ ‘ਚ ਹੋ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਹੀ ਸਾਰੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਤੇ ਉਨ੍ਹਾਂ ਨੂੰ ਇਸ ਮੁਕਾਮ ਤੱਕ ਪਹੁੰਚਾਇਆ ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi