Saturday, 18th of April 2026

ਬੀ ਪ੍ਰਾਕ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਬੀ ਪ੍ਰਾਕ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ । ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਬੀ ਪ੍ਰਾਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਭਗਤੀ ਦੇ ਰੰਗ ‘ਚ ਰੰਗੇ ਹੋਏ ਨਜ਼ਰ ਆ ਰਹੇ ਹਨ।

Reported by:  GTC Punjabi Desk   |  Edited by:  Shaminder Kaur Kaler   |  April 18th 2026 11:00 AM  |  Updated: April 18th 2026 11:00 AM

ਬੀ ਪ੍ਰਾਕ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਬੀ ਪ੍ਰਾਕ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ । ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਬੀ ਪ੍ਰਾਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਭਗਤੀ ਦੇ ਰੰਗ ‘ਚ ਰੰਗੇ ਹੋਏ ਨਜ਼ਰ ਆ ਰਹੇ ਹਨ।

Reported by:  GTC Punjabi Desk
Edited by:  Shaminder Kaur Kaler
April 18th 2026 11:00 AM
Last Updated: April 18th 2026 11:00 AM
Share us
You May Like This

ਬੀ ਪ੍ਰਾਕ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ । ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਬੀ ਪ੍ਰਾਕ  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਭਗਤੀ ਦੇ ਰੰਗ ‘ਚ ਰੰਗੇ ਹੋਏ ਨਜ਼ਰ ਆ ਰਹੇ ਹਨ। ਇਸ ਮੌਕੇ ‘ਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਵੀ ਅਨੰਦ ਮਾਣਿਆ ਅਤੇ ਕੁਝ ਸਮਾਂ ਉਨ੍ਹਾਂ ਨੇ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਵੀ ਬਿਤਾਇਆ।

ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਨਾਨਕ ਨਾਮ ਚੜ੍ਹਦੀਕਲਾ ਤੇਰੇ ਭਾਣੇ ਸਰਬੱਤ ਦਾ ਭਲਾ’।ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਬੀ ਪ੍ਰਾਕ ਦਾ ਵਰਕ ਫ੍ਰੰਟ 

ਬੀ ਪ੍ਰਾਕ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ। ਜਿਸ ‘ਚ ਫਿਲਹਾਲ, ਕਯਾ ਲੋਗੇ ਤੁਮ, ਤੇਰੀ ਮਿੱਟੀ, ਬਾਰਿਸ਼ ਕੀ ਜਾਏ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ। ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਨਵੇਂ ਗੀਤ ਲੈ ਕੇ ਆਉਣਗੇ । 

ਬੀ ਪ੍ਰਾਕ ਦੀ ਨਿੱਜੀ ਜ਼ਿੰਦਗੀ 

ਬੀ ਪ੍ਰਾਕ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਮੀਰਾ ਬੱਚਨ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਤੋਂ ਉਨ੍ਹਾਂ ਦੇ ਦੋ ਬੇਟੇ ਹੋਏ ਹਨ । 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi