Tuesday, 30th of June 2026

‘ਦਸਤਾਰ’ ਦਾ ਦਮਦਾਰ ਟ੍ਰੇਲਰ ਹੋਇਆ ਜਾਰੀ, ਪੰਜਾਬੀ ਸਿਨੇਮਾ ਨੂੰ ਮਿਲੇਗੀ ਇੱਕ ਹੋਰ ਵੱਡੀ ਫਿਲਮ

‘ਦਸਤਾਰ’ ਦਾ ਦਮਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ‘ਚ ਆਪਣੀ ਪਛਾਣ ਤੇ ਹੋਂਦ ਨੂੰ ਬਚਾਉਣ ਦੇ ਲਈ ਸਿੱਖਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਦਰਸਾਇਆ ਗਿਆ ਹੈ ਕਿ ਕਿਸ ਤਰ੍ਹਾਂ ਕੁਰਬਾਨੀਆਂ ਦੇ ਕੇ ਸਿੱਖਾਂ ਨੇ ‘ਦਸਤਾਰ’ ਲਈ ਹੈ।

Reported by:  GTC Punjabi Desk   |  Edited by:  Shaminder Kaur Kaler   |  June 30th 2026 04:07 PM  |  Updated: June 30th 2026 04:07 PM
Add GTC Punjabi on Google

‘ਦਸਤਾਰ’ ਦਾ ਦਮਦਾਰ ਟ੍ਰੇਲਰ ਹੋਇਆ ਜਾਰੀ, ਪੰਜਾਬੀ ਸਿਨੇਮਾ ਨੂੰ ਮਿਲੇਗੀ ਇੱਕ ਹੋਰ ਵੱਡੀ ਫਿਲਮ

‘ਦਸਤਾਰ’ ਦਾ ਦਮਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ‘ਚ ਆਪਣੀ ਪਛਾਣ ਤੇ ਹੋਂਦ ਨੂੰ ਬਚਾਉਣ ਦੇ ਲਈ ਸਿੱਖਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਦਰਸਾਇਆ ਗਿਆ ਹੈ ਕਿ ਕਿਸ ਤਰ੍ਹਾਂ ਕੁਰਬਾਨੀਆਂ ਦੇ ਕੇ ਸਿੱਖਾਂ ਨੇ ‘ਦਸਤਾਰ’ ਲਈ ਹੈ।

Reported by:  GTC Punjabi Desk
Edited by:  Shaminder Kaur Kaler
June 30th 2026 04:07 PM
Last Updated: June 30th 2026 04:07 PM
Share us
You May Like This

‘ਦਸਤਾਰ’ ਦਾ ਦਮਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ‘ਚ ਆਪਣੀ ਪਛਾਣ ਤੇ ਹੋਂਦ ਨੂੰ ਬਚਾਉਣ ਦੇ ਲਈ ਸਿੱਖਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਦਰਸਾਇਆ ਗਿਆ ਹੈ ਕਿ ਕਿਸ ਤਰ੍ਹਾਂ ਕੁਰਬਾਨੀਆਂ ਦੇ ਕੇ ਸਿੱਖਾਂ ਨੇ ‘ਦਸਤਾਰ’ ਲਈ ਹੈ। ਵਿਦੇਸ਼ ‘ਚ ਸਿੱਖਾਂ ਦੇ ਨਾਲ ਹੁੰਦੀ ਜ਼ਿਆਦਤੀ ਤੇ ਸਿੱਖਾਂ ਦੇ ਨਾਲ ਹੁੰਦੇ ਵਿਤਕਰੇ ਨੂੰ ਦਰਸਾਇਆ ਗਿਆ। ਜਿਸ ‘ਚ ਆਪਣੀ ਹੋਂਦ ਨੂੰ ਬਚਾਉਣ ਦੇ ਲਈ ਸਿੱਖ ਹਥਿਆਰ ਚੁੱਕਦੇ ਹਨ । ਦੱਸਿਆ ਜਾ ਰਿਹਾ ਹੈ ਕਿ ਇਹ ਫ਼ਿਲਮ ਸੱਚੀਆਂ ਘਟਨਾਵਾਂ ‘ਤੇ ਅਧਾਰਿਤ ਹੈ।

ਤਰਸੇਮ ਜੱਸੜ ਨੂੰ ਇਸ ਫ਼ਿਲਮ ‘ਚ ਦਸਤਾਰ ਬਚਾਉਣ ਦੇ ਲਈ ਸੰਘਰਸ਼ ਕਰ ਰਹੇ ਇੱਕ ਸ਼ਖਸ ਦਾ ਕਿਰਦਾਰ ਨਿਭਾਇਆ ਹੈ। ਇਸ ਫ਼ਿਲਮ ‘ਚ ਯੋਗਰਾਜ ਸਿੰਘ ਤਰਸੇਮ ਜੱਸੜ ਦੇ ਪਿਤਾ ਦੇ ਕਿਰਦਾਰ ‘ਚ ਨਜ਼ਰ ਆ ਰਹੇ ਹਨ। ਜਦੋਂਕਿ ਸਰਬਜੀਤ ਚੀਮਾ ਨੇ ਜੱਸੜ ਦੇ ਵੱਡੇ ਭਰਾ ਦਾ ਰੋਲ ਨਿਭਾਇਆ ਹੈ ਅਤੇ ਗੀਤ ਗੋਰਾਇਆ ਵੀ ਤਰਸੇਮ ਜੱਸੜ ਦੇ ਨਾਲ ਨਜ਼ਰ ਆਉਣਗੇ ।

ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ ਤੇ ਹੁਣ ਦਰਸ਼ਕ ਇਸ ਫ਼ਿਲਮ ਦੇ ਰਿਲੀਜ਼ ਹੋਣ ਦੀ ਉਡੀਕ ਬੇਸਬਰੀ ਦੇ ਨਾਲ ਕਰ ਰਹੇ ਹਨ। ਇਸ ਫ਼ਿਲਮ ਦੀ ਕਹਾਣੀ ਧੀਰਜ ਕੇਦਰਨਾਥ ਰਤਨ ਅਤੇ ਮਨੀਲਾ ਰਤਨ ਨੇ ਲਿਖੀ ਹੈ ਅਤੇ ਪ੍ਰੋਡਿਊਸ ਕੀਤਾ ਹੈ ਗੁਨਬੀਰ ਸਿੰਘ ਸਿੱਧੂ ਤੇ ਮਨਮੌਰਡ ਸਿੰਘ ਸਿੱਧੂ ਨੇ । ਇਹ ਫ਼ਿਲਮ ਸਤਾਰਾਂ ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਰੱਬ ਦਾ ਰੇਡੀਓ-੩ ਰਿਲੀਜ਼ ਹੋਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। 

- GTC PUNJABI

Follow us
Punjabi Shorts

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi