Saturday, 11th of April 2026

ਦੇਵ ਖਰੌੜ ਦੀ ਨਵੀਂ ਫ਼ਿਲਮ ‘ਅਰਜਨ ਵੈਲੀ’ ਦਾ ਪੋਸਟਰ ਜਾਰੀ

ਦੇਵ ਖਰੌੜ ਆਪਣੀ ਨਵੀਂ ਫ਼ਿਲਮ ‘ਅਰਜਨ ਵੈਲੀ’ ਦੇ ਨਾਲ ਦਰਸ਼ਕਾਂ ‘ਚ ਜਲਦ ਹੀ ਹਾਜ਼ਰ ਹੋਣਗੇ । ਇਸ ਦਾ ਪੋਸਟਰ ਅਦਾਕਾਰ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਗੰਡਾਸੀਨੁਮਾ ਹਥਿਆਰ ਵਿਖਾਈ ਦੇ ਰਿਹਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਇਸ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਹੈ।

Reported by:  GTC Punjabi Desk   |  Edited by:  Shaminder Kaur Kaler   |  April 11th 2026 10:00 AM  |  Updated: April 11th 2026 10:00 AM

ਦੇਵ ਖਰੌੜ ਦੀ ਨਵੀਂ ਫ਼ਿਲਮ ‘ਅਰਜਨ ਵੈਲੀ’ ਦਾ ਪੋਸਟਰ ਜਾਰੀ

ਦੇਵ ਖਰੌੜ ਆਪਣੀ ਨਵੀਂ ਫ਼ਿਲਮ ‘ਅਰਜਨ ਵੈਲੀ’ ਦੇ ਨਾਲ ਦਰਸ਼ਕਾਂ ‘ਚ ਜਲਦ ਹੀ ਹਾਜ਼ਰ ਹੋਣਗੇ । ਇਸ ਦਾ ਪੋਸਟਰ ਅਦਾਕਾਰ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਗੰਡਾਸੀਨੁਮਾ ਹਥਿਆਰ ਵਿਖਾਈ ਦੇ ਰਿਹਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਇਸ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਹੈ।

Reported by:  GTC Punjabi Desk
Edited by:  Shaminder Kaur Kaler
April 11th 2026 10:00 AM
Last Updated: April 11th 2026 10:00 AM
Share us
You May Like This

ਦੇਵ ਖਰੌੜ (Dev Kharoud) ਆਪਣੀ ਨਵੀਂ ਫ਼ਿਲਮ ‘ਅਰਜਨ ਵੈਲੀ’ (Arjan Vailly) ਦੇ ਨਾਲ ਦਰਸ਼ਕਾਂ ‘ਚ ਜਲਦ ਹੀ ਹਾਜ਼ਰ ਹੋਣਗੇ । ਇਸ ਦਾ ਪੋਸਟਰ ਅਦਾਕਾਰ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਗੰਡਾਸੀਨੁਮਾ ਹਥਿਆਰ ਵਿਖਾਈ ਦੇ ਰਿਹਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਇਸ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਹੈ।

ਇਹ ਫ਼ਿਲਮ ਅਗਲੇ ਸਾਲ ਯਾਨੀ ਕਿ 2027 ‘ਚ ਰਿਲੀਜ਼ ਹੋਵੇਗੀ । ਗਰੇਵਾਲ ਸਿਨੇ ਤੇ ਹੀ-ਮੈਨ ਮੂਵੀਮੇਕਰਸ ਦੀ ਇਸ ਪੇਸ਼ਕਸ਼ ‘ਚ ਦੇਵ ਖਰੌੜ ਐਕਸ਼ਨ ਕਰਦੇ ਹੋਏ ਨਜ਼ਰ ਆਉਣਗੇ । ਕਿਉਂਕਿ ਜਿਸ ਤਰ੍ਹਾਂ ਦਾ ਫ਼ਿਲਮ ਦਾ ਪੋਸਟਰ ਹੈ, ਉਸ ਤੋਂ ਵੇਖ ਕੇ ਤਾਂ ਇਹੀ ਲੱਗਦਾ ਹੈ ਕਿ ‘ਅਰਜਨ ਵੈਲੀ’ ਦੇ ਕਿਰਦਾਰ ‘ਚ ਦੇਵ ਖਰੌੜ ਦਿਖਾਈ ਦੇਣਗੇ । 

ਦੇਵ ਖਰੌੜ ਦਾ ਵਰਕ ਫ੍ਰੰਟ 

ਦੇਵ ਖਰੌੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਲੈਕੀਆ, ਰੁਪਿੰਦਰ ਗਾਂਧੀ, ਡੀਐਸਪੀ ਦੇਵ, ਮੌੜ, ਡਾਕੂਆਂ ਦਾ ਮੁੰਡਾ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਹ ਆਪਣੀ ਵਧੀਆ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ । ਇਸ ਦੇ ਨਾਲ ਹੀ ਆਪਣੇ ਦਮਦਾਰ ਐਕਸ਼ਨ ਦੇ ਲਈ ਵੀ ਜਾਣੇ ਜਾਂਦੇ ਹਨ ਤੇ ਇਸ ਵਾਰ ਵੀ ਉਹ ਅਰਜਨ ਵੈਲੀ ‘ਚ ਆਪਣਾ ਵੈਲ ਦਿਖਾਉਂਦੇ ਹੋਏ ਨਜ਼ਰ ਆਉਣਗੇ । 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi