ਦਿਲਪ੍ਰੀਤ ਢਿੱਲੋਂ ਨੇ ਬਣਵਾਇਆ ਆਪਣੇ ਪੁੱਤਰ ਦੇ ਨਾਂਅ ਦਾ ਟੈਟੂ, ਵੀਡੀਓ ਕੀਤਾ ਸਾਂਝਾ

ਦਿਲਪ੍ਰੀਤ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਨੇ ਆਪਣੇ ਪੁੱਤਰ ਦੇ ਨਾਂਅ ਦਾ ਟੈਟੂ ਆਪਣੇ ਪਿੰਡੇ ‘ਤੇ ਬਣਵਾਇਆ ਹੋਇਆ ਹੈ।ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂਅ ਜ਼ੋਹਾਨ ਰੱਖਿਆ ਹੈ ਅਤੇ ਇਸ ਟੈਟੂ ‘ਚ ਤੁਸੀਂ ਵੇਖ ਸਕਦੇ ਹੋ ਕਿ ਪਹਾੜਾਂ ਦੇ ਪਿੱਛੋਂ ਸੂਰਜ ਨਿਕਲਦਾ ਹੋਇਆ ਵਿਖਾਇਆ ਗਿਆ ਹੈ

Reported by:  GTC Punjabi Desk   |  Edited by:  Shaminder Kaur Kaler   |  March 25th 2026 04:43 PM  |  Updated: March 25th 2026 04:43 PM

ਦਿਲਪ੍ਰੀਤ ਢਿੱਲੋਂ ਨੇ ਬਣਵਾਇਆ ਆਪਣੇ ਪੁੱਤਰ ਦੇ ਨਾਂਅ ਦਾ ਟੈਟੂ, ਵੀਡੀਓ ਕੀਤਾ ਸਾਂਝਾ

ਦਿਲਪ੍ਰੀਤ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਨੇ ਆਪਣੇ ਪੁੱਤਰ ਦੇ ਨਾਂਅ ਦਾ ਟੈਟੂ ਆਪਣੇ ਪਿੰਡੇ ‘ਤੇ ਬਣਵਾਇਆ ਹੋਇਆ ਹੈ।ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂਅ ਜ਼ੋਹਾਨ ਰੱਖਿਆ ਹੈ ਅਤੇ ਇਸ ਟੈਟੂ ‘ਚ ਤੁਸੀਂ ਵੇਖ ਸਕਦੇ ਹੋ ਕਿ ਪਹਾੜਾਂ ਦੇ ਪਿੱਛੋਂ ਸੂਰਜ ਨਿਕਲਦਾ ਹੋਇਆ ਵਿਖਾਇਆ ਗਿਆ ਹੈ

Reported by:  GTC Punjabi Desk
Edited by:  Shaminder Kaur Kaler
March 25th 2026 04:43 PM
Last Updated: March 25th 2026 04:43 PM
Share us

ਦਿਲਪ੍ਰੀਤ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਨੇ ਆਪਣੇ ਪੁੱਤਰ ਦੇ ਨਾਂਅ ਦਾ ਟੈਟੂ ਆਪਣੇ ਪਿੰਡੇ ‘ਤੇ ਬਣਵਾਇਆ ਹੋਇਆ ਹੈ।ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂਅ ਜ਼ੋਹਾਨ ਰੱਖਿਆ ਹੈ ਅਤੇ ਇਸ ਟੈਟੂ ‘ਚ ਤੁਸੀਂ ਵੇਖ ਸਕਦੇ ਹੋ ਕਿ ਪਹਾੜਾਂ ਦੇ ਪਿੱਛੋਂ ਸੂਰਜ ਨਿਕਲਦਾ ਹੋਇਆ ਵਿਖਾਇਆ ਗਿਆ ਹੈ ਤੇ ਉਸ ਸੂਰਜ ਦੇ ਉੱਪਰ ਉਨ੍ਹਾਂ ਦੇ ਪੁੱਤਰ ਦਾ ਨਾਂਅ ਲਿਖਿਆ ਹੋਇਆ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ । 

ਦਸੰਬਰ 2025 ‘ਚ ਹੋਇਆ ਸੀ ਪੁੱਤ ਦਾ ਜਨਮ 

ਦਿਲਪ੍ਰੀਤ ਢਿੱਲੋਂ ਦੇ ਬੇਟੇ ਦਾ ਜਨਮ ਦਸੰਬਰ ੨੦੨੫ ‘ਚ ਹੋਇਆ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪੁੱਤਰ ਦਾ ਗ੍ਰੈਂਡ ਵੈਲਕਮ ਕੀਤਾ ਸੀ । ਪੁੱਤਰ ਦੇ ਜਨਮ ਤੋਂ ਬਾਅਦ ਦਿਲਪ੍ਰੀਤ ਢਿੱਲੋਂ ਆਪਣੇ ਪੁੱਤਰ ਦੀਆਂ ਲਗਾਤਾਰ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰ ਰਹੇ ਹਨ। ਦਿਲਪ੍ਰੀਤ ਢਿੱਲੋਂ ਦੀ ਜ਼ਿੰਦਗੀ ਕਾਫੀ ਉਤਰਾਅ ਚੜਾਅ ਵਾਲੀ ਰਹੀ ਹੈ। ਇਸ ਤੋਂ ਪਹਿਲਾਂ ਉਹ ਅੰਬਰ ਧਾਲੀਵਾਲ ਦੇ ਨਾਲ ਵਿਆਹੇ ਸਨ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਦੋਵਾਂ ਦੀ ਅਣਬਣ ਹੋ ਗਈ ਸੀ ਜਿਸ ਤੋਂ ਬਾਅਦ ਦੋਵਾਂ ਦੇ ਰਸਤੇ ਹਮੇਸ਼ਾ ਦੇ ਲਈ ਵੱਖੋ ਵੱਖ ਹੋ ਗਏ ਸਨ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi