Thursday, 21st of May 2026
×
ENTRY FORM

ਦ੍ਰਿਸ਼ਟੀ ਗਰੇਵਾਲ ਦੀ ਧੀ ਮਨਹੀਰ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੀ ਧੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀ ਧੀ ਦੇ ਜਨਮ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਨੇ ਆਪਣੀ ਧੀ ਦੇ ਜਨਮ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

Reported by:  GTC Punjabi Desk   |  Edited by:  Shaminder Kaur Kaler   |  May 18th 2026 11:32 AM  |  Updated: May 18th 2026 11:32 AM
Add GTC Punjabi on Google

ਦ੍ਰਿਸ਼ਟੀ ਗਰੇਵਾਲ ਦੀ ਧੀ ਮਨਹੀਰ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੀ ਧੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀ ਧੀ ਦੇ ਜਨਮ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਨੇ ਆਪਣੀ ਧੀ ਦੇ ਜਨਮ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

Reported by:  GTC Punjabi Desk
Edited by:  Shaminder Kaur Kaler
May 18th 2026 11:32 AM
Last Updated: May 18th 2026 11:32 AM
Share us
You May Like This

ਅਦਾਕਾਰਾ ਦ੍ਰਿਸ਼ਟੀ ਗਰੇਵਾਲ (Drsihtii Garewal) ਦੀ ਧੀ ਦਾ ਅੱਜ ਜਨਮ ਦਿਨ (Daughter Birthday)ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀ ਧੀ ਦੇ ਜਨਮ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਨੇ ਆਪਣੀ ਧੀ ਦੇ ਜਨਮ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲੰਮਾ ਚੌੜਾ ਨੋਟ ਵੀ ਸ਼ੇਅਰ ਕੀਤਾ ਹੈ।

ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ “ਮੇਰੀ ਧੀ ਮਨਹੀਰ ਅੱਜ ੩ ਸਾਲ ਦੀ ਹੋ ਗਈ... ਅਤੇ ਇਮਾਨਦਾਰੀ ਨਾਲ ਕਹਾਂ ਤਾਂ ਇਹ ਅਜੇ ਵੀ ਵਿਸ਼ਵਾਸ਼ਯੋਗ ਲੱਗਦਾ ਹੈ ਕਿ ਸਮਾਂ ਕਿੰਨੀ ਤੇਜ਼ੀ ਨਾਲ ਉੱਡ ਗਿਆ।  ਇਹ ਕੱਲ੍ਹ ਵਾਂਗ ਮਹਿਸੂਸ ਹੁੰਦਾ ਹੈ ਜਿਵੇਂ ਅਸੀਂ ਪਹਿਲੀ ਵਾਰ ਉਸਦੇ ਛੋਟੇ ਛੋਟੇ ਹੱਥ ਫੜੇ ਹੋਏ ਸੀ ਡਰੀ ਹੋਈ, ਭਾਵੁਕ, ਅਤੇ ਸੋਚ ਰਹੀ ਸੀ ਕਿ ਕੀ ਅਸੀਂ ਚੰਗੇ ਮਾਪੇ ਬਣਾਂਗੇ। ਅਤੇ ਅੱਜ, ਉਹ ਪਹਿਲਾਂ ਹੀ ਬਹੁਤ ਹੁਸ਼ਿਆਰ, ਪਿਆਰ ਕਰਨ ਵਾਲੀ ਅਤੇ ਜ਼ਿੰਦਗੀ ਨਾਲ ਭਰਪੂਰ ਹੈ”। 

ਅਦਾਕਾਰਾ ਨੇ ਇਸ ਪੋਸਟ ‘ਚ ਹੋਰ ਵੀ ਬਹੁਤ ਕੁਝ ਲਿਖਿਆ ਹੈ। ਦੱਸ ਦਈਏ ਕਿ ਅਦਾਕਾਰਾ ਦੇ ਘਰ ਕੁਝ ਦਿਨ ਪਹਿਲਾਂ ਹੀ ਪੁੱਤਰ ਦਾ ਵੀ ਜਨਮ ਹੋਇਆ ਹੈ। 

ਦ੍ਰਿਸ਼ਟੀ ਗਰੇਵਾਲ ਦਾ ਵਰਕ ਫ੍ਰੰਟ 

ਦ੍ਰਿਸ਼ਟੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਉਨ੍ਹਾਂ ਦੇ ਪਤੀ ਅਭੈ ਅੱਤਰੀ ਵੀ ਵਧੀਆ ਅਦਾਕਾਰ ਹਨ । 

- GTC PUNJABI

Follow us

Top Stories

Please wait and do not refresh the page.
Surtaaj Of Punjab

Entry Form

Media files should not be more than 80 MB.

✅ Thank You!

Your form has been submitted successfully.

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi