Thursday, 11th of June 2026

ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚ ਕੇ ਫੈਨਸ ਨੇ ਮਨਾਇਆ ਗਾਇਕ ਦਾ ਜਨਮਦਿਨ, ਤਸਵੀਰਾਂ ਆਈਆਂ ਸਾਹਮਣੇ

ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਫੈਨਸ ਪਿੰਡ ਮੂਸੇਵਾਲਾ ‘ਚ ਪਹੁੰਚੇ । ਜਿਸ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਫੈਨਸ ਦੇ ਨਾਲ ਸਿੱਧੂ ਮੂਸੇਵਾਲਾ ਦਾ ਪਰਿਵਾਰ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਦਾ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  GTC Punjabi Desk   |  Edited by:  Shaminder Kaur Kaler   |  June 11th 2026 05:20 PM  |  Updated: June 11th 2026 05:23 PM
Add GTC Punjabi on Google

ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚ ਕੇ ਫੈਨਸ ਨੇ ਮਨਾਇਆ ਗਾਇਕ ਦਾ ਜਨਮਦਿਨ, ਤਸਵੀਰਾਂ ਆਈਆਂ ਸਾਹਮਣੇ

ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਫੈਨਸ ਪਿੰਡ ਮੂਸੇਵਾਲਾ ‘ਚ ਪਹੁੰਚੇ । ਜਿਸ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਫੈਨਸ ਦੇ ਨਾਲ ਸਿੱਧੂ ਮੂਸੇਵਾਲਾ ਦਾ ਪਰਿਵਾਰ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਦਾ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ।

Reported by:  GTC Punjabi Desk
Edited by:  Shaminder Kaur Kaler
June 11th 2026 05:20 PM
Last Updated: June 11th 2026 05:23 PM
Share us
You May Like This

ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਫੈਨਸ ਪਿੰਡ ਮੂਸੇਵਾਲਾ ‘ਚ ਪਹੁੰਚੇ । ਜਿਸ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਫੈਨਸ ਦੇ ਨਾਲ ਸਿੱਧੂ ਮੂਸੇਵਾਲਾ ਦਾ ਪਰਿਵਾਰ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਦਾ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੱਕਾ ਸਿੱਧੂ ਵੀ ਦਿਖਾਈ ਦੇ ਰਿਹਾ ਹੈ ਅਤੇ ਕੇਕ ਕੱਟ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ । 

ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ 

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਰੀਅਰ ਬੇਸ਼ੱਕ ਬਹੁਤ ਛੋਟਾ ਰਿਹਾ । ਪਰ ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਥੋੜ੍ਹੇ ਜਿਹੇ ਸਾਲਾਂ ‘ਚ ਇੰਡਸਟਰੀ ‘ਚ ਏਨਾਂ ਵੱਡਾ ਮੁਕਾਮ ਹਾਸਲ ਕਰ ਲਿਆ ਸੀ ਕਿ ਜਿਸ ਨੂੰ ਹਾਸਲ ਕਰਨ ਦੇ ਲਈ ਗਾਇਕਾਂ ਨੂੰ ਸਾਰੀ ਸਾਰੀ ਉਮਰ ਲੱਗ ਜਾਂਦੀ ਹੈ।

ਗਾਇਕ ਦੀ ਮੌਤ ਤੋਂ ਬਾਅਦ ਵੀ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਦੇ ਮਿਲੀਅਨਸ ‘ਚ ਵਿਊਜ਼ ਆਏ ਹਨ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਆਪਣੇ ਪੁੱਤਰ ਦੇ ਜਾਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਹਵੇਲੀ ਬਿਲਕੁਲ ਸੁੰਨੀ ਹੋ ਗਈ ਸੀ ।

ਪਰ ਸਿੱਧੂ ਦੀ ਮਾਂ ਨੇ ਇਸ ਉਮਰੇ ਮੁੜ ਆਈਵੀਐਫ ਤਕਨੀਕ ਦੇ ਨਾਲ ਮਾਂ ਬਣੀ ਅਤੇ ਹੁਣ ਸਿੱਧੂ ਮੂਸੇਵਾਲਾ ਦੇ ਘਰ ਛੋਟਾ ਭਰਾ ਖੇਡ ਰਿਹਾ ਹੈ। 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi