Thursday, 2nd of April 2026

ਹਰਭਜਨ ਮਾਨ ਆਪਣੇ ਨਵੇਂ ਗੀਤ ਦੇ ਸ਼ੂਟ ‘ਚ ਰੁੱਝੇ, ਵੀਡੀਓ ਕੀਤਾ ਸਾਂਝਾ

ਹਰਭਜਨ ਮਾਨ ਜਲਦ ਹੀ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਣਗੇ । ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਸ਼ੂਟ ਸ਼ੁਰੂ ਕਰ ਦਿੱਤਾ ਹੈ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਗਾਇਕ ਆਪਣੇ ਨਵੇਂ ਸ਼ੂਟ ‘ਚ ਰੁੱਝੇ ਹੋਏ ਦਿਖਾਈ ਦੇ ਰਹੇ ਹਨ ।

Reported by:  GTC Punjabi Desk   |  Edited by:  Shaminder Kaur Kaler   |  April 02nd 2026 10:02 AM  |  Updated: April 02nd 2026 10:02 AM

ਹਰਭਜਨ ਮਾਨ ਆਪਣੇ ਨਵੇਂ ਗੀਤ ਦੇ ਸ਼ੂਟ ‘ਚ ਰੁੱਝੇ, ਵੀਡੀਓ ਕੀਤਾ ਸਾਂਝਾ

ਹਰਭਜਨ ਮਾਨ ਜਲਦ ਹੀ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਣਗੇ । ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਸ਼ੂਟ ਸ਼ੁਰੂ ਕਰ ਦਿੱਤਾ ਹੈ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਗਾਇਕ ਆਪਣੇ ਨਵੇਂ ਸ਼ੂਟ ‘ਚ ਰੁੱਝੇ ਹੋਏ ਦਿਖਾਈ ਦੇ ਰਹੇ ਹਨ ।

Reported by:  GTC Punjabi Desk
Edited by:  Shaminder Kaur Kaler
April 02nd 2026 10:02 AM
Last Updated: April 02nd 2026 10:02 AM
Share us
You May Like This

ਹਰਭਜਨ ਮਾਨ (Harbhajan Mann) ਜਲਦ ਹੀ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਣਗੇ । ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਸ਼ੂਟ ਸ਼ੁਰੂ ਕਰ ਦਿੱਤਾ ਹੈ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਗਾਇਕ ਆਪਣੇ ਨਵੇਂ ਸ਼ੂਟ ‘ਚ ਰੁੱਝੇ ਹੋਏ ਦਿਖਾਈ ਦੇ ਰਹੇ ਹਨ । ਇਹ ਗੀਤ ‘ਮੌਜ ਮਸਤੀਆਂ’ ਟਾਈਟਲ ਹੇਠ ਰਿਲੀਜ਼ ਹੋਣ ਜਾ ਰਿਹਾ ਹੈ।ਹਰਭਜਨ ਮਾਨ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਮੌਜ ਮਸਤੀਆਂ’ ਜਿਸ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸ਼ਾਇਦ ਇਹ ਗੀਤ ਇਸੇ ਟਾਈਟਲ ਹੇਠ ਰਿਲੀਜ਼ ਹੋਵੇਗਾ । 

ਹਰਭਜਨ ਮਾਨ ਦੀ ਪਾਲੀਵੁੱਡ ‘ਚ ਐਂਟਰੀ 

ਹਰਭਜਨ ਮਾਨ ਦਾ ਪੁੱਤਰ ਅਵਕਾਸ਼ ਮਾਨ ਵੀ ਪਾਲੀਵੁੱਡ ‘ਚ ਐਂਟਰੀ ਕਰ ਚੁੱਕਿਆ ਹੈ ਅਤੇ ਅਵਕਾਸ਼ ਮਾਨ ‘ਇਹ ਦਿਨ ਰੋਜ਼ ਨੀ ਆਉਣੇ’ ‘ਚ ਅਦਾਕਾਰੀ ਕਰਦੇ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਹਰਭਜਨ ਮਾਨ ਖੁਦ ਵੀ ਅਦਾਕਾਰੀ ਕਰਨਗੇ । ਇਹ ਫ਼ਿਲਮ ਇਸੇ ਸਾਲ ਅਕਤੂਬਰ ‘ਚ ਰਿਲੀਜ਼ ਹੋਵੇਗੀ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਹਰਭਜਨ ਮਾਨ ਦੀ ਧੀ ਸਾਹਰ ਕੌਰ ਮਾਨ ਵੀ ਫ਼ਿਲਮ ਮੇਕਿੰਗ ਦੇ ਖੇਤਰ ‘ਚ ਨਿੱਤਰ ਚੁੱਕੀ ਹੈ ਅਤੇ ਫ਼ਿਲਮ ‘ਖੇਮੋਂ’ ਨਾਲ ਜਲਦ ਹੀ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਇਸ ਤੋਂ ਪਹਿਲਾਂ ਅਵਕਾਸ਼ ਮਾਨ ਗਾਇਕੀ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi