Tuesday, 5th of May 2026
× Surtaaj Of Punjab

ਹਰਦੀਪ ਗਰੇਵਾਲ ਆਪਣੀ ਨਵੀਂ ਫ਼ਿਲਮ ‘ਦੌੜਾਕ’ ਦੇ ਨਾਲ ਦਰਸ਼ਕਾਂ ‘ਚ ਹੋਣਗੇ ਹਾਜ਼ਰ, ਪਹਿਲਾ ਪੋਸਟਰ ਕੀਤਾ ਜਾਰੀ

ਹਰਦੀਪ ਗਰੇਵਾਲ ਜਲਦ ਹੀ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਇਸ ਫ਼ਿਲਮ ਦਾ ਪਹਿਲਾ ਪੋਸਟਰ ਉਨ੍ਹਾਂ ਦੇ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਉਨ੍ਹਾਂ ਨੇ ਕੀਤਾ ਹੈ।

Reported by:  GTC Punjabi Desk   |  Edited by:  Shaminder Kaur Kaler   |  May 05th 2026 05:00 PM  |  Updated: May 05th 2026 05:00 PM

ਹਰਦੀਪ ਗਰੇਵਾਲ ਆਪਣੀ ਨਵੀਂ ਫ਼ਿਲਮ ‘ਦੌੜਾਕ’ ਦੇ ਨਾਲ ਦਰਸ਼ਕਾਂ ‘ਚ ਹੋਣਗੇ ਹਾਜ਼ਰ, ਪਹਿਲਾ ਪੋਸਟਰ ਕੀਤਾ ਜਾਰੀ

ਹਰਦੀਪ ਗਰੇਵਾਲ ਜਲਦ ਹੀ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਇਸ ਫ਼ਿਲਮ ਦਾ ਪਹਿਲਾ ਪੋਸਟਰ ਉਨ੍ਹਾਂ ਦੇ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਉਨ੍ਹਾਂ ਨੇ ਕੀਤਾ ਹੈ।

Reported by:  GTC Punjabi Desk
Edited by:  Shaminder Kaur Kaler
May 05th 2026 05:00 PM
Last Updated: May 05th 2026 05:00 PM
Share us

ਹਰਦੀਪ ਗਰੇਵਾਲ (Hardeep Grewal) ਜਲਦ ਹੀ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਇਸ ਫ਼ਿਲਮ ਦਾ ਪਹਿਲਾ ਪੋਸਟਰ ਉਨ੍ਹਾਂ ਦੇ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਉਨ੍ਹਾਂ ਨੇ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸੇ ਸਾਲ ਤੇਈ ਅਕਤੂਬਰ ਨੂੰ ਇਹ ਫ਼ਿਲਮ ਰਿਲੀਜ਼ ਕੀਤੀ ਜਾਵੇਗੀ ।

ਇਸ ਫ਼ਿਲਮ ਦੇ ਪੋਸਟਰ ਨੂੰ ਵੇਖ ਕੇ ਤਾਂ ਇਹੀ ਲੱਗਦਾ ਹੈ ਕਿ ਫ਼ਿਲਮ ਦੀ ਕਹਾਣੀ ਕਿਸੇ ਸ਼ਖਸੀਅਤ ਦੇ ਸੰਘਰਸ਼ ਨੂੰ ਦਰਸਾਏਗੀ। ਇਸ ਤੋਂ ਪਹਿਲਾਂ ਹਰਦੀਪ ਗਰੇਵਾਲ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਵੀ ਕੀਤਾ ਜਾਂਦਾ ਹੈ। ਜਿਸ ‘ਚ ਤੁਣਕਾ ਤੁਣਕਾ, ਸਿਕਸ ਈਚ, ਬੈਚ ੨੦੧੩, ਬੁਲੰਦੀਆਂ, ਧਰਮ ਯੁੱਧ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ। 

ਹਰਦੀਪ ਗਰੇਵਾਲ ਮਦਦ ਲਈ ਆਉਂਦੇ ਅੱਗੇ 

ਗੀਤ ‘ਤੁਣਕਾ ਤੁਣਕਾ’ ਦੇ ਨਾਲ ਮਸ਼ਹੂਰ ਹੋਏ ਗਾਇਕ ਹਰਦੀਪ ਗਰੇਵਾਲ ਲੋੜਵੰਦਾਂ ਦੀ ਮਦਦ ਦੇ ਲਈ ਹਮੇਸ਼ਾ ਅੱਗੇ ਆਉਂਦੇ ਹਨ। ਉਨ੍ਹਾਂ ਦਾ ਪਹਿਲਾ ਗੀਤ ਜੋ ਹਿੱਟ ਹੋਇਆ ਸੀ ‘ਤੁਣਕਾ ਤੁਣਕਾ’ ਇਸੇ ਗੀਤ ਦੇ ਨਾਲ ਇੰਡਸਟਰੀ ‘ਚ ਉਨ੍ਹਾਂ ਨੂੰ ਪਛਾਣ ਮਿਲੀ ਸੀ । ਪਰ ਇਸ ਗੀਤ ਨੂੰ ਲਿਖਣ ਵਾਲੇ ਦੀਪੂ ਕਾਕੋਵਾਲੀਆ ਦੀ ਬੇਵਕਤੀ ਮੌਤ ਹੋ ਗਈ ਸੀ ਕਿਉਂਕਿ ਦੀਪੂ ਕਾਕੋਵਾਲੀਆ ਨੇ ਖੁਦਕੁਸ਼ੀ ਕਰ ਲਈ ਸੀ । ਇਸ ਤੋਂ ਬਾਅਦ ਹਰਦੀਪ ਗਰੇਵਾਲ ਪਰਿਵਾਰ ਦੀ ਮਦਦ ਦੇ ਲਈ ਅੱਗੇ ਆਏ ਸਨ ਅਤੇ ਹਾਲ ਹੀ ‘ਚ ਉਨ੍ਹਾਂ ਨੇ ਦੀਪੂ ਦੇ ਘਰ ਨੂੰ ਰੰਗ ਰੋਗਣ ਵੀ ਕਰਵਾਇਆ ਹੈ। 

- GTC PUNJABI

Follow us

Top Stories

Please wait and do not refresh the page.
Surtaaj Of Punjab

Entry Form

Media files should not be more than 80 MB.

✅ Thank You!

Your form has been submitted successfully.

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi