ਗਣਤੰਤਰ ਦਿਵਸ ‘ਤੇ ਜਸਬੀਰ ਜੱਸੀ ਨੇ ਵੀਡੀਓ ਕੀਤਾ ਸਾਂਝਾ, ਕਿਹਾ “ਜੇ ਤੁਸੀਂ ਆਪਣੇ ਫਰਜ਼ ਨਿਭਾ ਲਏ ਤਾਂ ਆਪਣੇ ਅਧਿਕਾਰ ਜ਼ਰੂਰ ਮੰਗੋ”

ਜਸਬੀਰ ਜੱਸੀ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਤਿਰੰਗੇ ਨੂੰ ਪ੍ਰਣਾਮ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਜੇ ਤੁਸੀਂ ਆਪਣੇ ਫਰਜ਼ ਨਿਭਾ ਲਏ ਤਾਂ ਆਪਣੇ ਅਧਿਕਾਰ ਜ਼ਰੂਰ ਮੰਗੋ”।

Reported by:  GTC Punjabi Desk   |  Edited by:  Shaminder Kaur Kaler   |  January 26th 2026 02:50 PM  |  Updated: January 26th 2026 02:50 PM

ਗਣਤੰਤਰ ਦਿਵਸ ‘ਤੇ ਜਸਬੀਰ ਜੱਸੀ ਨੇ ਵੀਡੀਓ ਕੀਤਾ ਸਾਂਝਾ, ਕਿਹਾ “ਜੇ ਤੁਸੀਂ ਆਪਣੇ ਫਰਜ਼ ਨਿਭਾ ਲਏ ਤਾਂ ਆਪਣੇ ਅਧਿਕਾਰ ਜ਼ਰੂਰ ਮੰਗੋ”

ਜਸਬੀਰ ਜੱਸੀ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਤਿਰੰਗੇ ਨੂੰ ਪ੍ਰਣਾਮ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਜੇ ਤੁਸੀਂ ਆਪਣੇ ਫਰਜ਼ ਨਿਭਾ ਲਏ ਤਾਂ ਆਪਣੇ ਅਧਿਕਾਰ ਜ਼ਰੂਰ ਮੰਗੋ”।

Reported by:  GTC Punjabi Desk
Edited by:  Shaminder Kaur Kaler
January 26th 2026 02:50 PM
Last Updated: January 26th 2026 02:50 PM
Share us
You May Like This

ਜਸਬੀਰ ਜੱਸੀ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਤਿਰੰਗੇ ਨੂੰ ਪ੍ਰਣਾਮ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਜੇ ਤੁਸੀਂ ਆਪਣੇ ਫਰਜ਼ ਨਿਭਾ ਲਏ ਤਾਂ ਆਪਣੇ ਅਧਿਕਾਰ ਜ਼ਰੂਰ ਮੰਗੋ”। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਜਸਬੀਰ ਜੱਸੀ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰਿਆਂ ਨੇ ਵੀ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । ਦੱਸ ਦਈਏ ਕਿ ਅੱਜ ਦੇਸ਼ ਭਰ ‘ਚ ੭੭ਵਾਂ ਗਣਤੰਤਰ ਦਿਹਾੜਾ ਮਨਾਇਆ ਜਾ ਰਿਹਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਤਿਰੰਗਾ ਲਹਿਰਾ ਕੇ ਦੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਜਸਬੀਰ ਜੱਸੀ ਦਾ ਵਰਕ ਫ੍ਰੰਟ 

ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕੁਝ ਕੁ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਜਸਬੀਰ ਜੱਸੀ ਬੀਤੇ ਦਿਨੀਂ ਉਸ ਵੇਲੇ ਚਰਚਾ ‘ਚ ਆ ਗਏ ਸਨ, ਜਦੋਂ ਉਨ੍ਹਾਂ ਨੇ ਕਿਸੇ ਧਾਰਮਿਕ ਸਮਾਗਮ ਦੌਰਾਨ ਕੀਰਤਨ ਕੀਤਾ ਸੀ।ਜਿਸ ਤੋਂ ਬਾਅਦ ਇਹ ਮੁੱਦਾ ਗਰਮਾ ਗਿਆ ਸੀ। 

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi