Thursday, 4th of June 2026
×

ਜੈ ਰੰਧਾਵਾ ਨੇ ਆਪਣੀ ਫ਼ਿਲਮ ‘ਇਸ਼ਕਨਾਮਾ’ ਦੇ ਸੈੱਟ ਤੋਂ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ

ਜੈ ਰੰਧਾਵਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਚੋਂ ਇੱਕ ਹਨ। ਜਲਦ ਹੀ ਉਹ ਸ਼ਹਿਨਾਜ਼ ਗਿੱਲ ਦੇ ਨਾਲ ਆਪਣੀ ਨਵੀਂ ਫ਼ਿਲਮ ‘ਇਸ਼ਕਨਾਮਾ’ ਲੈ ਕੇ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਫ਼ਿਲਮ ਦੀ ਸ਼ੂਟਿੰਗ ‘ਚ ਜੈ ਰੰਧਾਵਾ ਰੁੱਝੇ ਹੋਏ ਹਨ।

Reported by:  GTC Punjabi Desk   |  Edited by:  Shaminder Kaur Kaler   |  June 03rd 2026 10:36 AM  |  Updated: June 03rd 2026 10:36 AM
Add GTC Punjabi on Google

ਜੈ ਰੰਧਾਵਾ ਨੇ ਆਪਣੀ ਫ਼ਿਲਮ ‘ਇਸ਼ਕਨਾਮਾ’ ਦੇ ਸੈੱਟ ਤੋਂ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ

ਜੈ ਰੰਧਾਵਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਚੋਂ ਇੱਕ ਹਨ। ਜਲਦ ਹੀ ਉਹ ਸ਼ਹਿਨਾਜ਼ ਗਿੱਲ ਦੇ ਨਾਲ ਆਪਣੀ ਨਵੀਂ ਫ਼ਿਲਮ ‘ਇਸ਼ਕਨਾਮਾ’ ਲੈ ਕੇ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਫ਼ਿਲਮ ਦੀ ਸ਼ੂਟਿੰਗ ‘ਚ ਜੈ ਰੰਧਾਵਾ ਰੁੱਝੇ ਹੋਏ ਹਨ।

Reported by:  GTC Punjabi Desk
Edited by:  Shaminder Kaur Kaler
June 03rd 2026 10:36 AM
Last Updated: June 03rd 2026 10:36 AM
Share us
You May Like This

ਜੈ ਰੰਧਾਵਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਚੋਂ ਇੱਕ ਹਨ। ਜਲਦ ਹੀ ਉਹ ਸ਼ਹਿਨਾਜ਼ ਗਿੱਲ ਦੇ ਨਾਲ ਆਪਣੀ ਨਵੀਂ ਫ਼ਿਲਮ ‘ਇਸ਼ਕਨਾਮਾ’ ਲੈ ਕੇ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਫ਼ਿਲਮ ਦੀ ਸ਼ੂਟਿੰਗ ‘ਚ ਜੈ ਰੰਧਾਵਾ ਰੁੱਝੇ ਹੋਏ ਹਨ। ਇਸ ਫ਼ਿਲਮ ਦੀਆਂ ਕੁਝ ਨਵੀਆਂ ਤਸਵੀਰਾਂ ਤੇ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ।

ਜਿਸ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰ ਸ਼ਹਿਨਾਜ਼ ਗਿੱਲ ਦੇ ਨਾਲ ਨਜ਼ਰ ਆ ਰਿਹਾ ਹੈ। ਜੈ ਰੰਧਾਵਾ ਇਸ ਤਸਵੀਰ ‘ਚ ਜ਼ਖਮੀ ਹਾਲਤ ‘ਚ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਦੋਂਕਿ ਇੱਕ ਹੋਰ ਤਸਵੀਰ ‘ਚ ਉਹ ਸ਼ਹਿਨਾਜ਼ ਗਿੱਲ ਦੇ ਨਾਲ ਟਾਂਗੇ ‘ਚ ਸਵਾਰ ਨਜ਼ਰ ਆ ਰਹੇ ਹਨ। 

ਐਕਸ਼ਨ ਸੀਨ ਕਰਦੇ ਹੋਏ ਜ਼ਖਮੀ 

ਕੁਝ ਦਿਨ ਪਹਿਲਾਂ ਅਦਾਕਾਰ ਜੈ ਰੰਧਾਵਾ ਐਕਸ਼ਨ ਸੀਨ ਕਰਦੇ ਹੋਏ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਦੱਸ ਦਈਏ ਕਿ ਇਸ ਫ਼ਿਲਮ ‘ਚ ਅਦਾਕਾਰ ਖੁਦ ਹੀ ਆਪਣੇ ਸਟੰਟ ਸੀਨ ਕਰਦਾ ਹੋਇਆ ਨਜ਼ਰ ਆਏਗਾ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ਅਤੇ ਉਹ ਆਪਣੀ ਪਹਿਲੀ ਹੀ ਫ਼ਿਲਮ ‘ਸ਼ੂਟਰ’ ਦੇ ਨਾਲ ਚਰਚਾ ‘ਚ ਆ ਗਏ ਸਨ । ਜੋ ਕਿ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ‘ਤੇ ਅਧਾਰਿਤ ਸੀ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi