ਕਰਣ ਔਜਲਾ ਨੇ ਆਟੋ ਰਿਕਸ਼ਾ ਡਰਾਈਵਰ ਦਾ ਭਰਿਆ ਜ਼ੁਰਮਾਨਾ, ਵੀਡੀਓ ਹੋ ਰਿਹਾ ਵਾਇਰਲ

ਕਰਣ ਔਜਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਇੱਕ ਆਟੋ ਦੀ ਸਵਾਰੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ‘ਚ ‘ਚ ਉਹ ਆਟੋ ਰਿਕਸ਼ਾ ਵਾਲੇ ਦੇ ਨਾਲ ਗੱਲਬਾਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸੇ ਦੌਰਾਨ ਆਟੋ ਚਾਲਕ ਦਾ ਚਲਾਨ ਹੋ ਜਾਂਦਾ ਹੈ।

Reported by:  GTC Punjabi Desk   |  Edited by:  Shaminder Kaur Kaler   |  March 02nd 2026 10:46 AM  |  Updated: March 02nd 2026 10:46 AM

ਕਰਣ ਔਜਲਾ ਨੇ ਆਟੋ ਰਿਕਸ਼ਾ ਡਰਾਈਵਰ ਦਾ ਭਰਿਆ ਜ਼ੁਰਮਾਨਾ, ਵੀਡੀਓ ਹੋ ਰਿਹਾ ਵਾਇਰਲ

ਕਰਣ ਔਜਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਇੱਕ ਆਟੋ ਦੀ ਸਵਾਰੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ‘ਚ ‘ਚ ਉਹ ਆਟੋ ਰਿਕਸ਼ਾ ਵਾਲੇ ਦੇ ਨਾਲ ਗੱਲਬਾਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸੇ ਦੌਰਾਨ ਆਟੋ ਚਾਲਕ ਦਾ ਚਲਾਨ ਹੋ ਜਾਂਦਾ ਹੈ।

Reported by:  GTC Punjabi Desk
Edited by:  Shaminder Kaur Kaler
March 02nd 2026 10:46 AM
Last Updated: March 02nd 2026 10:46 AM
Share us
You May Like This

ਕਰਣ ਔਜਲਾ (Karan Aujla) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਇੱਕ ਆਟੋ ਦੀ ਸਵਾਰੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ‘ਚ ‘ਚ ਉਹ ਆਟੋ ਰਿਕਸ਼ਾ ਵਾਲੇ ਦੇ ਨਾਲ ਗੱਲਬਾਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸੇ ਦੌਰਾਨ ਆਟੋ ਚਾਲਕ ਦਾ ਚਲਾਨ ਹੋ ਜਾਂਦਾ ਹੈ। ਸਤਾਰਾਂ ਹਜ਼ਾਰ ਦਾ ਚਲਾਨ ਕਰਣ ਔਜਲਾ ਖੁਦ ਭਰਦੇ ਹਨ ।

ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਮੌਕੇ ‘ਤੇ ਹੀ ਸਤਾਰਾਂ ਹਜ਼ਾਰ ਦਾ ਚਲਾਨ ਭਰਦੇ ਹੋਏ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਕਰਣ ਔਜਲਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹਨ।

 

ਕਰਣ ਔਜਲਾ ਦਾ ਵਰਕ ਫ੍ਰੰਟ 

ਕਰਣ ਔਜਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਇੰਡਸਟਰੀ ‘ਚ ਉਹ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਜਾਣੇ ਜਾਂਦੇ ਹਨ। ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਉਹ ਗੀਤ ਲਿਖਦੇ ਸਨ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ‘ਚ ਕਿਸਮਤ ਅਜ਼ਮਾਈ ਅਤੇ ਉਹ ਹਿੱਟ ਗਾਇਕ ਸਾਬਿਤ ਹੋਏ । 

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi