ਕਰਤਾਰ ਰਮਲਾ ਦੀ ਬਰਸੀ ‘ਤੇ ਭਾਵੁਕ ਹੋਈ ਧੀ ਸੈਂਡੀ ਸੰਧੂ, ਭਾਵੁਕ ਪੋਸਟ ਕੀਤੀ ਸਾਂਝੀ

ਕਰਤਾਰ ਰਮਲਾ ਦੀ ਅੱਜ ਬਰਸੀ ਹੈ। ਇਸ ਮੌਕੇ ‘ਤੇ ਉਨ੍ਹਾਂ ਦੀ ਧੀ ਸੈਂਡੀ ਸੰਧੂ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ‘੧੮ ਮਾਰਚ ਅੱਜ ਦੇ ਹੀ ਦਿਨ ਤੁਸੀਂ ਸਾਨੂੰ ਛੱਡ ਕੇ ਚਲੇ ਗਏ ਸੀ ।ਅਸੀਂ ਹਰ ਦਿਨ ਤੁਹਾਨੂੰ ਯਾਦ ਕਰਦੇ ਹਾਂ। ਪਾਪਾ ਅਸੀਂ ਸਾਰੇ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ’।

Reported by:  GTC Punjabi Desk   |  Edited by:  Shaminder Kaur Kaler   |  March 18th 2026 06:00 PM  |  Updated: March 18th 2026 06:00 PM

ਕਰਤਾਰ ਰਮਲਾ ਦੀ ਬਰਸੀ ‘ਤੇ ਭਾਵੁਕ ਹੋਈ ਧੀ ਸੈਂਡੀ ਸੰਧੂ, ਭਾਵੁਕ ਪੋਸਟ ਕੀਤੀ ਸਾਂਝੀ

ਕਰਤਾਰ ਰਮਲਾ ਦੀ ਅੱਜ ਬਰਸੀ ਹੈ। ਇਸ ਮੌਕੇ ‘ਤੇ ਉਨ੍ਹਾਂ ਦੀ ਧੀ ਸੈਂਡੀ ਸੰਧੂ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ‘੧੮ ਮਾਰਚ ਅੱਜ ਦੇ ਹੀ ਦਿਨ ਤੁਸੀਂ ਸਾਨੂੰ ਛੱਡ ਕੇ ਚਲੇ ਗਏ ਸੀ ।ਅਸੀਂ ਹਰ ਦਿਨ ਤੁਹਾਨੂੰ ਯਾਦ ਕਰਦੇ ਹਾਂ। ਪਾਪਾ ਅਸੀਂ ਸਾਰੇ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ’।

Reported by:  GTC Punjabi Desk
Edited by:  Shaminder Kaur Kaler
March 18th 2026 06:00 PM
Last Updated: March 18th 2026 06:00 PM
Share us
You May Like This

ਕਰਤਾਰ ਰਮਲਾ (Kartar Ramla) ਦੀ ਅੱਜ ਬਰਸੀ ਹੈ। ਇਸ ਮੌਕੇ ‘ਤੇ ਉਨ੍ਹਾਂ ਦੀ ਧੀ ਸੈਂਡੀ ਸੰਧੂ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ‘੧੮ ਮਾਰਚ ਅੱਜ ਦੇ ਹੀ ਦਿਨ ਤੁਸੀਂ ਸਾਨੂੰ ਛੱਡ ਕੇ ਚਲੇ ਗਏ ਸੀ ।ਅਸੀਂ ਹਰ ਦਿਨ ਤੁਹਾਨੂੰ ਯਾਦ ਕਰਦੇ ਹਾਂ। ਪਾਪਾ ਅਸੀਂ ਸਾਰੇ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ’। ਸੈਂਡੀ ਸੰਧੂ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਕਰਤਾਰ ਰਮਲਾ ਦੀ ਬਰਸੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।ਸੈਂਡੀ ਸੰਧੂ ਵੀ ਆਪਣੇ ਪਿਤਾ ਵਾਂਗ ਵਧੀਆ ਗਾਇਕਾ ਹੈ। ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਦਿਲ ਫੂਕਣੇ’ ਆਇਆ ਹੈ।

ਜਿਸ ‘ਚ ਉਨ੍ਹਾਂ ਦੇ ਨਾਲ ਦੇਵ ਖਰੌੜ ਨਜ਼ਰ ਆਏ ਸਨ।ਜਦੋਂ ਕਿ ਉਨ੍ਹਾਂ ਦੀ ਭੈਣ ਮੈਂਡੀ ਵੀ ਵਧੀਆ ਵਲੌਗਰ ਹੈ। ਅਕਸਰ ਉਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ।  

ਕਰਤਾਰ ਰਮਲਾ ਨੇ ਦਿੱਤੇ ਸਨ ਕਈ ਹਿੱਟ ਗੀਤ 

ਕਰਤਾਰ ਰਮਲਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਕੱਚ ਦੇ ਗਲਾਸ ਵਰਗੀ,ਗੋਰੇ ਰੰਗ ਨੇ ਰਗੜਤਾ, ਠੇਕੇ ਤੋਂ ਲੈ ਲਿਆ ਅਧੀਆ, ਰੱਬ ਨੀ ਚੇਤੇ ਆਉਂਦਾ ਸਣੇ ਕਈ ਹਿੱਟ ਗੀਤ ਗਾਏ ਹਨ ਅਤੇ ਉਨ੍ਹਾਂ ਦੇ ਵੱਲੋਂ ਲਾਏ ਗਾਇਕੀ ਦੇ ਬੂਟੇ ਨੂੰ ਉਨ੍ਹਾਂ ਦੀਆਂ ਧੀਆਂ ਅੱਗੇ ਵਧਾ ਰਹੀਆਂ ਹਨ।

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi