Thursday, 2nd of April 2026

ਜੀਟੀਸੀ ਪੰਜਾਬੀ ‘ਤੇ ਪੰਜਾਬੀ ਸਿਤਾਰਿਆਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਜਾਣੋ ਸ਼ੋਅ ‘ਚਾਏ ਵਿਦ -T’ 'ਚ

ਜੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਲਈ ਨਵੇਂ ਨਵੇਂ ਸ਼ੋਅ ਲੈ ਕੇ ਆ ਰਿਹਾ ਹੈ । ਇਸੇ ਲੜੀ ਦੇ ਤਹਿਤ ਜੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਨਵਾਂ ਸ਼ੋਅ ‘ਚਾਏ ਵਿਦ ਟੀ’ ਸ਼ੁਰੂ ਕੀਤਾ ਗਿਆ ਹੈ। ਜਿਸ ‘ਚ ਹੁਣ ਤੱਕ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਿਰਕਤ ਕਰ ਚੁੱਕੇ ਹਨ। ਇਸ ਸ਼ੋਅ ਨੂੰ ਪ੍ਰਸਿੱਧ ਐਂਕਰ ਤਰੰਨੁਮ ਥਿੰਦ ਹੋਸਟ ਕਰ ਰਹੇ ਹਨ ।

Reported by:  GTC Punjabi Desk   |  Edited by:  Shaminder Kaur Kaler   |  April 02nd 2026 06:12 PM  |  Updated: April 02nd 2026 06:12 PM

ਜੀਟੀਸੀ ਪੰਜਾਬੀ ‘ਤੇ ਪੰਜਾਬੀ ਸਿਤਾਰਿਆਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਜਾਣੋ ਸ਼ੋਅ ‘ਚਾਏ ਵਿਦ -T’ 'ਚ

ਜੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਲਈ ਨਵੇਂ ਨਵੇਂ ਸ਼ੋਅ ਲੈ ਕੇ ਆ ਰਿਹਾ ਹੈ । ਇਸੇ ਲੜੀ ਦੇ ਤਹਿਤ ਜੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਨਵਾਂ ਸ਼ੋਅ ‘ਚਾਏ ਵਿਦ ਟੀ’ ਸ਼ੁਰੂ ਕੀਤਾ ਗਿਆ ਹੈ। ਜਿਸ ‘ਚ ਹੁਣ ਤੱਕ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਿਰਕਤ ਕਰ ਚੁੱਕੇ ਹਨ। ਇਸ ਸ਼ੋਅ ਨੂੰ ਪ੍ਰਸਿੱਧ ਐਂਕਰ ਤਰੰਨੁਮ ਥਿੰਦ ਹੋਸਟ ਕਰ ਰਹੇ ਹਨ ।

Reported by:  GTC Punjabi Desk
Edited by:  Shaminder Kaur Kaler
April 02nd 2026 06:12 PM
Last Updated: April 02nd 2026 06:12 PM
Share us
You May Like This

ਜੀਟੀਸੀ ਪੰਜਾਬੀ (GTC Punjabi) ਆਪਣੇ ਦਰਸ਼ਕਾਂ ਦੇ ਮਨੋਰੰਜਨ ਲਈ ਨਵੇਂ ਨਵੇਂ ਸ਼ੋਅ ਲੈ ਕੇ ਆ ਰਿਹਾ ਹੈ । ਇਸੇ ਲੜੀ ਦੇ ਤਹਿਤ ਜੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਨਵਾਂ ਸ਼ੋਅ ‘ਚਾਏ ਵਿਦ ਟੀ’ ਸ਼ੁਰੂ ਕੀਤਾ ਗਿਆ ਹੈ। ਜਿਸ ‘ਚ ਹੁਣ ਤੱਕ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਿਰਕਤ ਕਰ ਚੁੱਕੇ ਹਨ। ਇਸ ਸ਼ੋਅ ਨੂੰ ਪ੍ਰਸਿੱਧ ਐਂਕਰ ਤਰੰਨੁਮ ਥਿੰਦ ਹੋਸਟ ਕਰ ਰਹੇ ਹਨ । ਹੁਣ ਤੱਕ ਇਸ ਸ਼ੋਅ ‘ਚ ਕਈ ਸਿਤਾਰੇ ਸ਼ਿਰਕਤ ਕਰ ਚੁੱਕੇ ਹਨ । ਜਿਸ ‘ਚ ਨੀਰੂ ਬਾਜਵਾ, ਅੰਮ੍ਰਿਤ ਮਾਨ, ਬੱਬੂ ਮਾਨ, ਸਤਿੰਦਰ ਸਰਤਾਜ, ਪ੍ਰਭ ਗਿੱਲ,  ਅਤੇ ਗੁਰਨਾਮ ਭੁੱਲਰ ਵਰਗੇ ਸਿਤਾਰੇ ਸ਼ਾਮਿਲ ਹਨ । 

ਸ਼ੋਅ ‘ਚ ਸਿਤਾਰੇ ਸਾਂਝੇ ਕਰਦੇ ਹਨ ਦਿਲਚਸਪ ਕਿੱਸੇ 

ਇਸ ਸ਼ੋਅ ਦੇ ਦੌਰਾਨ ਪੰਜਾਬੀ ਇੰਡਸਟਰੀ ਦੇ ਸਿਤਾਰੇ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹਨ । ਇਸ ਦੇ ਨਾਲ ਹੀ ਕਈ ਦਿਲਚਸਪ ਕਿੱਸੇ ਵੀ ਆਪਣੀ ਜ਼ਿੰਦਗੀ ਦੇ ਨਾਲ ਜੁੜੇ ਹੋਏ ਸਾਂਝੇ ਕਰਦੇ ਹਨ। ਸ਼ੋਅ ਦਾ ਮਕਸਦ ਦਰਸ਼ਕਾਂ ਦਾ ਮਨੋਰੰਜਨ ਕਰਨਾ ਹੀ ਨਹੀਂ ਬਲਕਿ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਪਸੰਦੀਦਾ ਕਲਾਕਾਰਾਂ ਦੀ ਜ਼ਿੰਦਗੀ ਦੇ ਅਣਛੂਹੇ ਪਹਿਲੂਆਂ ਤੋਂ ਜਾਣੂ ਕਰਵਾਉਣਾ ਵੀ ਹੈ। ਕਿਉਂਕਿ ਫੈਨਸ ਦੇ ਦਿਲ ‘ਚ ਅਕਸਰ ਆਪਣੇ ਚਹੇਤੇ ਕਲਾਕਾਰਾਂ ਦੀ ਨਿੱਜੀ ਜ਼ਿੰਦਗੀ, ਉਨ੍ਹਾਂ ਦੇ ਬਚਪਨ ਤੇ ਖ਼ਾਸ ਕਰਕੇ ਉਨ੍ਹਾਂ ਦੇ ਰਹਿਣ ਸਹਿਣ, ਪਸੰਦ ਨਾ-ਪਸੰਦ ਹਰ ਚੀਜ਼ ਨੂੰ ਜਾਨਣ ‘ਚ ਦਿਲਚਸਪੀ ਹੁੰਦੀ ਹੈ। ਅਜਿਹੇ ‘ਚ ਇਹ ਸ਼ੋਅ ਮਨੋਰੰਜਨ ਦੇ ਨਾਲ-ਨਾਲ ਸਿਤਾਰਿਆਂ ਦੀ ਨਿੱਜੀ ਜ਼ਿੰਦਗੀ ‘ਤੇ ਦਿਲਚਸਪ ਕਿੱਸੇ ਜਾਨਣ ਦਾ ਮੌਕਾ ਵੀ ਦਰਸ਼ਕਾਂ ਨੂੰ ਦਿੰਦਾ ਹੈ।  

ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ੋਅ ਦਾ ਪ੍ਰਸਾਰਣ 

ਇਸ ਸ਼ੋਅ ਦਾ ਅਨੰਦ ਤੁਸੀਂ ਹਰ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਰਾਤ ਨੂੰ ਅੱਠ ਤੋਂ ਨੌ ਵਜੇ ਤੱਕ ਜੀਟੀਸੀ ਪੰਜਾਬੀ ‘ਤੇ ਮਾਣ ਸਕਦੇ ਹੋ । ਤਰੁੰਨਮ ਥਿੰਦ ਆਪਣੀ ਵਧੀਆ ਐਂਕਰਿੰਗ ਦੇ ਲਈ ਜਾਣੇ ਜਾਂਦੇ ਹਨ ਅਤੇ ਹੁਣ ਤੱਕ ਉਹ ਕਈ ਸ਼ੋਅ ਹੋਸਟ ਕਰ ਚੁੱਕੇ ਹਨ  ਅਤੇ ‘ਚਾਏ ਵਿਦ ਟੀ’ ਸ਼ੋਅ ਦੇ ਨਾਲ ਉਹ ਕਲਾਕਾਰਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਦਰਸ਼ਕਾਂ ਤੱਕ ਪਹੁੰਚਾਉਂਦੇ ਹੋ । ਤੁਸੀਂ ਵੀ ਇਸ ਸ਼ੋਅ ਦਾ ਅਨੰਦ ਮਾਨਣਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਜੀਟੀਸੀ ਪੰਜਾਬੀ । 

 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi