ਗੋਲਡਨ ਸਟਾਰ ਮਲਕੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

ਗੋਲਡਨ ਸਟਾਰ ਮਲਕੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ । ਇਸ ਮੌਕੇ ‘ਤੇ ਮਲਕੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਦਰਬਾਰ ਸਾਹਿਬ ‘ਚ ਆ ਕੇ ਜੋ ਸ਼ਾਂਤੀ ਅਤੇ ਸਕੂਨ ਉਨ੍ਹਾਂ ਨੂੰ ਮਿਲਦਾ ਹੈ ਉਹ ਦੁਨੀਆ ਦੇ ਕਿਸੇ ਵੀ ਕੋਨੇ ‘ਚ ਨਹੀਂ ਮਿਲਦਾ ।

Reported by:  GTC Punjabi Desk   |  Edited by:  Shaminder Kaur Kaler   |  February 25th 2026 10:26 AM  |  Updated: February 25th 2026 10:26 AM

ਗੋਲਡਨ ਸਟਾਰ ਮਲਕੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

ਗੋਲਡਨ ਸਟਾਰ ਮਲਕੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ । ਇਸ ਮੌਕੇ ‘ਤੇ ਮਲਕੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਦਰਬਾਰ ਸਾਹਿਬ ‘ਚ ਆ ਕੇ ਜੋ ਸ਼ਾਂਤੀ ਅਤੇ ਸਕੂਨ ਉਨ੍ਹਾਂ ਨੂੰ ਮਿਲਦਾ ਹੈ ਉਹ ਦੁਨੀਆ ਦੇ ਕਿਸੇ ਵੀ ਕੋਨੇ ‘ਚ ਨਹੀਂ ਮਿਲਦਾ ।

Reported by:  GTC Punjabi Desk
Edited by:  Shaminder Kaur Kaler
February 25th 2026 10:26 AM
Last Updated: February 25th 2026 10:26 AM
Share us
You May Like This

  ਗੋਲਡਨ ਸਟਾਰ ਮਲਕੀਤ ਸਿੰਘ (Golden Star Malkit Singh )ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਨਤਮਸਤਕ ਹੋਏ । ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ । ਇਸ ਮੌਕੇ ‘ਤੇ ਮਲਕੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਦਰਬਾਰ ਸਾਹਿਬ ‘ਚ ਆ ਕੇ ਜੋ ਸ਼ਾਂਤੀ ਅਤੇ ਸਕੂਨ ਉਨ੍ਹਾਂ ਨੂੰ ਮਿਲਦਾ ਹੈ ਉਹ ਦੁਨੀਆ ਦੇ ਕਿਸੇ ਵੀ ਕੋਨੇ ‘ਚ ਨਹੀਂ ਮਿਲਦਾ ।ਉਨ੍ਹਾਂ ਨੇ ਕਿਹਾ ਕਿ ਉਹ ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਗੁਰੁ ਚਰਨਾਂ ‘ਚ ਹਾਜ਼ਰੀ ਜ਼ਰੂਰ ਭਰਦੇ ਹਨ ।

ਕਲਾਕਾਰਾਂ ਨੂੰ ਨਸੀਹਤ 

ਇਸ ਮੌਕੇ ਮਲਕੀਤ ਸਿੰਘ ਨੇ ਕਲਾਕਾਰਾਂ ਨੂੰ ਨਿਮਰਤਾ ਧਾਰਨ ਕਰਨ ਦੀ ਨਸੀਹਤ ਵੀ ਦਿੱਤੀ । ਉਨ੍ਹਾਂ ਨੇ ਕਿਹਾ ਕਿ ਗੁਰੁ ਘਰ ‘ਚ ਹਮੇਸ਼ਾ ਹੀ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ "ਮੈਂ ਕਈ ਵਾਰ ਦੇਖਦਾ ਹਾਂ ਕਿ ਲੋਕ ਦਰਬਾਰ ਸਾਹਿਬ ਦੇ ਅੰਦਰ ਵੀ ਕਾਲੀਆਂ ਐਨਕਾਂ ਲਗਾ ਕੇ ਘੁੰਮਦੇ ਹਨ, ਜੋ ਕਿ ਸਹੀ ਨਹੀਂ ਹੈ। ਇੱਥੇ ਝੁਕ ਕੇ ਆਉਣ ਵਾਲਾ ਹੀ ਕੁਝ ਪ੍ਰਾਪਤ ਕਰਦਾ ਹੈ।"

ਜਲਦ ਪੰਜਾਬੀ ਫ਼ਿਲਮ ‘ਚ ਆੳੇੁਣਗੇ ਨਜ਼ਰ 

ਮੀਡੀਆ ਦੇ ਨਾਲ ਗੱਲਬਾਤ ਦੌਰਾਨ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਵਿਸਾਖੀ ਦੇ ਨੇੜੇ ਆਪਣੀ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ । ਇਸ ਫ਼ਿਲਮ ਦੀ ਸ਼ੂਟਿੰਗ ਲੰਡਨ, ਨਿਊਯਾਰਕ ਅਤੇ ਭਾਰਤ ਦੀਆਂ ਵੱਖ-ਵੱਖ ਲੋਕੇਸ਼ਨਾਂ 'ਤੇ ਕੀਤੀ ਗਈ ਹੈ।

ਉਨ੍ਹਾਂ ਫ਼ਿਲਮਸਾਜ਼ਾਂ ਨੂੰ ਅਪੀਲ ਕੀਤੀ ਕਿ ਉਹ ਇੱਕੋ ਜਿਹੀਆਂ ਕਹਾਣੀਆਂ ਦੀ ਬਜਾਏ ਨਵੇਂ ਅਤੇ ਵੱਖਰੇ ਵਿਸ਼ਿਆਂ 'ਤੇ ਕੰਮ ਕਰਨ। ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਕੰਮ ਕਰਨ ਦੀ ਅਪੀਲ ਵੀ ਫ਼ਿਲਮ ਮੇਕਰਸ ਨੂੰ ਕੀਤੀ । ਇਸ ਮੌਕੇ ‘ਤੇ ਗਾਇਕ ਨੇ ਹੋਲੇ ਮਹੱਲੇ ਦੀ ਸਮੂਹ ਸੰਗਤਾਂ ਨੂੰ ਵਧਾਈ ਵੀ ਦਿੱਤੀ । 

- GTC PUNJABI

Follow us

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi