Saturday, 25th of April 2026

ਮਨਕਿਰਤ ਔਲਖ ਨੇ ਗਾਇਆ ਬੱਬੂ ਮਾਨ ਦਾ ਗੀਤ ‘ਚੰਨ ਚਾਨਣੀ’ ਫੈਨਸ ਨੂੰ ਪਸੰਦ ਆ ਰਿਹਾ ਗਾਇਕ ਦਾ ਅੰਦਾਜ਼

ਬੱਬੂ ਮਾਨ ਆਪਣੀ ਬਿਹਤਰੀਨ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਫੈਨਸ ਵੀ ਉਨ੍ਹਾਂ ਦੀ ਗਾਇਕੀ ਦੇ ਮੁਰੀਦ ਹਨ । ਇਸ ਦੇ ਨਾਲ ਹੀ ਇੰਡਸਟਰੀ ਦੇ ਕਈ ਕਲਾਕਾਰ ਵੀ ਉਨ੍ਹਾਂ ਦੀ ਗਾਇਕੀ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ।

Reported by:  GTC Punjabi Desk   |  Edited by:  Shaminder Kaur Kaler   |  April 25th 2026 06:00 PM  |  Updated: April 25th 2026 06:00 PM

ਮਨਕਿਰਤ ਔਲਖ ਨੇ ਗਾਇਆ ਬੱਬੂ ਮਾਨ ਦਾ ਗੀਤ ‘ਚੰਨ ਚਾਨਣੀ’ ਫੈਨਸ ਨੂੰ ਪਸੰਦ ਆ ਰਿਹਾ ਗਾਇਕ ਦਾ ਅੰਦਾਜ਼

ਬੱਬੂ ਮਾਨ ਆਪਣੀ ਬਿਹਤਰੀਨ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਫੈਨਸ ਵੀ ਉਨ੍ਹਾਂ ਦੀ ਗਾਇਕੀ ਦੇ ਮੁਰੀਦ ਹਨ । ਇਸ ਦੇ ਨਾਲ ਹੀ ਇੰਡਸਟਰੀ ਦੇ ਕਈ ਕਲਾਕਾਰ ਵੀ ਉਨ੍ਹਾਂ ਦੀ ਗਾਇਕੀ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ।

Reported by:  GTC Punjabi Desk
Edited by:  Shaminder Kaur Kaler
April 25th 2026 06:00 PM
Last Updated: April 25th 2026 06:00 PM
Share us
You May Like This

ਬੱਬੂ ਮਾਨ (Babbu Maan) ਆਪਣੀ ਬਿਹਤਰੀਨ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਫੈਨਸ ਵੀ ਉਨ੍ਹਾਂ ਦੀ ਗਾਇਕੀ ਦੇ ਮੁਰੀਦ ਹਨ । ਇਸ ਦੇ ਨਾਲ  ਹੀ ਇੰਡਸਟਰੀ ਦੇ ਕਈ ਕਲਾਕਾਰ ਵੀ ਉਨ੍ਹਾਂ ਦੀ ਗਾਇਕੀ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਹਨ। ਹੁਣ ਮਨਕਿਰਤ ਔਲਖ ਨੇ ਉਨ੍ਹਾਂ ਦਾ ਗੀਤ ਗਾਇਆ ਹੈ। ‘ਚੰਨ ਚਾਨਣੀ’ ਗੀਤ ਗਾ ਕੇ ਮਨਕਿਰਤ ਔਲਖ ਸੁਰਖੀਆਂ ਵਟੋਰ ਰਹੇ ਹਨ । ਇਸ ਵੀਡੀਓ ‘ਤੇ ਬੱਬੂ ਮਾਨ ਦੇ ਫੈਨਸ ਦੇ ਨਾਲ-ਨਾਲ ਮਨਕਿਰਤ ਔਲਖ ਦੇ ਫੈਨਸ ਵੀ ਰਿਐਕਸ਼ਨ ਦੇ ਰਹੇ ਹਨ। 

ਮਨਕਿਰਤ ਔਲਖ ਦਾ ਵਰਕ ਫ੍ਰੰਟ 

ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।

ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਮਨਕਿਰਤ ਔਲਖ ਭਲਵਾਨੀ ਕਰਦੇ ਹੁੰਦੇ ਸਨ । ਪਰ ਇਸ ਦੇ ਨਾਲ ਹੀ ਉਹ ਗਾਉਣ ਦਾ ਸ਼ੌਕ ਵੀ ਰੱਖਦੇ ਸਨ । ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ਅਤੇ ਉਨ੍ਹਾਂ ਦੇ ਦਾਦਾ ਜੀ ਦੇ ਵੱਲੋਂ ਦਿੱਤੀ ਜਾ ਰਹੀ ਹੱਲਾਸ਼ੇਰੀ ਦੇ ਕਾਰਨ ਉਹ ਗਾਇਕੀ ਦੇ ਖੇਤਰ ‘ਚ ਆਏ । 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi