Wednesday, 29th of April 2026

ਮਨਮੋਹਨ ਵਾਰਿਸ ਨੇ ਪਾਲੀ ਦੇਤਵਾਲੀਆ ਦੇ ਪੁੱਤ ਦੇ ਦਿਹਾਂਤ ‘ਤੇ ਜਤਾਇਆ ਸੋਗ, ਪੋਸਟ ਕੀਤੀ ਸਾਂਝੀ

ਪਾਲੀ ਦੇਤਵਾਲੀਆ ਦੇ ਪੁੱਤਰ ਮਨਜੋਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਾਇਕ ਮਨਮੋਹਨ ਵਾਰਿਸ ਤੇ ਕਮਲਹੀਰ ਨੇ ਵੀ ਪਾਲੀ ਦੇਤਵਾਲੀਆ ਦੇ ਪੁੱਤਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਨਮੋਹਨ ਵਾਰਸ ਨੇ ਇੱਕ ਪੋਸਟ ਸਾਂਝੀ ਕੀਤੀ ਹੈ।

Reported by:  GTC Punjabi Desk   |  Edited by:  Shaminder Kaur Kaler   |  April 29th 2026 05:50 PM  |  Updated: April 29th 2026 05:50 PM

ਮਨਮੋਹਨ ਵਾਰਿਸ ਨੇ ਪਾਲੀ ਦੇਤਵਾਲੀਆ ਦੇ ਪੁੱਤ ਦੇ ਦਿਹਾਂਤ ‘ਤੇ ਜਤਾਇਆ ਸੋਗ, ਪੋਸਟ ਕੀਤੀ ਸਾਂਝੀ

ਪਾਲੀ ਦੇਤਵਾਲੀਆ ਦੇ ਪੁੱਤਰ ਮਨਜੋਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਾਇਕ ਮਨਮੋਹਨ ਵਾਰਿਸ ਤੇ ਕਮਲਹੀਰ ਨੇ ਵੀ ਪਾਲੀ ਦੇਤਵਾਲੀਆ ਦੇ ਪੁੱਤਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਨਮੋਹਨ ਵਾਰਸ ਨੇ ਇੱਕ ਪੋਸਟ ਸਾਂਝੀ ਕੀਤੀ ਹੈ।

Reported by:  GTC Punjabi Desk
Edited by:  Shaminder Kaur Kaler
April 29th 2026 05:50 PM
Last Updated: April 29th 2026 05:50 PM
Share us
You May Like This

ਪਾਲੀ ਦੇਤਵਾਲੀਆ (Pali Detwalia) ਦੇ ਪੁੱਤਰ ਮਨਜੋਤ ਸਿੰਘ ਦਾ ਦਿਹਾਂਤ (Son Death) ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਾਇਕ ਮਨਮੋਹਨ ਵਾਰਿਸ ਤੇ ਕਮਲਹੀਰ ਨੇ ਵੀ ਪਾਲੀ ਦੇਤਵਾਲੀਆ ਦੇ ਪੁੱਤਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਨਮੋਹਨ ਵਾਰਸ ਨੇ ਇੱਕ ਪੋਸਟ ਸਾਂਝੀ ਕੀਤੀ ਹੈ।

ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ “ਸਾਡੇ ਵੱਡੇ ਵੀਰ ਪਾਲੀ ਦੇਤਵਾਲੀਆ ਜੀ ਨੂੰ ਬਹੁਤ ਵੱਡਾ ਸਦਮਾ ਪਹੁੰਚਿਆ ਹੈ। ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ।ਦੇਤਵਾਲੀਆ ਜੀ ਨੂੰ ਸਾਰੇ ਪਿਆਰ ਕਰਨ ਵਾਲੇ ਉਹਨਾਂ ਦੇ ਅਸਹਿ ਸਦਮੇ ਵਿੱਚ ਉਨ੍ਹਾਂ ਦੇ ਨਾਲ ਹਨ। ਵਾਹਿਗੁਰੂ “।ਇਸ ਤੋਂ ਇਲਾਵਾ ਉਨ੍ਹਾਂ ਦੇ ਭਰਾ ਕਮਲਹੀਰ ਦੇ ਵੱਲੋਂ ਵੀ ਇੱਕ ਪੋਸਟ ਸਾਂਝੀ ਕਰਦੇ ਹੋਏ ਮਨਜੋਤ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। 

ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ 

ਪਾਲੀ ਦੇਤਵਾਲੀਆ ਦੇ ਪੁੱਤ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਾਲੀ ਦੇਤਵਾਲੀਆ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਬੁਖਾਰ ਹੋਇਆ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ । ਹਸਪਤਾਲ ‘ਚ ਮਨਜੋਤ ਖੁਦ ਕਾਰ ਚਲਾ ਕੇ ਗਿਆ ਸੀ । ਪਰ ਉੱਥੇ ਰਾਤ ਹਸਪਤਾਲ ‘ਚ ਹੀ ਰਿਹਾ ਅਤੇ ਜਿਸ ਤੋਂ ਬਾਅਦ ਮਨਜੋਤ ਦੀ ਮੌਤ ਹੋ ਗਈ । 

- GTC PUNJABI

Follow us

Top Stories

About Us

GTC Network is the home of global entertainment for Indians. We are a multimedia company specializing in high-interest television channels, OTT platforms, feature films, short films, reality shows, news and current affairs, music, and live events. Our team is a dynamic mix of industry pioneers and young icons, dedicated to bringing you the best in entertainment, where traditions co-exist with modernity and technology meets emotions.

What started as a passionate project to bring quality Punjabi content to television has evolved into a multi-faceted entertainment ecosystem. Today, GTC Network operates across eight distinct divisions, each contributing to our mission of cultural preservation and innovation.


Contact Info

Galactic Television & Communications Pvt. Ltd.
info@thegtcnetwork.com
© 2026 GTC Punjabi. All Rights Reserved.
Powered by GTC Punjabi